ਪੜਚੋਲ ਕਰੋ

Shocking: ਸੜਕ 'ਤੇ ਦੌੜਦੇ ਸਮੇਂ ਅਚਾਨਕ ਟਰੱਕ ਹੇਠਾਂ ਆ ਗਈ ਔਰਤ, ਸਾਹ ਰੋਕ ਦੇਣ ਵਾਲੀ ਵੀਡੀਓ ਵਾਇਰਲ

ਔਰਤ ਦੌੜ ਕੇ ਸੜਕ ਪਾਰ ਕਰਨਾ ਚਾਹੁੰਦੀ ਸੀ, ਪਰ ਰਸਤੇ 'ਚ ਹੀ ਉਸ ਦਾ ਪੈਰ ਤਿਲਕ ਜਾਂਦਾ ਹੈ ਅਤੇ ਉਹ ਟਰੱਕ ਦੇ ਹੇਠਾਂ ਆ ਜਾਂਦੀ ਹੈ। ਉਸ ਦੀ ਖੁਸ਼ਕਿਸਮਤੀ ਰਹਿ ਕਿ ਟਰੱਕ ਦੇ ਡਰਾਈਵਰ ਨੇ ਸਮੇਂ ਸਿਰ ਬ੍ਰੇਕ ਲਗਾ ਦਿੱਤੀ।

Shocking: ਸੜਕ 'ਤੇ ਚੱਲਦੇ ਸਮੇਂ ਜਾਂ ਸੜਕ ਪਾਰ ਕਰਦੇ ਸਮੇਂ ਬਹੁਤ ਸਾਵਧਾਨ ਰਹਿਣ ਦੀ ਲੋੜ ਹੈ, ਨਹੀਂ ਤਾਂ ਕਿਸੇ ਨੂੰ ਪਤਾ ਨਹੀਂ ਕਦੋਂ ਤੇ ਕਿਵੇਂ ਹਾਦਸਾ ਵਾਪਰ ਜਾਵੇ। ਹਰ ਰੋਜ਼ ਅਸੀਂ ਸੜਕ ਹਾਦਸਿਆਂ ਦੀਆਂ ਖ਼ਬਰਾਂ ਸੁਣਦੇ ਅਤੇ ਦੇਖਦੇ ਹਾਂ, ਜਿਸ 'ਚ ਕਈ ਵਾਰ ਲੋਕ ਆਪਣੀ ਜਾਨ ਗੁਆ ਲੈਂਦੇ ਹਨ ਅਤੇ ਕਈ ਵਾਰ ਗੰਭੀਰ ਰੂਪ 'ਚ ਜ਼ਖਮੀ ਹੋ ਜਾਂਦੇ ਹਨ।

ਹਾਲਾਂਕਿ ਇਹ ਜ਼ਰੂਰੀ ਨਹੀਂ ਕਿ ਹਰ ਵਾਰ ਨੁਕਸ ਗੱਡੀ ਦਾ ਹੀ ਹੋਵੇ। ਕਈ ਵਾਰ ਪੈਦਲ ਚੱਲਣ ਵਾਲੇ ਵੀ ਆਪਣੀ ਲਾਪਰਵਾਹੀ ਕਾਰਨ ਵਾਹਨ ਹੇਠ ਆ ਕੇ ਆਪਣੀ ਜਾਨ ਗੁਆ ਬੈਠਦੇ ਹਨ। ਸੋਸ਼ਲ ਮੀਡੀਆ 'ਤੇ ਹਾਦਸਿਆਂ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਵੀਡੀਓਜ਼ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਅੱਜਕੱਲ੍ਹ ਇੱਕ ਅਜਿਹੀ ਹੀ ਦਿਲ ਦਹਿਲਾ ਦੇਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਇੱਕ ਔਰਤ ਹਾਦਸੇ ਦਾ ਸ਼ਿਕਾਰ ਹੁੰਦੇ ਹੋਏ ਵਾਲ-ਵਾਲ ਬਚ ਜਾਂਦੀ ਹੈ।

ਦਰਅਸਲ, ਉਹ ਦੌੜ ਕੇ ਸੜਕ ਪਾਰ ਕਰਨਾ ਚਾਹੁੰਦੀ ਸੀ, ਪਰ ਰਸਤੇ 'ਚ ਹੀ ਉਸ ਦਾ ਪੈਰ ਤਿਲਕ ਜਾਂਦਾ ਹੈ ਅਤੇ ਉਹ ਟਰੱਕ ਦੇ ਹੇਠਾਂ ਆ ਜਾਂਦੀ ਹੈ। ਉਸ ਦੀ ਖੁਸ਼ਕਿਸਮਤੀ ਰਹਿ ਕਿ ਟਰੱਕ ਦੇ ਡਰਾਈਵਰ ਨੇ ਸਮੇਂ ਸਿਰ ਬ੍ਰੇਕ ਲਗਾ ਦਿੱਤੀ, ਨਹੀਂ ਤਾਂ ਉਸ ਦਾ ਸਿਰ ਸਿੱਧਾ ਟਰੱਕ ਦੇ ਪਹੀਏ ਹੇਠ ਆ ਜਾਣਾ ਸੀ।

ਦੇਖੋ ਦਿਲ ਕੰਬਾਊ ਹਾਦਸਾ

ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਔਰਤ ਦੌੜਦੀ ਹੋਈ ਸੜਕ ਪਾਰ ਕਰਨ ਦੀ ਕੋਸ਼ਿਸ਼ ਕਰਦੀ ਹੈ। ਇਸ ਦੌਰਾਨ ਉਸ ਦੀ ਨਜ਼ਰ ਇਕ ਤੇਜ਼ ਰਫ਼ਤਾਰ ਟਰੱਕ 'ਤੇ ਪੈਂਦੀ ਹੈ, ਜਿਸ ਨੂੰ ਦੇਖ ਕੇ ਉਸ ਨੇ ਅਚਾਨਕ ਰੁਕਣ ਦੀ ਕੋਸ਼ਿਸ਼ ਕੀਤੀ ਪਰ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਉੱਥੇ ਹੀ ਡਿੱਗ ਪਈ। ਜਿਵੇਂ ਹੀ ਉਹ ਡਿੱਗਦੀ ਹੈ, ਟਰੱਕ ਦਾ ਇੱਕ ਪਹੀਆ ਅੱਗੇ ਨਿਕਲ ਚੁੱਕਾ ਹੁੰਦਾ ਹੈ ਅਤੇ ਪਿਛਲਾ ਪਹੀਆ ਉਸ ਦੇ ਸਿਰ 'ਚ ਵੱਜਣ ਵਾਲਾ ਸੀ, ਪਰ ਡਰਾਈਵਰ ਨੇ ਤੁਰੰਤ ਬ੍ਰੇਕ ਲਗਾ ਦਿੱਤੀ, ਜਿਸ ਨਾਲ ਉਸ ਦੀ ਜਾਨ ਬਚ ਗਈ।

ਸਾਹ ਰੋਣ ਦੇਣ ਵਾਲੀ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ ਸ਼ੌਕਿੰਗ ਵੀਡੀਓਜ਼ ਦੇ ਨਾਮ ਨਾਲ ਸ਼ੇਅਰ ਕੀਤਾ ਗਿਆ ਹੈ ਅਤੇ ਕੈਪਸ਼ਨ ਲਿਖਿਆ ਹੈ, 'ਲੱਕੀ ਲੇਡੀ'। ਮਹਿਜ਼ 3 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ 7 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜਦਕਿ 18 ਹਜ਼ਾਰ ਤੋਂ ਵੱਧ ਲੋਕ ਇਸ ਵੀਡੀਓ ਨੂੰ ਪਸੰਦ ਵੀ ਕਰ ਚੁੱਕੇ ਹਨ ਅਤੇ ਕਈ ਤਰ੍ਹਾਂ ਦੇ ਕਮੈਂਟ ਵੀ ਕਰ ਰਹੇ ਹਨ।

ਇਸ ਵੀਡੀਓ ਨੂੰ ਦੇਖ ਕੇ ਯੂਜ਼ਰਸ ਵੀ ਹੈਰਾਨ ਹਨ। ਇਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ ਕਿ ਔਰਤ ਨੂੰ ਉਸ ਦਿਨ ਆਪਣਾ ਦੂਜਾ ਜਨਮਦਿਨ ਮਨਾਉਣਾ ਚਾਹੀਦਾ ਹੈ, ਕਿਉਂਕਿ ਉਸ ਨੂੰ ਨਵੀਂ ਜ਼ਿੰਦਗੀ ਮਿਲੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

ABP Premium

ਵੀਡੀਓਜ਼

Rice Miller ਐਸੋਸੀਏਸ਼ਨ ਨੇ ਲਿਆ ਵੱਡਾ ਫੈਸਲਾ, ਝੋਨੇ ਦੀ ਫ਼ਸਲ ਦੀ ਖਰੀਦ 'ਚ ਪਿਆ ਅੜਿਕਾਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ
Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ
4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ

Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!

Embed widget