ਪੜਚੋਲ ਕਰੋ

Viral Video: ਕੁੱਤੇ ਨਾਲ ਇਕੱਲੇ ਹੀ ਭਿੜ ਗਿਆ ਕੁੱਕੜ, ਕੀਤਾ ਅਜਿਹਾ ਹਮਲਾ ਕਿ ਕੁੱਤਾ ਭੱਜਣ ਲਈ ਹੋ ਗਿਆ ਮਜ਼ਬੂਰ, ਦੇਖੋ ਵੀਡੀਓ

Watch: ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਹੈਰਾਨੀਜਨਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਇੱਕ ਕੁੱਕੜ ਲਗਾਤਾਰ ਕੁੱਤੇ 'ਤੇ ਹਮਲਾ ਕਰਦਾ ਨਜ਼ਰ ਆ ਰਿਹਾ ਹੈ। ਜਿਸ ਕਾਰਨ ਕੁੱਤਾ ਡਰ ਦੇ ਮਾਰੇ ਆਪਣੇ ਕਦਮ ਪਿੱਛੇ ਹਟਾਉਣ ਵਿੱਚ ਹੀ ਆਪਣਾ ਭਲਾ ਸਮਝਦਾ ਹੈ

Fight Viral Video: ਸੋਸ਼ਲ ਮੀਡੀਆ 'ਤੇ ਹਰ ਰੋਜ਼ ਕਈ ਦਿਲਚਸਪ ਅਤੇ ਰੋਮਾਂਚ ਭਰੇ ਵੀਡੀਓ ਵਾਇਰਲ ਹੁੰਦੇ ਰਹਿੰਦੇ ਹਨ। ਯੂਜ਼ਰਸ ਵੀ ਆਪਣੇ ਖਾਲੀ ਸਮੇਂ 'ਚ ਇਨ੍ਹਾਂ ਵੀਡੀਓਜ਼ ਨੂੰ ਦੇਖਣਾ ਪਸੰਦ ਕਰਦੇ ਹਨ। ਹਾਲ ਹੀ 'ਚ ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ। ਜਿਸ 'ਚ ਕੁੱਤੇ ਅਤੇ ਮੁਰਗੇ ਦੀ ਲੜਾਈ ਦੇਖ ਕੇ ਯੂਜ਼ਰਸ ਦਾ ਹਾਸਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ।

ਆਮ ਤੌਰ 'ਤੇ ਮੁਰਗੇ ਚੁੰਝ ਮਾਰਦੇ ਦੇਖੇ ਜਾਂਦੇ ਹਨ। ਉੱਥੇ ਹੀ ਕੁਝ ਹਮਲਾਵਰ ਸੁਭਾਅ ਵਾਲੇ ਮੁਰਗੇ ਅਤੇ ਕੁੱਕੜ ਆਪਣੇ ਆਪ ਨੂੰ ਬਚਾਉਣ ਲਈ ਦੂਜੇ ਜਾਨਵਰਾਂ 'ਤੇ ਉੱਦੋਂ ਹਮਲਾ ਕਰਦੇ ਹਨ ਜਦੋਂ ਉਹ ਬਹੁਤ ਨੇੜੇ ਆਉਂਦੇ ਹਨ। ਇਸ ਦੌਰਾਨ ਉਹ ਕਿਸੇ ਵੀ ਕੀਮਤ 'ਤੇ ਪਿੱਛੇ ਨਹੀਂ ਹਟਦੇ, ਜਿਸ ਕਾਰਨ ਦੂਜੇ ਜਾਨਵਰ ਨੂੰ ਹਿੰਮਤ ਹਾਰ ਕੇ ਪਿੱਛੇ ਹਟਣਾ ਪੈਂਦਾ ਹੈ। ਅਜਿਹਾ ਹੀ ਇੱਕ ਨਜ਼ਾਰਾ ਇਨ੍ਹੀਂ ਦਿਨੀਂ ਵਾਇਰਲ ਹੋ ਰਹੀ ਇੱਕ ਵੀਡੀਓ ਵਿੱਚ ਦੇਖਣ ਨੂੰ ਮਿਲ ਰਿਹਾ ਹੈ।

ਕੁੱਕੜ ਅਤੇ ਕੁੱਤੇ ਦੀ ਲੜਾਈ- ਵਾਇਰਲ ਹੋ ਰਹੀ ਵੀਡੀਓ ਨੂੰ animal_lover_wagad ਨਾਮ ਦੇ ਇੰਸਟਾਗ੍ਰਾਮ ਪੇਜ 'ਤੇ ਪੋਸਟ ਕੀਤਾ ਗਿਆ ਹੈ। ਇਸ ਵੀਡੀਓ 'ਚ ਇੱਕ ਮੁਰਗਾ ਲਗਾਤਾਰ ਕੁੱਤੇ 'ਤੇ ਹਮਲਾ ਕਰਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਕੁੱਤਾ ਵੀ ਸਾਹਮਣਾ ਕਰਦਾ ਹੈ ਅਤੇ ਆਪਣੇ ਖਤਰਨਾਕ ਮੂੰਹ ਨਾਲ ਮੁਰਗੇ ਦੇ ਖੰਭ ਨੂੰ ਚਬਾ ਲੈਂਦਾ ਹੈ। ਇਸ ਦੇ ਨਾਲ ਹੀ ਕੁਝ ਖੰਭਾਂ ਦੀ ਬਲੀ ਦੇਣ ਤੋਂ ਬਾਅਦ ਵੀ ਕੁੱਕੜ ਹਾਰ ਮੰਨਣ ਨੂੰ ਤਿਆਰ ਨਹੀਂ ਹੁੰਦਾ।

ਇਹ ਵੀ ਪੜ੍ਹੋ: Viral Video: ਕੇਰਲ ਦੇ ਇਸ ਮੰਦਰ 'ਚ 'ਰੋਬੋਟਿਕ ਹਾਥੀ' ਕਰਨਗੇ ਪੂਜਾ, ਲੋਕਾਂ ਨੂੰ ਪਸੰਦ ਆ ਰਿਹਾ ਹੈ ਇਹ ਆਈਡੀਆ

ਯੂਜ਼ਰਸ ਨੇ ਵੀਡੀਓ ਨੂੰ ਪਸੰਦ ਕੀਤਾ ਹੈ- ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕੁੱਕੜ ਹਵਾ 'ਚ ਛਾਲ ਮਾਰਦੇ ਹੋਏ ਆਪਣੇ ਪੰਜੇ ਨਾਲ ਕੁੱਤੇ ਦੇ ਮੂੰਹ 'ਤੇ ਹਮਲਾ ਕਰਦਾ ਹੈ। ਜਿਸ ਕਾਰਨ ਕੁੱਤਾ ਡਰ ਦੇ ਮਾਰੇ ਆਪਣੇ ਕਦਮ ਪਿੱਛੇ ਹਟਉਣਾ ਹੀ ਚੰਗਾ ਸਮਝਦਾ ਹੈ। ਇਹੀ ਕਾਰਨ ਹੈ ਕਿ ਇਹ ਵੀਡੀਓ ਸੋਸ਼ਲ ਮੀਡੀਆ ਉਪਭੋਗਤਾਵਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ ਅਤੇ ਸਭ ਨੂੰ ਹੈਰਾਨ ਕਰ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ 5 ਹਜ਼ਾਰ ਤੋਂ ਵੱਧ ਲਾਈਕਸ ਅਤੇ 70 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ।

ਇਹ ਵੀ ਪੜ੍ਹੋ: Viral Video: ਹੈਲਮੇਟ ਪਾ ਕੇ ਮੱਝ ਦੀ ਸਵਾਰੀ ਕਰ ਰਿਹਾ ਸੀ ਵਿਅਕਤੀ, ਵੀਡੀਓ ਦੇਖ ਤੁਸੀਂ ਵੀ ਕਹੋਗੇ- ਕਿਵੇਂ ਕਿਵੇਂ ਦੇ ਹਨ ਲੋਕ

ਟਾਪ ਹੈਡਲਾਈਨ

ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget