ਪੜਚੋਲ ਕਰੋ

iPhone X ਖਰੀਦਣ ਲਈ ਬਾਥਟੱਬ ਭਰ ਲੈ ਆਇਆ ਸਿੱਕੇ

ਨਵੀਂ ਦਿੱਲੀ: ਲੇਟੈਸਟ IPhone XS ਅਤੇ IPhone X ਬੇਹੱਦ ਸਭ ਤੋਂ ਮਹਿੰਗੇ ਫੋਨ ਹਨ। ਇੱਕ ਦੁਕਾਨ ਵਾਲੇ ਨੂੰ ਉਦੋਂ ਸਭ ਤੋਂ ਜ਼ਿਆਦਾ ਖੁਸ਼ੀ ਹੁੰਦੀ ਹੈ ਜਦੋਂ ਕੋਈ ਉਸ ਤੋਂ ਕੋਈ ਇੱਕ iPhone ਲੈ ਕੇ ਜਾਂਦਾ ਹੇ। ਪਰ ਰੂਸ ਦਾ ਇੱਕ ਦੁਕਾਨਵਾਲਾ ਉਦੋਂ ਬੇਹੱਦ ਗੁੱਸੇ ‘ਚ ਆ ਗਿਆ ਜਦੋਂ ਇੱਕ ਵਿਅਕਤੀ ਨਵਾਂ iPhone XS ਖਰੀਦਣ ਲਈ ਬਾਥਟੱਬ ਵਿੱਚ ਸਿੱਕੇ ਭਰ ਕੇ ਲੈ ਆਇਆ। ਦੁਕਾਨਦਾਰ ਕੋਲ ਜੋ ਵਿਅਕਤੀ iPhone XS ਖਰੀਦਣ ਆਇਆ ਉਹ ਵੀ ਇੱਕ ਬਾਥਟੱਬ ਭਰ ਕੇ ਸਿੱਕੇ ਲੈ ਕੇ। ਪਹਿਲਾਂ ਤਾਂ ਦੁਕਾਨਦਾਰ ਨੂੰ ਮਾਮਲਾ ਸਮਝ ਨਹੀਂ ਆਇਆ ਪਰ ਜਦੋਂ ਉਸ ਨੂੰ ਪਤਾ ਲੱਗਿਆ ਕਿ ਵਿਅਕਤੀ ਇੱਕ ਲੱਖ ਰੁਪਏ ਤੋਂ ਜ਼ਿਆਦਾ ਸਿੱਕੇ ਲੇ ਕੇ iPhone X  ਦਾ 256 ਜੀਬੀ ਸਟੋਰੇਜ ਵਾਲਾ ਫੋਨ ਖਰੀਦਣ ਆਇਆ ਹੈ ਤਾਂ ਉਹ ਉਦਾਸ ਹੋ ਗਿਆ। ਬਾਥਟੱਬ ‘ਚ ਕੁਲ 1 ਲੱਖ ਰੂਸੀ ਰੂਬਲਸ ਸੀ ਯਾਨੀ ਕੁੱਲ 1,07,200 ਰੁਪਏ। ਸਟੋਰ ਮਾਲਿਕ ਨੇ ਉਸ ਵਿਅਕਤੀ ਨੂੰ ਵਾਪਸ ਨਹੀਂ ਭੇਜਿਆ ਸਗੋਂ ਉਸ ਦੇ ਨਾਲ ਅਤੇ ਸਟੋਰ ਦੇ ਕੁਝ ਲੋਕਾਂ ਦੀ ਮਦਦ ਨਾਲ ਸਿੱਕੇ ਗਿਣੇ। ਜਿਸ ਤੋਂ ਬਾਅਦ ਵਿਅਕਤੀ iPhone XS ਖਰੀਦ ਪਾਇਆ। ਕੁਝ ਲੋਕ ਤਾਂ ਈਐਮਆਈ ਦੀ ਮਦਦ ਨਾਲ iPhone ਖਰੀਦ ਕਰੇ ਹਨ ਅਤੇ ਜੇਕਰ ਤੁਸੀ ਵੀ ਅਜਿਹਾ ਹੀ ਕੁਝ ਕਰਨ ਦੀ ਸੋਚ ਰਹੇ ਹੋ ਤਾਂ ਪਹਿਲਾਂ ਸਟੋਰ ਮਾਲਿਕ ਨਾਲ ਗੱਲ ਕਰ ਲੈਣਾ। ਕਿਤੇ ਤੁਸੀਂ ਵੀ ਸਿੱਕੇ ਜੋੜਣੇ ਸ਼ੁਰੂ ਕਰੋ ਅਤੇ ਸਟੋਰ ਮਾਲਿਕ ਸਿੱਕੇ ਲੈਣ ਤੋਂ ਇਨਕਾਰ ਕਰ ਦੇਣ।

ਟਾਪ ਹੈਡਲਾਈਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget