ਪੜਚੋਲ ਕਰੋ

ਇਸ ਘੋੜੇ 'ਤੇ ਸਲਮਾਨ ਦਾ ਆਇਆ ਦਿਲ, ਦੋ ਕਰੋੜ ਲਾਏ, ਮਾਲਕ ਨਾ ਮੰਨਿਆ

ਮੁੰਬਈ-ਬਾਲੀਵੁੱਡ ਦੇ ਸਟਾਰ ਸਲਮਾਨ ਖਾਨ ਇੱਕ ਘੋੜੇ ਦੀ ਰਫਤਾਰ ਤੋਂ ਇੰਨੇ ਪ੍ਰਭਾਵਿਤ ਹੋਏ ਕਿ ਉਸ ਨੇ ਇਸ ਘੋੜੇ ਨੂੰ ਖਰੀਦਣ ਲਈ ਦੋ ਕਰੋੜ ਦੀ ਪੇਸ਼ਕਸ਼ ਕਰ ਦਿੱਤੀ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਘੋੜੇ ਦੇ ਮਾਲਕ ਨੇ ਇਸ ਆਫਰ ਨੂੰ ਠੁਕਰਾ ਦਿੱਤਾ ਹੈ। ਉਹ ਕਿਸੇ ਵੀ ਕੀਮਤ 'ਤੇ ਇਸ ਘੋੜੇ ਨੂੰ ਵੇਚਣਾ ਨਹੀਂ ਚਾਹੁੰਦਾ।
ਜਾਣਕਾਰੀ ਅਨੁਸਾਰ, ਇਸ ਘੋੜੇ ਦਾ ਮਾਲਕ ਓਲਪਾਡ ਵਿੱਚ ਰਹਿਣ ਵਾਲਾ ਸਿਰਾਜ ਖਾਨ ਹੈ। ਉਹ ਦਾਅਵਾ ਕਰਦਾ ਹੈ ਕਿ ਉਸ ਦਾ ਘੋੜਾ 'ਸਕੱਬ' 45 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਦਾ ਹੈ ਤੇ ਦੇਸ਼ ਵਿੱਚ ਸਭ ਤੋਂ ਤੇਜ਼ ਘੋੜਾ ਹੈ।
ਇਸ ਤੋਂ ਇਲਾਵਾ ਇਹ ਘੋੜਾ ਸਕੱਬ ਤਿੰਨ-ਤਿੰਨ ਕੌਮੀ ਐਵਾਰਡ ਜਿੱਤ ਚੁੱਕਿਆ ਹੈ। 31 ਜਨਵਰੀ ਨੂੰ ਰਾਜਸਥਾਨ ਦੇ ਜੈਸਲਮੇਰ ਦੇ ਮੇਰੂ ਤਿਉਹਾਰ ਵਿੱਚ ਇਸ ਨੇ ਦੇਸ਼ ਦੇ ਘੋੜਿਆਂ ਨੂੰ ਪਿਛੇ ਛੱਡ ਦਿੱਤਾ ਸੀ।
ਮਾਲਕ ਸਿਰਾਜ ਖਾਨ ਦਾ ਦਾਅਵਾ ਹੈ ਕਿ ਸਲਮਾਨ ਖਾਨ ਵੀ ਘੋੜਿਆਂ ਦੀ ਗਤੀ ਤੋਂ ਜਾਣੂ ਸੀ। ਉਸ ਨੇ ਖਲੀਲ ਭਾਈ ਨਾਮਕ ਵਿਅਕਤੀ ਨੂੰ ਦੋ ਕਰੋੜ ਰੁਪਏ ਦੇ ਖਰੀਦਾਰ ਦੀ ਪੇਸ਼ਕਸ਼ ਕਰਨ ਲਈ ਭੇਜਿਆ ਪਰ ਮੈਂ ਇਨਕਾਰ ਕਰ ਦਿੱਤਾ।
ਸਲਮਾਨ ਇਸ ਘੋੜੇ ਨੂੰ ਪੈਨਵੇਲ ਵਿੱਚ ਆਪਣੇ ਫਾਰਮ ਹਾਊਸ ਵਿੱਚ ਰੱਖਣਾ ਚਾਹੁੰਦਾ ਸੀ ਹਾਲਾਂਕਿ, ਸਲਮਾਨ ਵੱਲੋਂ 2 ਕਰੋੜ ਦੀ ਪੇਸ਼ਕਸ਼ ਬਾਰੇ ਪੁਸ਼ਟੀ ਨਹੀਂ ਕੀਤੀ ਗਈ।
ਸਿਰਾਜ ਦਾ ਕਹਿਣਾ ਹੈ ਕਿ ਘੋੜਾ ਉਸ ਲਈ ਇਨਾਮ ਹੈ। ਮੈਂ ਇਸ ਨੂੰ 2015 ਵਿੱਚ ਜੈਸਲਮੇਰ ਤੋਂ 14 ਲੱਖ ਰੁਪਏ ਵਿੱਚ ਖਰੀਦਿਆ।
ਇਹ ਅਰਬੀ ਜਾਤੀ ਦਾ ਹੈ। ਇਸ ਘੋੜੇ ਦੀ ਮਾਂ ਪਾਕਿਸਤਾਨ ਤੇ ਪਿਤਾ ਰਾਜਸਥਾਨ ਦੀ ਸਥਾਈ ਨਸਲ ਹੈ। ਇਸ ਵਿਸ਼ੇਸ਼ਤਾ ਕਾਰਨ, 7 ਸਾਲ ਦੀ ਉਮਰ ਦੇ ਸਕੱਬ ਨੇ ਤਿੰਨ ਰਾਸ਼ਟਰੀ ਦੌੜਾਂ ਜਿੱਤੀਆਂ ਹਨ।
ਇਸ ਘੋੜੇ 'ਤੇ ਸਲਮਾਨ ਦਾ ਆਇਆ ਦਿਲ, ਦੋ ਕਰੋੜ ਲਾਏ, ਮਾਲਕ ਨਾ ਮੰਨਿਆ

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਟਿਕਟ ਕੱਟੇ ਜਾਣ ਮਗਰੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਵੱਡਾ ਦਾਅਵਾ; ਜਾਣੋ ਕੀ ਕਿਹਾ

ਪੰਜਾਬ ਦੇ 2 ਜ਼ਿਲ੍ਹਿਆਂ 'ਚ ਪਿਆ ਮੀਂਹ, ਕਈ ਥਾਵਾਂ 'ਤੇ ਹੋਇਆ ਬੱਦਲ; ਸਵੇਰੇ-ਸ਼ਾਮ ਧੁੰਦ ਦਾ ਅਲਰਟ ਜਾਰੀ

Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ

ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਟਿਕਟ ਕੱਟੇ ਜਾਣ ਮਗਰੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਵੱਡਾ ਦਾਅਵਾ; ਜਾਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਟਿਕਟ ਕੱਟੇ ਜਾਣ ਮਗਰੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਵੱਡਾ ਦਾਅਵਾ; ਜਾਣੋ ਕੀ ਕਿਹਾ
ਪੰਜਾਬ ਦੇ 2 ਜ਼ਿਲ੍ਹਿਆਂ 'ਚ ਪਿਆ ਮੀਂਹ, ਕਈ ਥਾਵਾਂ 'ਤੇ ਹੋਇਆ ਬੱਦਲ; ਸਵੇਰੇ-ਸ਼ਾਮ ਧੁੰਦ ਦਾ ਅਲਰਟ ਜਾਰੀ
ਪੰਜਾਬ ਦੇ 2 ਜ਼ਿਲ੍ਹਿਆਂ 'ਚ ਪਿਆ ਮੀਂਹ, ਕਈ ਥਾਵਾਂ 'ਤੇ ਹੋਇਆ ਬੱਦਲ; ਸਵੇਰੇ-ਸ਼ਾਮ ਧੁੰਦ ਦਾ ਅਲਰਟ ਜਾਰੀ
Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ
Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ
ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ
ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ

ਨਜਾਇਜ਼ ਪਿਸਤੌਲ ਨਾਲ ASI ਨੂੰ ਲੱਗੀ ਗੋਲੀ, ਸੱਚ ਲੁਕਾਉਣ ਦੇ ਦੋਸ਼ 'ਚ ਤਿੰਨ ਪੁਲਿਸ ਸਸਪੈਂਡ; ਜਾਣੋ ਪੂਰਾ ਮਾਮਲਾ

ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026

Embed widget