ਪੜਚੋਲ ਕਰੋ

ਵਿਦਿਆਰਥੀ ਨੇ ਖੁਦ ਹੀ ਬਣਾ ਲਈ ਧੁੱਪ ਨਾਲ ਚੱਲਣ ਵਾਲੀ ਸਾਈਕਲ, 1.50 ਰੁਪਏ ‘ਚ ਚੱਲੇਗੀ 50 KM

ਅੱਜ ਹਰ ਕੋਈ ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਪ੍ਰੇਸ਼ਾਨ ਹੈ। ਅਜਿਹੀ ਸਥਿਤੀ ਵਿੱਚ, ਲੋਕ ਹੁਣ ਹੋਰ ਵਿਕਲਪ ਭਾਲਣ ਲਈ ਮਜਬੂਰ ਹਨ।

Great Innovation: ਅੱਜ ਹਰ ਕੋਈ ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਪ੍ਰੇਸ਼ਾਨ ਹੈ। ਅਜਿਹੀ ਸਥਿਤੀ ਵਿੱਚ, ਲੋਕ ਹੁਣ ਹੋਰ ਵਿਕਲਪ ਭਾਲਣ ਲਈ ਮਜਬੂਰ ਹਨ। ਅਜਿਹਾ ਹੀ ਤਾਮਿਲਨਾਡੂ ਦੇ ਮਦੁਰੈ ਵਿੱਚ ਵੀ ਦੇਖਣ ਨੂੰ ਮਿਲਿਆ। ਇੱਥੇ ਰਹਿਣ ਵਾਲੇ ਇਕ ਕਾਲਜ ਦੇ ਵਿਦਿਆਰਥੀ ਧਨੁਸ਼ ਕੁਮਾਰ ਨੇ ਸੌਰ-ਸੰਚਾਲਿਤ ਇਲੈਕਟ੍ਰਿਕ ਸਾਈਕਲ ਦੀ ਕਾਢ ਕੱਢੀ ਹੈ, ਜਿਸ ਨਾਲ ਬਹੁਤ ਹੀ ਘੱਟ ਕੀਮਤ 'ਤੇ ਦੂਰ-ਦੂਰ ਤੱਕ ਦੀ ਯਾਤਰਾ ਕੀਤੀ ਸਕਦੀ ਹੈ।

ਇਸ ਤਰ੍ਹਾਂ ਬਣਾਇਆ ਡਿਜਾਇਨ
ਧਨੁਸ਼ ਕੁਮਾਰ ਨੇ ਇਸ ਸੌਰ ਊਰਜਾ ਨਾਲ ਚੱਲਣ ਵਾਲੇ ਇਲੈਕਟ੍ਰਿਕ ਸਾਇਕਲ ਨੂੰ ਬਣਾਉਣ ਲਈ ਸਾਇਕਲ ਦੇ ਕੈਰੀਅਰ 'ਤੇ ਬੈਟਰੀ ਲਗਾਈ ਹੈ ਤੇ ਇਸ ਦੇ ਫਰੰਟ ਵਿੱਚ ਇੱਕ ਸੋਲਰ ਪੈਨਲ ਲਗਾਇਆ ਹੈ। ਇਸ ਸੋਲਰ ਪੈਨਲ ਦੇ ਜ਼ਰੀਏ ਸਾਇਕਲ ਬਿਨਾਂ ਰੁਕੇ ਬਿਨਾਂ 50 ਕਿਲੋਮੀਟਰ ਦੀ ਦੂਰੀ ਤੈਅ ਕਰ ਸਕਦੀ ਹੈ। ਖਾਸ ਗੱਲ ਇਹ ਹੈ ਕਿ ਚਾਰਜਿੰਗ ਘੱਟ ਹੋਣ 'ਤੇ ਵੀ ਇਸ ਨੂੰ 20 ਕਿਲੋਮੀਟਰ ਤੱਕ ਚਲਾਇਆ ਜਾ ਸਕਦਾ ਹੈ।

ਇਸ ਵਿਸ਼ੇਸ਼ ਕਾਰਨਾਮੇ ਨੂੰ ਪੂਰਾ ਕਰਨ ਵਾਲੇ ਧਨੁਸ਼ ਕੁਮਾਰ ਨੇ ਇਸ ਇਲੈਕਟ੍ਰਿਕ ਸਾਇਕਲ ਵਿੱਚ 24 ਵੋਲਟ ਤੇ 26 ਐਂਪੀਰਿਅਰ ਦੀ ਬੈਟਰੀ ਦੀ ਵਰਤੋਂ ਕੀਤੀ ਹੈ। ਇਸ ਵਿੱਚ ਗਤੀ ਨੂੰ ਘਟਾਉਣ ਲਈ ਹੈਂਡਲ ਬਾਰ ਵਿਚ ਇਕ 350W ਦੀ ਬੁਰਸ਼ ਮੋਟਰ ਤੇ ਇਕ ਐਕਸਲੇਟਰ ਵੀ ਦਿੱਤਾ ਹੈ।

ਧਨੁਸ਼ ਨੇ ਦੱਸਿਆ ਕਿ ਬੈਟਰੀ ਲਈ ਬਿਜਲੀ ਦੀ ਵਰਤੋਂ ਕੀਤੀ ਜਾਣ ਵਾਲੀ ਕੀਮਤ ਪੈਟਰੋਲ ਦੇ ਮੁਕਾਬਲੇ ਬਹੁਤ ਘੱਟ ਹੈ। ਇਸ ਦੇ ਨਾਲ ਸਿਰਫ 1.50 ਰੁਪਏ ਦੀ ਲਾਗਤ ਨਾਲ 50 ਕਿਲੋਮੀਟਰ ਦੀ ਯਾਤਰਾ ਕੀਤੀ ਜਾ ਸਕਦੀ ਹੈ। ਇਸ ਇਲੈਕਟ੍ਰਿਕ ਸਾਇਕਲ ਦੀ ਅਧਿਕਤਮ ਗਤੀ 30 ਤੋਂ 40 ਕਿਲੋਮੀਟਰ ਹੈ।

ਟਾਪ ਹੈਡਲਾਈਨ

Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ

Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!

Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ

 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ
Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ
 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!
 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!
Siwan Acid Attack : ਬਿਹਾਰ ਦੇ ਸੀਵਾਨ 'ਚ ਤੇਜ਼ਾਬ ਕਾਂਡ, ਦੁਕਾਨ ਅੰਦਰ ਨੌਜਵਾਨ ਨੂੰ ਸਾੜਿਆ, ਇਲਾਜ ਦੌਰਾਨ ਮੌਤ

Punjab News : ਪੰਜਾਬ 'ਚ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ, ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ; ਇਸ ਦਿਨ ਪੈਣਗੀਆਂ ਵੋਟਾਂ

Amritsar ਤੋਂ 3 ਥਾਈ ਨਾਗਰਿਕ ਡਿਪੋਰਟ, ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ 'ਚ ਰਹਿ ਰਹੇ ਸਨ

Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ

Embed widget