ਪੜਚੋਲ ਕਰੋ

ਗਲਤ ਟੀਕਾ ਲੱਗਣ ਨਾਲ ਪੈਦਾ ਹੋਈ ਬੇਟੀ, ਜੋੜੇ ਨੂੰ ਮਿਲਿਆ 74 ਕਰੋੜ ਰੁਪਏ ਮੁਆਵਜ਼ਾ

ਅਮਰੀਕਾ ਦੇ ਸੀਏਟਲ ਵਿੱਚ ਜੱਜ ਨੇ ਇੱਕ ਪਰਿਵਾਰ ਨੂੰ 74 ਕਰੋੜ ਰੁਪਏ ਤੋਂ ਵੱਧ ਦੇਣ ਦਾ ਫੈਸਲਾ ਸੁਣਾਇਆ ਹੈ ਕਿਉਂਕਿ ਔਰਤ ਨੂੰ ਨਰਸ ਨੇ ਗਲਤ ਟੀਕਾ ਲਾਇਆ ਸੀ।

ਨਿਊਯਾਰਕ: ਅਮਰੀਕਾ ਦੇ ਸੀਏਟਲ ਵਿੱਚ ਜੱਜ ਨੇ ਇੱਕ ਪਰਿਵਾਰ ਨੂੰ 74 ਕਰੋੜ ਰੁਪਏ ਤੋਂ ਵੱਧ ਦੇਣ ਦਾ ਫੈਸਲਾ ਸੁਣਾਇਆ ਹੈ ਕਿਉਂਕਿ ਔਰਤ ਨੂੰ ਨਰਸ ਨੇ ਗਲਤ ਟੀਕਾ ਲਾਇਆ ਸੀ। ਦਰਅਸਲ ਇਹ ਔਰਤ ਪਰਿਵਾਰ ਨਿਯੋਜਨ ਦੇ ਟੀਕੇ ਲਈ ਕਮਿਊਨਿਟੀ ਕਲੀਨਕ ਗਈ ਸੀ, ਪਰ ਉਸ ਨੂੰ ਫਲੂ ਸ਼ੌਟ ਲਾ ਦਿੱਤਾ ਗਿਆ ਸੀ। ਦਰਅਸਲ ਗਲਤ ਟੀਕੇ ਲਾਏ ਜਾਣ ਤੋਂ ਬਾਅਦ ਜੋੜੇ ਘਰ ਅਪਾਹਜ ਧੀ ਪੈਦਾ ਹੋਈ। ਜੱਜ ਨੇ ਲੜਕੀ ਨੂੰ 55 ਕਰੋੜ ਰੁਪਏ ਦੇਣ ਦਾ ਆਦੇਸ਼ ਦਿੱਤਾ, ਜਦੋਂਕਿ 18 ਕਰੋੜ ਰੁਪਏ ਜੋੜੇ ਨੂੰ ਮੁਆਵਜ਼ੇ ਵਜੋਂ ਦੇਣ ਦਾ ਫੈਸਲਾ ਸੁਣਾਇਆ ਗਿਆ ਹੈ। ਇਸ ਦੌਰਾਨ ਜੱਜ ਨੇ ਕਿਹਾ ਕਿ ਲੜਕੀ ਨੂੰ ਇਲਾਜ, ਪੜ੍ਹਾਈ ਤੇ ਹੋਰ ਖਰਚਿਆਂ ਲਈ ਪੈਸੇ ਦਿੱਤੇ ਜਾ ਰਹੇ ਹਨ। ਰਿਪੋਰਟ ਮੁਤਾਬਕ, ਯੇਸੀਨੀਆ ਪਚੇਕੋ ਨਾਂ ਦੀ ਔਰਤ ਮਾਂ ਨਹੀਂ ਬਣਨਾ ਚਾਹੁੰਦੀ ਸੀ, ਪਰ ਨਰਸ ਦੇ ਗਲਤ ਟੀਕੇ ਲੱਗਣ ਕਾਰਨ ਉਹ ਗਰਭਵਤੀ ਹੋ ਗਈ ਸੀ। ਦੇਸ਼ ਭਰ ਦੀਆਂ 500 ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, ਕੇਂਦਰ ਸਰਕਾਰ ਦੀਆਂ ਵਧੀਆਂ ਮੁਸ਼ਕਲਾਂ ਔਰਤ ਨੂੰ ਇੱਕ ਸਰਕਾਰੀ ਕਲੀਨਕ ਵਿੱਚ ਟੀਕਾ ਲਾਇਆ ਗਿਆ ਸੀ, ਇਸ ਲਈ ਇਸ ਗਲਤੀ ਲਈ ਅਮਰੀਕੀ ਫੈਡਰਲ ਸਰਕਾਰ ਨੂੰ ਜ਼ਿੰਮੇਵਾਰ ਮੰਨਿਆ ਗਿਆ। ਹਾਲਾਂਕਿ, ਇਸ ਜੋੜੇ ਨੂੰ ਕਰੀਬ 5 ਸਾਲ ਅਦਾਲਤ ਵਿੱਚ ਲੜਾਈ ਲੜਨੀ ਪਈ। ਯੇਸੀਨੀਆ ਪਾਚੇਕੋ 16 ਸਾਲ ਦੀ ਉਮਰ ਵਿੱਚ ਸ਼ਰਨਾਰਥੀ ਵਜੋਂ ਅਮਰੀਕਾ ਆਈ ਸੀ। ਘਟਨਾ ਸਮੇਂ ਉਹ ਦੋ ਬੱਚਿਆਂ ਦੀ ਮਾਂ ਸੀ ਤੇ ਪਰਿਵਾਰ ਨਹੀਂ ਵਧਾਉਣਾ ਚਾਹੁੰਦੀ ਸੀ। ਨਰਸ ਨੇ ਬਗੈਰ ਪੈਚੇਕੋ ਦਾ ਚਾਰਟ ਵੇਖੇ ਫਲੂ ਦੀ ਵੈਕਸੀਨ ਦੇ ਦਿੱਤੀ ਸੀ। ਅਕਸ਼ੇ ਕੁਮਾਰ ਵੱਲੋਂ YouTuber ਖ਼ਿਲਾਫ਼ ਮਾਨਹਾਨੀ ਦਾ ਕੇਸ ਦਰਜ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ravneet Bittu ਦੀਆਂ ਵਧੀਆਂ ਮੁਸ਼ਕਿਲਾਂ ,ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ SC ਕਮਿਸ਼ਨ ਨੇ SSP ਸੰਗਰੂਰ ਤੋਂ ਮੰਗੀ ਰਿਪੋਰਟ

AC Blast Reason : ਦਿੱਲੀ ‘ਚ ਫਿਰ AC ਬਲਾਸਟ, ਜਾਣੋ ਗਰਮੀਆਂ ‘ਚ ਕਿਉਂ ਫਟਦਾ ਹੈ AC ,ਇੰਝ ਕਰੋ ਬਚਾਅ

Goindwal jail 'ਚ ਕੁੱਟਮਾਰ ਤੋਂ ਬਾਅਦ ਕੈਦੀ ਦੀ ਮੌਤ , ਤਿੰਨ ਕਰਮਚਾਰੀਆਂ ਵਿਰੁੱਧ FIR ਦਰਜ 

Traffic Challan:  6 ਹਜ਼ਾਰ ਰੁਪਏ ਦਾ ਚਲਾਨ ਕੱਟਣ ਤੋਂ ਬਾਅਦ ਖੁਦ ਬਿਨਾਂ ਹੈਲਮੈਟ ਸਕੂਟੀ ਚਲਾਉਂਦੀ ਨਜ਼ਰ ਆਈ ਮਹਿਲਾ ਇੰਸਪੈਕਟਰ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ravneet Bittu ਦੀਆਂ ਵਧੀਆਂ ਮੁਸ਼ਕਿਲਾਂ ,ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ SC ਕਮਿਸ਼ਨ ਨੇ SSP ਸੰਗਰੂਰ ਤੋਂ ਮੰਗੀ ਰਿਪੋਰਟ
Ravneet Bittu ਦੀਆਂ ਵਧੀਆਂ ਮੁਸ਼ਕਿਲਾਂ ,ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ SC ਕਮਿਸ਼ਨ ਨੇ SSP ਸੰਗਰੂਰ ਤੋਂ ਮੰਗੀ ਰਿਪੋਰਟ
AC Blast Reason : ਦਿੱਲੀ ‘ਚ ਫਿਰ AC ਬਲਾਸਟ, ਜਾਣੋ ਗਰਮੀਆਂ ‘ਚ ਕਿਉਂ ਫਟਦਾ ਹੈ AC ,ਇੰਝ ਕਰੋ ਬਚਾਅ
AC Blast Reason : ਦਿੱਲੀ ‘ਚ ਫਿਰ AC ਬਲਾਸਟ, ਜਾਣੋ ਗਰਮੀਆਂ ‘ਚ ਕਿਉਂ ਫਟਦਾ ਹੈ AC ,ਇੰਝ ਕਰੋ ਬਚਾਅ
Goindwal jail 'ਚ ਕੁੱਟਮਾਰ ਤੋਂ ਬਾਅਦ ਕੈਦੀ ਦੀ ਮੌਤ , ਤਿੰਨ ਕਰਮਚਾਰੀਆਂ ਵਿਰੁੱਧ FIR ਦਰਜ 
Goindwal jail 'ਚ ਕੁੱਟਮਾਰ ਤੋਂ ਬਾਅਦ ਕੈਦੀ ਦੀ ਮੌਤ , ਤਿੰਨ ਕਰਮਚਾਰੀਆਂ ਵਿਰੁੱਧ FIR ਦਰਜ 
Traffic Challan:  6 ਹਜ਼ਾਰ ਰੁਪਏ ਦਾ ਚਲਾਨ ਕੱਟਣ ਤੋਂ ਬਾਅਦ ਖੁਦ ਬਿਨਾਂ ਹੈਲਮੈਟ ਸਕੂਟੀ ਚਲਾਉਂਦੀ ਨਜ਼ਰ ਆਈ ਮਹਿਲਾ ਇੰਸਪੈਕਟਰ
Traffic Challan:  6 ਹਜ਼ਾਰ ਰੁਪਏ ਦਾ ਚਲਾਨ ਕੱਟਣ ਤੋਂ ਬਾਅਦ ਖੁਦ ਬਿਨਾਂ ਹੈਲਮੈਟ ਸਕੂਟੀ ਚਲਾਉਂਦੀ ਨਜ਼ਰ ਆਈ ਮਹਿਲਾ ਇੰਸਪੈਕਟਰ
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ

Ludhiana Girls Missing : ਜਨਮ ਦਿਨ ਦਾ ਸਮਾਨ ਲੈਣ ਗਈਆਂ 2 ਨਾਬਾਲਿਗ ਲੜਕੀਆਂ ਲਾਪਤਾ , ਪਰਿਵਾਰ ਨੂੰ ਅਗਵਾ ਹੋਣ ਦਾ ਖ਼ਦਸ਼ਾ 

Tips for Comfortable Sleep : ਰਾਤ ਨੂੰ ਨਹੀਂ ਆ ਰਹੀ ਨੀਂਦ ? ਇਹ ਆਸਾਨ ਟਿਪਸ ਅਪਣਾਓ ਤੇ ਚੈਨ ਦੀ ਨੀਂਦ ਸੋ ਜਾਓ

Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ

Embed widget