ਪੜਚੋਲ ਕਰੋ

ਦੁਨੀਆ ਦੀ ਸਭ ਤੋਂ ਪਿਆਰੀ ਬੱਚੀ ਨੂੰ ਕੋਰੋਨਾ ਦੀ ਚਰਚਾ, ਜਾਣੋ ਆਖਰ ਕੀ ਹੈ ਸੱਚ

4 ਸਾਲਾ ਅਨਾਹਿਤਾ ਹਸ਼ਮਜ਼ਾਦੇਹ ਨੂੰ ਦੁਨੀਆ ਦੀ ਸਭ ਤੋਂ ਪਿਆਰੀ ਬੱਚੀ ਕਿਹਾ ਜਾਂਦਾ ਹੈ। ਉਸ ਦੀ ਮਾਂ ਮਰੀਅਮ ਨੇ ਉਸ ਦੀ ਪਹਿਲੀ ਫੋਟੋ ਨੂੰ 2018 ‘ਚ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਸੀ।

ਨਵੀਂ ਦਿੱਲੀ: 4 ਸਾਲਾ ਅਨਾਹਿਤਾ ਹਸ਼ਮਜ਼ਾਦੇਹ ਨੂੰ ਦੁਨੀਆ ਦੀ ਸਭ ਤੋਂ ਪਿਆਰੀ ਬੱਚੀ ਕਿਹਾ ਜਾਂਦਾ ਹੈ। ਉਸ ਦੀ ਮਾਂ ਮਰੀਅਮ ਨੇ ਉਸ ਦੀ ਪਹਿਲੀ ਫੋਟੋ ਨੂੰ 2018 ‘ਚ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਸੀ। ਇਸ ਤੋਂ ਬਾਅਦ ਅਨਾਹਿਤਾ ਦੀਆਂ ਫੋਟੋਆਂ ਵਾਇਰਲ ਹੋਣ ਲੱਗੀਆਂ। ਉਸ ਦੇ ਨਾਂ ਨਾਲ ਇੰਸਟਾਗ੍ਰਾਮ ‘ਤੇ ਬਹੁਤ ਸਾਰੇ ਅਕਾਉਂਟ ਹਨ। ਉਸ ਦੇ ਅਧਿਕਾਰਤ ਖਾਤੇ ਵਿੱਚ 9 ਲੱਖ 84 ਹਜ਼ਾਰ ਤੋਂ ਵੱਧ ਫੌਲੋਅਰਜ਼ ਹਨ। ਦੁਨੀਆ ਦੀ ਸਭ ਤੋਂ ਪਿਆਰੀ ਬੱਚੀ ਨੂੰ ਕੋਰੋਨਾ ਦੀ ਚਰਚਾ, ਜਾਣੋ ਆਖਰ ਕੀ ਹੈ ਸੱਚ ਸੋਸ਼ਲ ਮੀਡੀਆ 'ਤੇ ਝੂਠੇ ਦਾਅਵੇ ਕਰਨ ਵਾਲੇ ਲੋਕਾਂ ਨੇ ਵੀ ਇਸ ਲੜਕੀ ਨੂੰ ਨਹੀਂ ਛੱਡਿਆ ਤੇ ਅਨਾਹਿਤਾ ਨੂੰ ਕੋਰੋਨਵਾਇਰਸ ਹੋਣ ਦਾ ਮੈਸੇਜ ਵਾਇਰਲ ਕਰ ਦਿੱਤਾ। ਇਸ ਤੋਂ ਬਾਅਦ ਅਨਾਹਿਤਾ ਦੇ ਇੰਸਟਾਗ੍ਰਾਮ ਅਕਾਉਂਟ ‘ਤੇ ਉਸ ਦੇ ਫੈਨਸ ਚਿੰਤਤ ਹੋ ਗਏ ਤੇ ਪੁੱਛਣ ਲੱਗੇ ਕਿ ਕੀ ਉਹ ਠੀਕ ਹੈ? ਉਸ ਦੀ ਮਾਂ ਮਰੀਅਮ ਨੇ ਜਵਾਬ ਦਿੱਤਾ ਕਿ ਉਹ ਤੰਦਰੁਸਤ ਹੈ। ਇਸ ਤੋਂ ਬਾਅਦ, ਬੱਚੀ ਦੀ ਫੋਟੋ ਸਾਂਝੀ ਕਰਦਿਆਂ ਉਸ ਨੇ ਇਹ ਵੀ ਲਿਖਿਆ ਕਿ ਉਹ ਸਿਹਤਮੰਦ ਤੇ ਸੁਰੱਖਿਅਤ ਹੈ। ਇੰਸਟਾਗ੍ਰਾਮ ਅਕਾਉਂਟ 'ਤੇ ਅਨਾਹਿਤਾ ਦੀਆਂ ਸਾਰੀਆਂ ਫੋਟੋਆਂ ਸ਼ੇਅਰ ਕੀਤੀਆਂ ਗਈਆਂ ਹਨ। ਅਨਾਹਿਤਾ ਇਰਾਨ ਦੇ ਸਫਾਨ ‘ਚ ਰਹਿੰਦੀ ਹੈ। ਉਸ ਦੀ ਬਹੁਤ ਹੀ ਆਕਰਸ਼ਕ ਮੁਸਕੁਰਾਹਟ, ਨੀਲੀਆਂ ਅੱਖਾਂ ਤੇ ਸੁੰਦਰ ਚਿਹਰੇ ਕਰਕੇ ਉਸ ਨੂੰ ਦੁਨੀਆ ਦੀ ਸਭ ਤੋਂ ਪਿਆਰੀ ਬੱਚੀ ਕਿਹਾ ਜਾਂਦਾ ਹੈ। ਉਸ ਦਾ ਜਨਮ 10 ਜਨਵਰੀ 2016 ਨੂੰ ਹੋਇਆ ਸੀ।, ਉਸ ਦੀ ਮਾਂ ਮਰੀਅਮ ਨੇ ਉਸ ਦੀ ਪਹਿਲੀ ਫੋਟੋ 2018 ‘ਚ ਪਹਿਲੀ ਵਾਰ ਇੰਟਰਨੈਟ ‘ਤੇ ਪਾਈ ਸੀ। ਦੁਨੀਆ ਦੀ ਸਭ ਤੋਂ ਪਿਆਰੀ ਬੱਚੀ ਨੂੰ ਕੋਰੋਨਾ ਦੀ ਚਰਚਾ, ਜਾਣੋ ਆਖਰ ਕੀ ਹੈ ਸੱਚ ਇਸ ਤੋਂ ਬਾਅਦ ਉਹ ਇੰਸਟਾਗ੍ਰਾਮ ‘ਤੇ ਨਿਯਮਤ ਤੌਰ ‘ਤੇ ਆਪਣੀ ਧੀ ਦਾ ਫੋਟੋ-ਵੀਡੀਓ ਸ਼ੇਅਰ ਕਰਦੀ ਹੈ। ਫੋਟੋ ‘ਤੇ ਲਾਈਕ ਤੇ ਕੁਮੈਂਟ ਨੇ ਉਸ ਨੂੰ ਇੰਟਰਨੈੱਟ ਸੈਨਸੇਸ਼ਨ ਬਣਾ ਦਿੱਤਾ। ਪਿਛਲੇ ਸਾਲ ਲੱਦਾਖ ਤੋਂ ਸੰਸਦ ਮੈਂਬਰ, ਜਮਯਾਂਗ ਸਰਿੰਗ ਨਾਮਗਿਆਲ ਨੇ ਆਪਣੇ ਅਧਿਕਾਰਤ ਅਕਾਉਂਟ ਤੋਂ ਅਨਾਹਿਤਾ ਦੀ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, "ਇਹ ਸਭ ਤੋਂ ਪਿਆਰੀ ਚੀਜ਼ ਹੈ ਜਿਸ ਨੂੰ ਮੈਂ ਅੱਜ ਇੰਟਰਨੈਟ ‘ਤੇ ਵੇਖਿਆ।" ਬਹੁਤ ਸਾਰੇ ਭਾਰਤੀ ਯੂਜ਼ਰਸ ਅਨਾਹਿਤਾ ਦੀ ਤੁਲਨਾ ਪ੍ਰੀਤੀ ਜ਼ਿੰਟਾ ਨਾਲ ਕਰਦੇ ਹਨ।

ਟਾਪ ਹੈਡਲਾਈਨ

ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Embed widget