ਪੜਚੋਲ ਕਰੋ

ਰੂਸੀ ਜੋੜੇ ਨੇ 30 ਤੋਂ ਵੱਧ ਲੋਕਾਂ ਨੂੰ ਨਸ਼ਾ ਦਿੱਤਾ, ਫੇਰ ਉਨ੍ਹਾਂ ਨਾਲ ਜੋ ਕੀਤਾ ਜਾਣ ਹੋ ਜਾਓਗੇ ਹੈਰਾਨ

ਇਹ ਦੋਵੇਂ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਣ ਲਈ ਨਸ਼ੇ ਦਿੰਦੇ ਸੀ ਤੇ ਫੇਰ ਉਨ੍ਹਾਂ ਨੂੰ ਮਾਰਦੇ ਸੀ। ਪੁਲਿਸ ਨੇ ਦੋਵਾਂ ਦੇ ਮਨੋਵਿਗਿਆਨਕ ਟੈਸਟ ਵੀ ਕਰਵਾਏ, ਜਿਸ ਵਿਚ ਦੋਵੇਂ ਮਾਨਸਿਕ ਤੌਰ 'ਤੇ ਸਿਹਤਮੰਦ ਪਾਏ ਗਏ। ਬਾਅਦ ਵਿਚ ਇਨ੍ਹਾਂ ਇਸ ਪਤੀ-ਪਤਨੀ ਨੂੰ 12 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਸੀ।

ਨਵੀਂ ਦਿੱਲੀ: ਦੁਨੀਆ ਵਿਚ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਹੁੰਦੀਆਂ ਹਨ ਜਿਸ ਬਾਰੇ ਲੋਕ ਜਾਣਦੇ ਹੀ ਹੈਰਾਨ ਹੋ ਜਾਂਦੇ ਹਨ। ਸਾਲ 2017 ਵਿਚ ਰੂਸ ਤੋਂ ਇੱਕ ਅਜਿਹੀ ਹੀ ਘਟਨਾ ਦੀ ਬਰ ਮਿਲੀ ਸੀ ਜਿਸ ਨਾ ਸਭ ਨੂੰ ਹੈਰਾਨ ਕੀਤਾ ਖ਼ਬਰ ਪੜ੍ਹਣ ਵਾਲਿਆਂ ਦੀ ਰੁਹ ਕੰਬਾਂ ਦਿੱਤੀ ਸੀ। ਦੱਸ ਦਈਏ ਕਿ ਇਥੋਂ ਇੱਕ ਜੋੜੇ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰੀ ਦੌਰਾਨ ਜੋੜੇ 'ਤੇ ਇੱਕ ਵੇਟਰਸ ਦੇ ਨਾਲ ਇੱਕ ਹੋਰ ਵਿਅਕਤੀ ਦੀ ਹੱਤਿਆ ਕਰਨ ਅਤੇ ਉਸਦਾ ਮਾਸ ਖਾਣ ਦਾ ਇਲਜ਼ਾਮ ਸੀ ਪਰ ਜਦੋਂ ਸਿਕਿਨ ਦੀ ਗ੍ਰਿਫਤਾਰੀ ਤੋਂ ਬਾਅਦ ਜੋੜੇ ਨੇ ਆਪਣੇ ਰਾਜ਼ ਖੋਲ੍ਹੇ ਤਾਂ ਹਰ ਕੋਈ ਸੁਣਕੇ ਹੈਰਾਨ ਹੋ ਗਿਆ ਕੈਪਟਨ ਦੇ ਬੇਟੇ ਰਣਇੰਦਰ ED ਸਾਹਮਣੇ ਪੇਸ਼ ਨਹੀਂ ਹੋਣਗੇ ਦਰਅਸਲ ਰੂਸ ਦੇ ਕ੍ਰੈਸਨੋਦਰ ਸ਼ਹਿਰ ਵਿੱਚ ਪੁਲਿਸ ਨੂੰ ਗਸ਼ਤ ਕਰਦੇ ਸਮੇਂ ਇੱਕ ਮੋਬਾਈਲ ਫੋਨ ਮਿਲਿਆ। ਜਦੋਂ ਪੁਲਿਸ ਨੇ ਫੋਨ ਨੂੰ ਚੈੱਕ ਕੀਤਾ ਤਾਂ ਫੋਨ ' ਇੱਕ ਤਸਵੀਰ ਦਿਖਾਈ ਜਿਸ ਵਿੱਚ ਇੱਕ ਆਦਮੀ ਇੱਕ ਮਨੁੱਖੀ ਸਰੀਰ ਨਾਲ ਸੈਲਫੀ ਲੈ ਰਿਹਾ ਸੀ। ਇਸ ਤਸਵੀਰ ਨੂੰ ਵੇਖਣ ਤੋਂ ਬਾਅਦ ਪੁਲਿਸ ਨੇ ਸੈਲਫੀ ਵਾਲੇ ਆਦਮੀ ਦੀ ਭਾਲ ਸ਼ੁਰੂ ਕਰ ਦਿੱਤੀ। ਜਾਂਚ ਦੇ ਦੌਰਾਨ ਪੁਲਿਸ ਨੇ ਦਿਮਿਤਰੀ ਬਾਕੇਸ਼ੇਵ ਅਤੇ ਉਸਦੀ ਪਤਨੀ ਨਟਾਲੀਆ ਨੂੰ ਕ੍ਰੈਸਨੋਦਰ ਸ਼ਹਿਰ ਤੋਂ ਗ੍ਰਿਫਤਾਰ ਕੀਤਾ। ਪੁਲਿਸ ਪੁੱਛਗਿੱਛ ਦੌਰਾਨ ਇਸ ਜੋੜੇ ਨੇ ਮੰਨਿਆ ਕਿ ਉਨ੍ਹਾਂ ਨੇ 30 ਤੋਂ ਵੱਧ ਲੋਕਾਂ ਦੀ ਹੱਤਿਆ ਕਰਕੇ ਅਤੇ ਉਨ੍ਹਾਂ ਦੇ ਮਾਸ ਤੋਂ ਅਚਾਰ ਬਣਾ ਕੇ ਸਥਾਨਕ ਰੈਸਟੋਰੈਂਟ ਨੂੰ ਵੇਚਿਆ ਸੀ। ਇਸ ਕੇਸ ਤੋਂ ਬਾਅਦ ਰੂਸ ਦੇ ਕਈ ਸ਼ਹਿਰਾਂ ਵਿੱਚ ਸਨਸਨੀ ਫੈਲ ਗਈ। ਇਸ ਜੋੜੇ ਦੇ ਘਰ ਦੀ ਭਾਲ ਵਿਚ ਪੁਲਿਸ ਨੇ 8 ਲੋਕਾਂ ਦੇ ਸਰੀਰ ਦੇ ਅੰਗ ਵੀ ਬਰਾਮਦ ਕੀਤੇ। ਇਸਦੇ ਨਾਲ ਹੀ ਪੁਲਿਸ ਨੂੰ ਇਸ ਜੋੜੇ ਦੇ ਘਰ ਵਿੱਚ 19 ਲੋਕਾਂ ਦੀਆਂ ਚਮੜੀ ਮਿਲੀ ਸੀ ਪਤੀ-ਪਤਨੀ ਦੇ ਘਰ ਵਿੱਚ ਇੱਕ ਤਹਿਖਾਨਾ ਸੀ, ਜਿੱਥੇ ਉਨ੍ਹਾਂ ਨੇ ਆਪਣੇ ਪੀੜਤਾਂ ਦੇ ਸਰੀਰ ਦੇ ਅੰਗ ਰੱਖੇ ਅਤੇ ਫਿਰ ਉਨ੍ਹਾਂ ਨਾਲ ਸੈਲਫੀ ਲਈਆਂ। ਦਿਮਿਤਰੀ ਬਾਕੇਸ਼ੇਵ ਅਤੇ ਨਤਾਲੀਆ ਲੋਕਾਂ ਨੂੰ ਮਾਰ ਉਨ੍ਹਾਂ ਦੇ ਸਰੀਰ ਤੋਂ ਖੱਲ ਵੀ ਲਾਹ ਦਿੰਦੇ ਸੀਧੋਨੀ ਨੂੰ ਲੈ ਕੇ ਭਾਵੁਕ ਹੋਇਆ ਕੋਹਲੀ ਦੀ ਟੀਮ ਦਾ ਇਹ ਖਿਡਾਰੀ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਪੋਸਟ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
Embed widget