ਪੜਚੋਲ ਕਰੋ

ਛੂਹਣ ਦੇ ਅਹਿਸਾਸ ਕਰਨ ਵਾਲਾ ਰੋਬੋਟਿਕ ਸਰਜਨ ਵੀ ਆ ਗਿਆ

ਮੈਲਬਰਨ:  ਖੋਜਕਾਰਾਂ ਨੇ ਦੁਨੀਆ ਦਾ ਪਹਿਲਾ ਉਹ ਰੋਬੋਟਿਕ ਸਰਜੀਕਲ ਸਿਸਟਮ ਤਿਆਰ ਕੀਤਾ ਹੈ, ਜੋ ਛੂਹਣ ਵਰਗਾ ਅਹਿਸਾਸ ਕਰਾਏਗਾ। ਕੰਪਿਊਟਰ ਰਾਹੀਂ ਕੀਹੋਲ ਸਰਜਰੀ ਕਰਨ ਵਾਲੇ ਸਰਜਨਾਂ ਨੂੰ ਇਸ ਤਰ੍ਹਾਂ ਦਾ ਅਹਿਸਾਸ ਹੋਵੇਗਾ। ਖੋਜਕਾਰਾਂ ਵਿੱਚ ਇੱਕ ਭਾਰਤ ਵੰਸ਼ੀ ਵੀ ਸ਼ਾਮਲ ਹੈ। ਸਰਜਰੀ ਦੀ ਮੌਜੂਦਾ ਤਕਨੀਕ ਲਈ ਹੀਰੋਸਰਗ ਰੋਬੋਟ ਇੱਕ ਵੱਡੀ ਪ੍ਰਾਪਤੀ ਹੈ। ਹੁਣ ਤੱਕ ਰੋਬੋਟਿਕ ਸਰਜਰੀ ਵਿੱਚ ਦੇਖਣ ਦਾ ਹੀ ਅਹਿਸਾਸ ਹੁੰਦਾ ਹੈ। ਨਵੀਂ ਤਕਨੀਕ ਨਾਲ ਲੈਪ੍ਰੋਸਕੋਪਿਕ ਜਾਂ ਕੀਹੋਲ ਮਾਈਕਰੋ ਸਰਜਰੀ ਪਹਿਲੇ ਦੇ ਮੁਕਾਬਲੇ ਵਿੱਚ ਸੁਰੱਖਿਅਤ ਅਤੇ ਜ਼ਿਆਦਾ ਸਹੀ ਹੋਵੇਗੀ। ਇਸ ਨਾਲ ਦਰਦ ਘੱਟ ਹੋਵੇਗਾ ਅਤੇ ਖੂਨ ਦੇ ਨੁਕਸਾਨ ਅਤੇ ਇਨਫੈਕਸ਼ਨ ਦਾ ਖਤਰਾ ਵੀ ਘੱਟ ਹੋਵੇਗਾ। robotic-sarjen ਹੀਰੋਸਰਗ ਦਾ ਵਿਕਾਸ ਆਸਟਰੇਲੀਆ ਦੇ ਡਿਕਿਨ ਯੂਨੀਵਰਸਿਟੀ ਤੇ ਅਮਰੀਕਾ ਦੇ ਹਾਵਰਡ ਯੂਨੀਵਰਸਿਟੀ ਦੇ ਇੰਜੀਨੀਅਰਾਂ ਨੇ ਰਾਇਲ ਐਡੀਲੇਡ ਹਸਪਤਾਲ ਦੇ ਸੁਰੇਨ ਕ੍ਰਿਸ਼ਨਨ ਦੇ ਨਾਲ ਮਿਲ ਕੇ ਕੀਤਾ ਹੈ। ਕ੍ਰਿਸ਼ਨਨ ਇਸ ਵੇਲੇ ਇੰਸਟੀਚਿਊਟ ਫਾਰ ਇੰਟੈਲੀਜੈਂਸ ਸਿਸਟਮਜ਼ ਰਿਸਰਚ ਐਂਡ ਇਨੋਵੇਸ਼ਨ (ਆਈ ਆਈ ਐੱਸ ਆਰ ਆਈ) ਵਿੱਚ ਪ੍ਰੋਫੈਸਰ ਹਨ। ਉਨ੍ਹਾਂ ਨੇ ਦੱਸਿਆ ਕਿ ਹੀਰੋਸਰਗ ਵਿੱਚ ਛੂਹਣ ਦਾ ਅਹਿਸਾਸ ਕਰਾਉਣ ਦੀ ਖਾਸੀਅਤ ਹੈਂਪਟਿਕ ਫੀਡਬੈਕ ਤਕਨੀਕ ਦੇ ਜ਼ਰੀਏ ਹਾਸਲ ਕਰਵਾਈ ਗਈ। ਇਸ ਨਾਲ ਮਰੀਜ਼ ਦੇ ਲਈ ਬਿਹਤਰ ਨਤੀਜੇ ਨਿਕਲਣਗੇ। ਕ੍ਰਿਸ਼ਨਨ ਨੇ ਕਿਹਾ ਕਿ ਮੌਜੂਦਾ ਸਿਸਟਮ ਵਿੱਚ ਸਭ ਤੋਂ ਵੱਡੀ ਕਮੀ ਛੂਹਣ ਦੇ ਅਹਿਸਾਸ ਦੀ ਘਾਟ ਹੈ। ਛੂਹਣ ਵਰਗੇ ਅਹਿਸਾਸ ਨਾਲ ਸਰਜਨ ਨੂੰ ਟਿਸ਼ੂ (ਉਤਕਾਂ) ਵਿੱਚ ਭੇਦ ਕਰਨ ਤੇ ਇਨਫੈਕਸ਼ਨ ਨਾਲ ਕਮਜ਼ੋਰ ਹੋਏ ਟਿਸ਼ੂ ਦੀ ਪਛਾਣ ਵਿੱਚ ਮਦਦ ਮਿਲਦੀ ਹੈ। ਕੈਂਸਰ ਵਾਲੇ ਟਿਸ਼ੂ ਅਤੇ ਨਾਰਮਲ ਟਿਸ਼ੂ ਵਿੱਚ ਭੇਦ ਕਰਨਾ ਆਸਾਨ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਛੂਹਣ ਵਰਗੇ ਅਹਿਸਾਸ ਵਾਲੀ ਤਕਨੀਕ ਨਾਲ ਅਸੀਂ ਮਾਈਕ੍ਰੋਸਰਜਰੀ ਵਿੱਚ ਬਿਹਤਰੀਨ ਟਾਂਕੇ ਦਾ ਇਸਤੇਮਾਲ ਕਰ ਸਕਾਂਗੇ। ਹੀਰੋਸਰਗ ਦੀ ਖਾਸੀਅਤ ਵਿੱਚ ਹਾਈ ਰਿਜਿਊਲੇਸ਼ਨ 3ਡੀ ਇਮੇਜ਼ ਵੀ ਸ਼ਾਮਲ ਹੈ। ਇਸ ਨੂੰ ਸਰਜਨ ਆਪਰੇਸ਼ਨ ਥੀਏਟਰ ਤੋਂ ਹਜ਼ਾਰਾਂ ਕਿਲੋਮੀਟਰ ਦੂਰ ਬੈਠ ਕੇ ਵੀ ਇਸਤੇਮਾਲ ਕਰ ਸਕਦੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing

ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ

ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ

ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
Punjab News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਜਾਰੀ, ਫਾਜ਼ਿਲਕਾ 'ਚ ਬਦਮਾਸ਼ ਅਤੇ ਪੁਲਿਸ 'ਚ ਮੁੱਠਭੇੜ, ਇਸ ਕਤਲ ਕੇਸ 'ਚ ਸੀ ਲੋੜੀਂਦਾ

Fact Check: 500 ਰੁਪਏ ਦੇ ਨੋਟ ‘ਤੇ ਪਾਬੰਦੀ? ਵਾਇਰਲ ਦਾਅਵੇ ਦੀ ਸੱਚਾਈ ਜਾਣੋ

ਭਾਰਤ 'ਚ ਵੱਡਾ ਹਾਦਸਾ! ਜਹਾਜ਼ ਹੋਇਆ ਕ੍ਰੈਸ਼, ਮੱਚ ਗਈ ਹਫੜਾ-ਦਫੜੀ

ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 20 IAS ਅਤੇ 6 PCS ਅਧਿਕਾਰੀਆਂ ਦਾ ਹੋਇਆ Transfers

Embed widget