ਪੜਚੋਲ ਕਰੋ

ਸੜਕ 'ਤੇ ਚੱਲਦਾ ਦਿਖਾਈ ਦਿੱਤਾ 139 ਸਾਲ ਪੁਰਾਣਾ ਘਰ, ਵਿਲੱਖਣ ਨਜ਼ਾਰਾ ਦੇਖ ਦੰਗ ਰਹਿ ਗਏ ਲੋਕ

ਇਹ ਘਰ 139 ਸਾਲ ਪੁਰਾਣਾ ਹੈ ਤੇ ਘਰ ਨੂੰ ਫ੍ਰੈਂਕਲਿਨ ਸਟ੍ਰੀਟ ਨਾਲ ਧੱਕ ਕੇ ਫੁਲਟਨ ਸਟ੍ਰੀਟ ਲਿਆਂਦਾ ਗਿਆ। ਫੁਟਲਿਨ ਸਟ੍ਰੀਟ ਤਕ ਪਹੁੰਚਣ ਲਈ ਘਰ ਨੂੰ 6 ਬਲੌਕ ਪਾਰ ਕਰਵਾਏ ਗਏ।

ਸੈਨ ਫ੍ਰਾਂਸਿਸਕੋ 'ਚ ਉਸ ਸਮੇਂ ਹੈਰਾਨੀਜਨਕ ਸਥਿਤੀ ਪੈਦਾ ਹੋ ਗਈ ਜਦੋਂ ਇਕ ਘਰ ਨੂੰ ਕ੍ਰੇਨ ਤੇ ਟਰੱਕ ਦੀ ਮਦਦ ਨਾਲ ਦੂਜੀ ਥਾਂ 'ਤੇ ਸ਼ਿਫਟ ਕੀਤਾ ਗਿਆ। ਦਰਅਸਲ 139 ਸਾਲ ਪੁਰਾਣਾ ਇਹ ਘਰ ਕ੍ਰੇਨ ਤੇ ਟਰੱਕ ਦੇ ਇਸਤੇਮਾਲ ਨਾਲ ਧੱਕਿਆ ਗਿਆ। ਸੜਕ 'ਤੇ ਇਹ ਅਜੀਬੋਗਰੀਬ  ਵਰਤਾਰਾ ਦੇਖਣ ਲਈ ਭਾਰੀ ਤਾਦਾਦ 'ਚ ਲੋਕ ਇਕੱਠੇ ਹੋ ਗਏ ਤੇ ਮੋਬਾਇਲ ਨਾਲ ਪੂਰੇ ਘਟਨਾਕ੍ਰਮ ਦਾ ਵੀਡੀਓ ਬਣਾਇਆ।

ਦੱਸਿਆ ਜਾ ਰਿਹਾ ਕਿ ਇਹ ਘਰ 139 ਸਾਲ ਪੁਰਾਣਾ ਹੈ ਤੇ ਘਰ ਨੂੰ ਫ੍ਰੈਂਕਲਿਨ ਸਟ੍ਰੀਟ ਨਾਲ ਧੱਕ ਕੇ ਫੁਲਟਨ ਸਟ੍ਰੀਟ ਲਿਆਂਦਾ ਗਿਆ। ਫੁਟਲਿਨ ਸਟ੍ਰੀਟ ਤਕ ਪਹੁੰਚਣ ਲਈ ਘਰ ਨੂੰ 6 ਬਲੌਕ ਪਾਰ ਕਰਵਾਏ ਗਏ। ਉੱਥੇ ਹੀ ਲੋਕਾਂ ਦੀ ਬਣਾਈ ਗਈ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

6-bedroom, 3-bath Victorian - approximately 80 feet in length. 139-years-old built w/ tight grain & lumber from 800-year-old trees. She’s moving 6 blocks from Franklin to Fulton down a one-way street the opposite direction.

The terrestrial equivalent of the Mars rover landing! pic.twitter.com/OjJ8FhZzoB
— Anthony Venida (@AnthonyVenida) February 21, 2021

ਸਥਾਨਕ ਲੋਕਾਂ ਨੇ ਮੀਡੀਆ ਕਰਮੀਆਂ ਨਾਲ ਗੱਲ ਕਰਦਿਆਂ ਦੱਸਿਆ ਕਿ 87 ਬੈਡਰੂਮ ਵਾਲੇ ਘਰ ਨੂੰ ਚੱਲਦਿਆਂ ਦੇਖਣਾ ਵਾਕਯ ਹੀ ਹੈਰਾਨੀ ਵਾਲੀ ਗੱਲ ਸੀ। ਲੋਕਾਂ ਨੇ ਕਿਹਾ ਕਿ ਏਨਾ ਵੱਡਾ ਘਰ ਸ਼ਿਫਟ ਕਰਨਾ ਆਪਣੇ ਆਪ 'ਚ ਵੱਡੀ ਗੱਲ ਹੈ। ਇਸ ਘਰ ਨੂੰ 'ਇੰਗਲੈਂਡ ਹਾਊਸ' ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਉੱਥੇ ਹੀ ਇਸ ਘਰ ਨੂੰ ਸ਼ਿਫਟ ਕਰਨ 'ਚ ਪੂਰੇ ਛੇ ਘੰਟੇ ਲੱਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget