ਪੜਚੋਲ ਕਰੋ

ਸ਼ਾਹੀ ਪਰਿਵਾਰ ਨੂੰ ਹਾਊਸਕੀਪਰ ਦੀ ਲੋੜ, 18.5 ਲੱਖ ਰੁਪਏ ਤਨਖਾਹ

ਬ੍ਰਿਟਿਸ਼ ਰਾਇਲ ਫੈਮਿਲੀ ਨੂੰ ਹਾਊਸਕੀਪਰ (ਘਰ ਦੇ ਨੌਕਰ) ਦੀ ਭਾਲ ਹੈ। ਇਸ ਹਾਊਸਕੀਪਰ ਨੂੰ 18.5 ਲੱਖ ਰੁਪਏ ਦੀ ਸ਼ੁਰੂਆਤੀ ਤਨਖਾਹ ਦਿੱਤੀ ਜਾਏਗੀ।

British Royal Family ਨੂੰ ਹਾਊਸਕੀਪਰ ਦਾ ਲੋੜ ਹੈ। ਤੁਸੀਂ ਨੌਕਰੀ ਕਰਨ ਵਾਲੇ ਨੂੰ ਦਿੱਤੀ ਜਾਣ ਵਾਲੀ ਤਨਖਾਹ ਬਾਰੇ ਸੁਣ ਕੇ ਹੈਰਾਨ ਹੋਵੋਗੇ। ਉਸ ਨੂੰ ਸ਼ੁਰੂਆਤੀ ਤਨਖਾਹ 18.5 ਲੱਖ ਰੁਪਏ ਦਿੱਤੀ ਜਾਵੇਗੀ। ਰਾਇਲ ਫੈਮਲੀ ਦੀ ਵੈੱਬਸਾਈਟ ਮੁਤਾਬਕ, ਇਹ Level 2 Apprenticeship ਦੀ ਨੌਕਰੀ ਹੋਵੇਗੀ ਤੇ ਚੁਣੇ ਗਏ ਉਮੀਦਵਾਰ ਨੂੰ Windsor Castle 'ਚ ਰਹਿਣਾ ਹੋਵੇਗਾ। ਜਾਣੋ ਹੋ ਕੀ ਮਿਲੇਗੀ ਸਹੂਲਤਾਂ: ਇਹ ਹਾਊਸਕੀਪਰ ਨੂੰ ਹਫ਼ਤੇ ਵਿੱਚ ਪੰਜ ਦਿਨ ਕੰਮ ਕਰਨਾ ਪਏਗਾ ਤੇ ਦੋ ਦਿਨ ਛੁੱਟੀ ਦਿੱਤੀ ਜਾਵੇਗੀ। ਇਸ ਨੌਕਰੀ ਦੌਰਾਨ ਸ਼ੁਰੂਆਤੀ ਤਨਖਾਹ 19140 ਬ੍ਰਿਟਿਸ਼ ਪੌਂਡ (ਲਗਪਗ 18.5 ਲੱਖ ਰੁਪਏ) ਹੋਵੇਗੀ। ਇਸ ਤੋਂ ਇਲਾਵਾ ਪੈਲੇਸ ਵੱਲੋਂ ਰਿਹਾਇਸ਼ ਵੀ ਦਿੱਤੀ ਜਾਏਗੀ ਤੇ ਯਾਤਰਾ ਦੇ ਖਰਚੇ ਵੀ ਦਿੱਤੇ ਜਾਣਗੇ। ਚੁਣੇ ਗਏ ਹਾਊਸਕੀਪਰ ਨੂੰ ਬਕਿੰਘਮ ਪੈਲੇਸ (Buckingham Palace) ਸਮੇਤ ਰਾਇਲ ਪਰਿਵਾਰ ਦੇ ਹੋਰ ਮਹਿਲਾਂ ਵਿਚ ਵੀ ਕੰਮ ਕਰਨਾ ਪਏਗਾ। ਸਾਲ ਵਿਚ 33 ਛੁੱਟੀਆਂ ਦਿੱਤੀਆਂ ਜਾਣਗੀਆਂ। ਉਮੀਦਵਾਰ ਨੂੰ ਅੰਗ੍ਰੇਜ਼ੀ ਤੇ ਗਣਿਤ ਵਿੱਚ ਯੋਗਤਾ ਹਾਸਲ ਹੋਣੀ ਚਾਹੀਦੀ ਹੈ। ਇਸ ਦਾ ਮੁੱਖ ਕੰਮ ਮਹਿਲ ਦੇ ਅੰਦਰੂਨੀ ਸਫਾਈ ਕਰਨਾ ਹੋਵੇਗਾ। ਵੈੱਬਸਾਈਟ 'ਚ ਲਿਖਿਆ ਹੈ, 'ਤੁਸੀਂ ਹਾਊਸਕੀਪਿੰਗ ਪੇਸ਼ੇਵਰਾਂ ਦੀ ਸਾਡੀ ਟੀਮ ਵਿੱਚ ਸ਼ਾਮਲ ਹੋਵੋਗੇ, ਜਦੋਂ ਤੁਸੀਂ ਕੰਮ ਕਰੋਗੇ ਤਾਂ ਮਹਿਲ ਦੇ ਅੰਦਰ ਚੀਜ਼ਾਂ ਦੀ ਦੇਖਭਾਲ ਨੂੰ ਯਕੀਨੀ ਬਣਾਓਗੇ।' ਜਾਣੋ ਅਪਲਾਈ ਕਰਨ ਦੀ ਅੰਤਮ ਤਾਰੀਖ: ਅਪਲਾਈ ਕਰਨ ਦੀ ਆਖ਼ਰੀ ਤਰੀਕ 28 ਅਕਤੂਬਰ ਹੈ। ਇਸ ਤੋਂ ਬਾਅਦ ਸ਼ਾਰਟ-ਲਿਸਟਿਡ ਉਮੀਦਵਾਰਾਂ ਦੇ ਵਰਚੁਅਲ ਇੰਟਰਵਿਊ ਹੋਣਗੇ। ਚੁਣੇ ਗਏ ਉਮੀਦਵਾਰ ਨੂੰ 13 ਮਹੀਨਿਆਂ ਲਈ ਟ੍ਰੇਨਿੰਗ ਦਿੱਤੀ ਜਾਏਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸ਼ਾਹੀ ਪਰਿਵਾਰ ਦਾ ਸਥਾਈ ਕਰਮਚਾਰੀ ਨਿਯੁਕਤ ਕੀਤਾ ਜਾਵੇਗਾ। 94 ਸਾਲਾ ਮਹਾਰਾਣੀ ਐਲਿਜ਼ਾਬੈਥ II ਦੇ ਗ੍ਰੇਟ ਬ੍ਰਿਟੇਨ ਵਿੱਚ ਬਹੁਤ ਸਾਰੇ ਨਿਵਾਸ ਹਨ, ਜਿਸ ਵਿੱਚ ਘਰਾਂ ਦੇ ਕੰਮ ਕਰਨ ਵਾਲੇ ਤੇ ਸਫਾਈ ਕਰਮਚਾਰੀ ਦੀ ਇੱਕ ਵੱਡੀ ਟੀਮ ਸਟਾਫ ਹੈ। ਜਦੋਂ ਕਿ ਮਹਾਰਾਣੀ ਐਲਿਜ਼ਾਬੈਥ ਬਕਿੰਘਮ ਪੈਲੇਸ ਵਿੱਚ ਰਹਿੰਦੀ ਹੈ, ਪਰ ਮਹਾਰਾਣੀ ਕੋਵਿਡ-19 ਕਰਕੇ ਵਿੰਡਸਰ ਕੈਸਲ ਵਿਚ ਸ਼ਿਫਟ ਹੋ ਗਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 

Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ

Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

Embed widget