ਪੜਚੋਲ ਕਰੋ

ਵਿਗਿਆਨੀਆਂ ਨੇ ਕੀਤੀ ਬਿਨ੍ਹਾਂ ਆਕਸੀਜਨ ਦੇ ਜਿਉਣ ਵਾਲੇ ਜਾਨਵਰ ਦੀ ਖੋਜ

ਧਰਤੀ 'ਤੇ ਹਰ ਜੀਵ ਨੂੰ ਜ਼ਿੰਦਾ ਰਹਿਣ ਲਈ ਆਕਸੀਜਨ ਦੀ ਜ਼ਰੂਰਤ ਹੁੰਦੀ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਵਿਗਿਆਨੀਆਂ ਨੇ ਇੱਕ ਅਜਿਹੇ ਜਾਨਵਰ ਦੀ ਖੋਜ ਕੀਤੀ ਹੈ ਜੋ ਬਿਨ੍ਹਾਂ ਆਕਸੀਜਨ ਦੇ ਜ਼ਿੰਦਾ ਰਹਿ ਸਕਦਾ ਹੈ।

ਨਵੀਂ ਦਿੱਲੀ: ਧਰਤੀ 'ਤੇ ਹਰ ਜੀਵ ਨੂੰ ਜ਼ਿੰਦਾ ਰਹਿਣ ਲਈ ਆਕਸੀਜਨ ਦੀ ਜ਼ਰੂਰਤ ਹੁੰਦੀ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਵਿਗਿਆਨੀਆਂ ਨੇ ਇੱਕ ਅਜਿਹੇ ਜਾਨਵਰ ਦੀ ਖੋਜ ਕੀਤੀ ਹੈ ਜੋ ਬਿਨ੍ਹਾਂ ਆਕਸੀਜਨ ਦੇ ਜ਼ਿੰਦਾ ਰਹਿ ਸਕਦਾ ਹੈ। ਵਿਗਿਆਨੀਆਂ ਮੁਤਾਬਕ ਜੈਲੀਫਿਸ਼ ਵਰਗੀ ਪਰਜੀਵੀ ਕੋਲ ਮਾਈਟੋਕੌਨਡਰੀਅਲ ਜੀਨੋਮ ਨਹੀਂ, ਜਿਸ ਦਾ ਮਤਲਬ ਕਿ ਇਹ ਸਾਹ ਨਹੀਂ ਲੈਂਦਾ। ਅਸਲ 'ਚ ਇਹ ਬਿਨ੍ਹਾਂ ਸਾਹ ਲਏ ਆਪਣਾ ਪੂਰਾ ਜੀਵਨ ਬਤੀਤ ਕਰਦਾ ਹੈ। ਇਜ਼ਰਾਇਲ 'ਚ ਤਲ ਅਵੀਵ ਯੂਨੀਵਰਸਿਟੀ 'ਚ ਡੋਰੇਡ ਹਚਾਨ ਨੇ ਕਿਹਾ ਕਿ ਇਹ ਅਜੇ ਵੀ ਭੇਤ ਬਣਿਆ ਹੋਇਆ ਹੈ ਕਿ ਇਹ ਜਾਨਵਰ ਇੱਕ ਪਰਜੀਵੀ ਜੋ ਸੈਲਮਨ ਮਛਲੀ ਨੂੰ ਪਾਲਦਾ ਹੈ, ਉਹ ਆਕਸੀਜਨ ਤੋਂ ਬਿਨ੍ਹਾਂ ਜਿਉਂਦਾ ਹੈ। ਹਰ ਮਾਈਟੋਕਾਨਡਰੀਅਨ ਦਾ ਆਪਣਾ ਜੀਨੋਮ ਹੁੰਦਾ ਹੈ, ਪਰ ਜਦ ਟੀਮ ਨੇ ਹੇਨੇਗੁਆ ਸਾਲਮਿਨਿਸਿਕੋਲਾ ਡੀਐਨਏ ਦਾ ਨਿਰੀਖਣ ਕੀਤਾ ਤਾਂ ਜੈਲੀਫਿਸ਼ ਨਾਲ ਸਬੰਧਤ ਉਨ੍ਹਾਂ ਨੂੰ ਕੋਈ ਮਾਈਟੋਕਾਨਡਰਿਅਨ ਬਿਲਕੁਲ ਨਹੀਂ ਮਿਲਿਆ। ਫਿਲਹਾਲ ਵਿਗਿਆਨੀਆਂ ਵਲੋਂ ਅਜੇ ਵੀ ਖੋਜ ਜਾਰੀ ਹੈ, ਪਰ ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਇਹ ਜੀਵ ਬਿਨ੍ਹਾਂ ਆਕਸੀਜਨ ਦੇ ਕਿਵੇਂ ਜ਼ਿੰਦਾ ਰਹਿ ਸਕਦਾ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Embed widget