ਪੜਚੋਲ ਕਰੋ

ਮੱਧ ਪ੍ਰਦੇਸ਼ ਪਹੁੰਚੇ ਸਿੰਧੀਆ ਤਾਂ ਪੈਰਾਂ 'ਚ ਡਿੱਗੇ ਲੋਕ, ਟਿੱਕਟੌਕ ਵੀਡੀਓ ਨੇ ਮਚਾਇਆ ਧਮਾਲ  

ਜੋਤੀਰਾਦਿੱਤਿਆ ਸਿੰਧੀਆ ਲੰਬੇ ਸਮੇਂ ਤੋਂ ਸੋਸ਼ਲ ਮੀਡੀਆ 'ਤੇ ਛਾਏ ਹੋਏ ਹਨ। ਜਿਉਂ ਹੀ ਉਹ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਤਾਂ ਉਸ ਦੇ ਕਈ ਟਵੀਟ ਤੇ ਵੀਡੀਓ ਪੋਸਟ ਕੀਤੇ ਗਏ।

ਭੁਪਾਲ: ਜੋਤੀਰਾਦਿੱਤਿਆ ਸਿੰਧੀਆ ਲੰਬੇ ਸਮੇਂ ਤੋਂ ਸੋਸ਼ਲ ਮੀਡੀਆ 'ਤੇ ਛਾਏ ਹੋਏ ਹਨ। ਜਿਉਂ ਹੀ ਉਹ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਤਾਂ ਉਸ ਦੇ ਕਈ ਟਵੀਟ ਤੇ ਵੀਡੀਓ ਪੋਸਟ ਕੀਤੇ ਗਏ। ਸਿੰਧੀਆ ਦੇ ਵੀਡੀਓ ਟਿਕਟੌਕ 'ਤੇ ਵੀ ਵਾਇਰਲ ਹੋ ਰਹੇ ਹਨ।
ਇਸ ਵਿੱਚ ਤੁਸੀਂ ਇਹ ਵੀ ਸਮਝ ਜਾਓਗੇ ਕਿ ਉਨ੍ਹਾਂ ਨੂੰ ਮੱਧ ਪ੍ਰਦੇਸ਼ ਵਿੱਚ ਕਿੰਨਾ ਪਿਆਰ ਮਿਲਦਾ ਹੈ। ਜਦੋਂ ਵੀ ਸਿੰਧੀਆ ਮੱਧ ਪ੍ਰਦੇਸ਼ ਪਹੁੰਚਦਾ ਹੈ, ਤਾਂ ਲੋਕ ਉਨ੍ਹਾਂ ਦਾ ਧੂਮਧਾਮ ਨਾਲ ਸਵਾਗਤ ਕਰਦੇ ਹਨ। ਲੋਕ ਉਸ ਨੂੰ ਪਿਆਰ ਨਾਲ ‘ਮਹਾਰਾਜ’ ਕਹਿੰਦੇ ਹਨ। ਜਦੋਂ ਵੀ ਉਹ ਆਮ ਲੋਕਾਂ ਵਿੱਚ ਪਹੁੰਚਦੇ ਹਨ, ਲੋਕ ਉਨ੍ਹਾਂ ਦੇ ਪੈਰਾਂ 'ਚ ਡਿੱਗ ਕੇ ਤੇ ਆਰਤੀ ਕਰਕੇ ਉਨ੍ਹਾਂ ਦਾ ਸਵਾਗਤ ਕਰਦੇ ਹਨ।
@abhinav_raja.123♬ original sound - äaruu
ਅਜਿਹਾ ਹੀ ਇੱਕ ਪੁਰਾਣਾ ਵੀਡੀਓ ਟਿਕਟੌਕ 'ਤੇ ਵਾਇਰਲ ਹੋ ਰਿਹਾ ਹੈ। ਇਸ ਵਿੱਚ ਇਹ ਦੇਖਿਆ ਜਾ ਸਕਦਾ ਹੈ ਕਿ ਸਿੰਧੀਆ ਸੜਕ 'ਤੇ ਆਉਂਦੇ ਹੀ ਲੋਕਾਂ ਨੇ ਉਨ੍ਹਾਂ ਨੂੰ ਘੇਰ ਲਿਆ ਤੇ ਉਨ੍ਹਾਂ ਨੂੰ ਫੁੱਲਾਂ ਦੀ ਮਾਲਾ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਕੁਝ ਲੋਕ ਤਾਂ ਉਸ ਦੇ ਪੈਰੀਂ ਪੈਣੇ ਸ਼ੁਰੂ ਹੋ ਜਾਂਦੇ ਹਨ। ਸਿੰਧੀਆ ਨੇ ਸ਼ਾਨਦਾਰ ਢੰਗ ਨਾਲ ਲੋਕਾਂ ਨੂੰ ਵਧਾਈ ਦਿੰਦੀ ਹਨ। ਦੂਜੇ ਵੀਡੀਓ ਵਿੱਚ ਇੱਕ ਵਿਅਕਤੀ ਜੋਤੀਰਾਦਿੱਤਿਆ ਦੀ ਆਰਤੀ ਕਰਦਾ ਹੈ ਤੇ ਪਿੰਡ ਵਿੱਚ ਉਸਦਾ ਸਵਾਗਤ ਕਰਦਾ ਹੈ।
@bobbyyadavrao♬ original sound - äaruu

ਟਾਪ ਹੈਡਲਾਈਨ

Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget