ਪੜਚੋਲ ਕਰੋ

ਫੌਜੀ ਨੇ ਦੋ ਉਂਗਲਾਂ ਨਾਲ ਹੀ ਕਾਬੂ ਕੀਤਾ ਖ਼ਤਰਨਾਕ ਕਿੰਗ ਕੋਬਰਾ, ਵੇਖੋ ਵੀਡੀਓ

ਉਸ ਨੇ ਫਿਲਮੀ ਸਟਾਈਲ ਵਿੱਚ ਪੋਜ਼ੀਸ਼ਨ ਬਣਾਈ ਤੇ ਫਿਰ ਕੋਬਰੇ ਵੱਲ ਵਧਿਆ। ਫਿਰ ਉਸ ਨੇ ਹੱਥ ਦੀਆਂ ਦੋ ਉਂਗਲੀਆਂ ਚੁੱਕੀਆਂ ਤੇ ਕੋਬਰੇ ਦੇ ਸਿਰ 'ਤੇ ਰੱਖੀਆਂ। ਫਿਰ ਉਸ ਨੂੰ ਹੌਲੀ-ਹੌਲੀ ਜ਼ਮੀਨ ਵੱਲ ਦਬਾ ਦਿੱਤਾ ਤੇ ਜਦੋਂ ਜ਼ਮੀਨ 'ਤੇ ਪਹੁੰਚਦਿਆਂ ਹੀ ਉਸ ਨੇ ਕੋਬਰੇ ਦਾ ਮੂੰਹ ਫੜ ਲਿਆ। ਇਸ ਪਿੱਛੋਂ ਕੋਬਰਾ ਸਿਪਾਹੀ ਦੇ ਹੱਥ 'ਤੇ ਲਪੇਟੇ ਮਾਰ ਗਿਆ।

ਮਲੇਸ਼ੀਆ: ਆਮ ਤੌਰ 'ਤੇ ਲੋਕ ਸੱਪ-ਬਿੱਛੂ ਦਾ ਨਾਂ ਸੁਣਦਿਆਂ ਸਾਰ ਹੀ ਕੰਬ ਜਾਂਦੇ ਹਨ। ਕਈ ਵਾਰ ਕਮਜ਼ੋਰ ਦਿਲ ਵਾਲੇ ਲੋਕਾਂ ਨੂੰ ਤਾਂ ਦਿਲ ਦਾ ਦੌਰਾ ਵੀ ਪੈ ਜਾਂਦਾ ਹੈ ਪਰ ਦੱਖਣ ਪੂਰਬ ਏਸ਼ਿਆਈ ਦੇਸ਼ ਮਲੇਸ਼ੀਆ ਵਿੱਚ ਇੱਕ ਸਿਪਾਹੀ ਨੇ ਇਸ ਮਾਮਲੇ ਵਿੱਚ ਕਮਾਲ ਕਰ ਕੇ ਵਿਖਾਇਆ ਹੈ, ਜਿਸ ਨੂੰ ਵੇਖ ਕੇ ਤੁਹਾਨੂੰ ਹਿੰਮਤ ਜ਼ਰੂਰ ਮਿਲੇਗੀ। ਦਰਅਸਲ ਇਹ ਸੈਨਿਕ ਇੱਥੇ ਇੱਕ ਸੜਕ 'ਤੇ ਜਾ ਰਿਹਾ ਸੀ, ਉਸੇ ਸਮੇਂ ਇੱਕ ਕਿੰਗ ਕੋਬਰਾ ਸੜਕ 'ਤੇ ਉਸ ਸੈਨਿਕ ਦੀ ਕਮਰ ਤਕ ਖੜ੍ਹਾ ਦਿਖਾਈ ਦੇ ਰਿਹਾ ਹੈ। ਇੱਕ ਵਾਰ ਤਾਂ ਅਜਿਹਾ ਲੱਗਦਾ ਹੈ ਕਿ ਸਿਪਾਹੀ ਉੱਥੋਂ ਚਲਾ ਜਾਵੇਗਾ ਪਰ ਉਹ ਉੱਥੇ ਹੀ ਰੁਕ ਜਾਂਦਾ ਹੈ ਤੇ ਆਪਣੀ ਸਥਿਤੀ ਬਣਾਉਣ ਲੱਗ ਪੈਂਦਾ ਹੈ। ਕੋਬਰੇ ਨੂੰ ਵੇਖਣ ਤੋਂ ਬਾਅਦ, ਉਸ ਨੇ ਉਸ ਨੂੰ ਫੜਨ ਦਾ ਫੈਸਲਾ ਕੀਤਾ। ਹੌਲੀ ਹੌਲੀ, ਉਸ ਨੇ ਕੋਬਰੇ ਵੱਲ ਕਦਮ ਵਧਾਏ, ਕੋਬਰਾ ਸਿਪਾਹੀ ਦੀ ਕਮਰ ਤਕ ਆ ਰਿਹਾ ਸੀ, ਇਸ ਦੇ ਬਾਅਦ ਵੀ ਸਿਪਾਹੀ ਬਿਲਕੁਲ ਨਹੀਂ ਡਰਿਆ। ਉਸ ਨੇ ਫਿਲਮੀ ਸਟਾਈਲ ਵਿੱਚ ਪੋਜ਼ੀਸ਼ਨ ਬਣਾਈ ਤੇ ਫਿਰ ਕੋਬਰੇ ਵੱਲ ਵਧਿਆ। ਫਿਰ ਉਸ ਨੇ ਹੱਥ ਦੀਆਂ ਦੋ ਉਂਗਲੀਆਂ ਚੁੱਕੀਆਂ ਤੇ ਕੋਬਰੇ ਦੇ ਸਿਰ 'ਤੇ ਰੱਖੀਆਂ। ਫਿਰ ਉਸ ਨੂੰ ਹੌਲੀ-ਹੌਲੀ ਜ਼ਮੀਨ ਵੱਲ ਦਬਾ ਦਿੱਤਾ ਤੇ ਜਦੋਂ ਜ਼ਮੀਨ 'ਤੇ ਪਹੁੰਚਦਿਆਂ ਹੀ ਉਸ ਨੇ ਕੋਬਰੇ ਦਾ ਮੂੰਹ ਫੜ ਲਿਆ। ਇਸ ਪਿੱਛੋਂ ਕੋਬਰਾ ਸਿਪਾਹੀ ਦੇ ਹੱਥ 'ਤੇ ਲਪੇਟੇ ਮਾਰ ਗਿਆ। ਦੱਸ ਦੇਈਏ ਕਿੰਗ ਕੋਬਰਾ ਇੰਨਾ ਖ਼ਤਰਨਾਕ ਹੁੰਦਾ ਹੈ ਕਿ ਜੇ ਇਹ ਕਿਸੇ ਨੂੰ ਡੰਗ ਮਾਰ ਲਵੇ ਤਾਂ ਇਹ ਉਸ ਦੇ ਸਰੀਰ ਵਿੱਚ 1.7 ਮਿ.ਲੀ. ਦਾ ਜ਼ਹਿਰੀਲਾ ਟੀਕਾ ਲਾ ਦਿੰਦਾ ਹੈ। ਉਸ ਤੋਂ ਬਾਅਦ ਸਾਹਮਣੇ ਵਾਲੇ ਦਾ ਬਚਣਾ ਨਾਮੁਮਕਿਨ ਹੋ ਜਾਂਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget