ਪੜਚੋਲ ਕਰੋ

Spider Twins: 4 ਬਾਹਾਂ ਅਤੇ 3 ਲੱਤਾਂ ਵਾਲੇ ਜੁੜਵਾ ਬੱਚਿਆਂ ਨੇ ਮਚਾਈ ਹਲਚਲ, 'ਸਪਾਈਡਰ ਟਵਿਨਸ' ਦੀ ਵੇਖੋ ਝਲਕ

Spider Twins: ਇੰਡੋਨੇਸ਼ੀਆ ਵਿੱਚ ਇੱਕ ਬਹੁਤ ਹੀ ਦੁਰਲੱਭ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਇੱਥੇ ਇੱਕ ਔਰਤ ਨੇ ਚਾਰ ਬਾਹਾਂ ਅਤੇ ਤਿੰਨ ਲੱਤਾਂ ਵਾਲੇ ਦੋ ਜੁੜਵਾਂ ਪੁੱਤਰਾਂ ਨੂੰ ਜਨਮ ਦਿੱਤਾ ਹੈ। ਖਾਸ ਗੱਲ

Spider Twins: ਇੰਡੋਨੇਸ਼ੀਆ ਵਿੱਚ ਇੱਕ ਬਹੁਤ ਹੀ ਦੁਰਲੱਭ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਇੱਥੇ ਇੱਕ ਔਰਤ ਨੇ ਚਾਰ ਬਾਹਾਂ ਅਤੇ ਤਿੰਨ ਲੱਤਾਂ ਵਾਲੇ ਦੋ ਜੁੜਵਾਂ ਪੁੱਤਰਾਂ ਨੂੰ ਜਨਮ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਬੱਚਿਆਂ ਦੇ ਸਰੀਰ ਦਾ ਉਪਰਲਾ ਹਿੱਸਾ ਪੂਰੀ ਤਰ੍ਹਾਂ ਨਾਰਮਲ ਅਤੇ ਵੱਖਰਾ ਹੈ। ਪਰ ਹੇਠਲੇ ਅੰਗ ਇੱਕੋ ਜਿਹੇ ਹਨ। ਇਨ੍ਹਾਂ ਜੁੜਵਾਂ ਬੱਚਿਆਂ ਨੂੰ 'ਸਪਾਈਡਰ ਟਵਿਨਸ' ਕਿਹਾ ਜਾਂ ਰਿਹਾ ਹੈ।

ਸਾਲਾਂ ਤੱਕ ਸਿਰਫ਼ ਪਏ ਰਹਿ ਬੱਚੇ

ਇੰਡੋਨੇਸ਼ੀਆਈ ਮੀਡੀਆ ਦੇ ਮੁਤਾਬਕ ਔਰਤ ਨੇ 2018 'ਚ ਇਨ੍ਹਾਂ ਬੱਚਿਆਂ ਨੂੰ ਜਨਮ ਦਿੱਤਾ ਸੀ। ਪਰ ਕਿਉਂਕਿ ਬੱਚਿਆਂ ਦੀਆਂ ਤਿੰਨ ਲੱਤਾਂ ਸਨ, ਉਨ੍ਹਾਂ ਲਈ ਬੈਠਣਾ ਜਾਂ ਖੜ੍ਹਾ ਹੋਣਾ ਸੰਭਵ ਨਹੀਂ ਸੀ। ਇਸ ਲਈ ਉਨ੍ਹਾਂ ਨੂੰ ਸਿਰਫ ਲੇਟਾਇਆ ਜਾ ਸਕਦਾ ਹੈ। ਹਾਲਾਂਕਿ, ਡਾਕਟਰਾਂ ਨੇ ਜੁੜਵਾਂ ਬੱਚਿਆਂ ਦਾ ਆਪਰੇਸ਼ਨ ਕੀਤਾ ਹੈ ਤਾਂ ਜੋ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਕੀਤਾ ਜਾ ਸਕੇ। ਇੰਡੋਨੇਸ਼ੀਆ ਦੇ ਇੱਕ ਹਸਪਤਾਲ ਵਿੱਚ ਡਾਕਟਰਾਂ ਦੀ ਇੱਕ ਟੀਮ ਨੇ ਤੀਜੀ ਲੱਤ ਕੱਟ ਕੇ ਇਸ ਵਿੱਚ ਸੁਧਾਰ ਕਰਨ ਦਾ ਫੈਸਲਾ ਕੀਤਾ।

Spider Twins: 4 ਬਾਹਾਂ ਅਤੇ 3 ਲੱਤਾਂ ਵਾਲੇ ਜੁੜਵਾ ਬੱਚਿਆਂ ਨੇ ਮਚਾਈ ਹਲਚਲ, 'ਸਪਾਈਡਰ ਟਵਿਨਸ' ਦੀ ਵੇਖੋ ਝਲਕ

ਓਪਰੇਸ਼ਨ ਗੁੰਝਲਦਾਰ ਸੀ

ਅਮਰੀਕਨ ਜਰਨਲ ਆਫ਼ ਕੇਸ ਰਿਪੋਰਟਾਂ ਦੇ ਅਨੁਸਾਰ, ਤਿੰਨ ਆਰਥੋਪੀਡਿਕ ਸਰਜਨਾਂ ਨੇ ਬੱਚਿਆਂ ਦੇ ਕਮਰ ਅਤੇ ਪੇਡੂ ਦੀਆਂ ਹੱਡੀਆਂ ਨੂੰ ਸਥਿਰ ਕੀਤਾ ਤਾਂ ਜੋ ਉਹ ਸਿੱਧੇ ਬੈਠ ਸਕਣ। ਹਾਲਾਂਕਿ, ਬੱਚਿਆਂ ਦੀ ਸਰਜਰੀ ਦਾ ਕੰਮ ਡਾਕਟਰਾਂ ਲਈ ਆਸਾਨ ਨਹੀਂ ਸੀ, ਕਿਉਂਕਿ ਜੁੜਵਾਂ ਬੱਚਿਆਂ ਵਿੱਚੋਂ ਇੱਕ ਦੀ ਇੱਕ ਘੱਟ ਵਿਕਸਤ ਕਿਡਨੀ ਸੀ, ਜਿਸ ਨੂੰ 'ਕਿਡਨੀ ਹਾਈਪੋਪਲਾਸੀਆ' ਕਿਹਾ ਜਾਂਦਾ ਹੈ। ਜਦਕਿ ਦੂਜੇ ਦੀ ਸਿਰਫ ਇੱਕ ਕਿਡਨੀ ਸੀ।

ਜੁੜਵਾਂ ਬੱਚਿਆਂ ਨੂੰ ਵੱਖ ਕਰਨਾ ਅਸੰਭਵ 

ਵਿਗਿਆਨਕ ਭਾਸ਼ਾ ਵਿੱਚ ਇਸ ਸਥਿਤੀ ਨੂੰ ‘ਇਸਚੀਓਪੈਗਸ ਟ੍ਰਾਈਸੇਪਸ’ ਕਿਹਾ ਜਾਂਦਾ ਹੈ। ਖੋਜ ਦੇ ਅਨੁਸਾਰ, ਅਜਿਹੇ 60 ਪ੍ਰਤੀਸ਼ਤ ਤੋਂ ਵੱਧ ਮਾਮਲਿਆਂ ਵਿੱਚ, ਜੁੜਵਾਂ ਮਰ ਜਾਂਦੇ ਹਨ ਜਾਂ ਮਰੇ ਹੋਏ ਪੈਦਾ ਹੁੰਦੇ ਹਨ। ਹਾਲਾਂਕਿ, ਸਰਜਰੀ ਤੋਂ ਬਾਅਦ, ਦੋਵੇਂ ਬੱਚੇ ਸਿਹਤਮੰਦ ਹਨ ਅਤੇ ਇਕੱਠੇ ਖੜ੍ਹੇ ਅਤੇ ਬੈਠਣ ਦੇ ਯੋਗ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਦੋਵਾਂ ਬੱਚਿਆਂ ਦਾ ਲਿੰਗ ਅਤੇ ਗੁਦਾ ਇੱਕ ਹੀ ਹਨ ਅਤੇ ਇਸ ਕਾਰਨ ਉਨ੍ਹਾਂ ਨੂੰ ਪੂਰੀ ਤਰ੍ਹਾਂ ਵੱਖ ਨਹੀਂ ਕੀਤਾ ਜਾ ਸਕਦਾ।

Read More: Pig kidney Transplant Died: ਜਾਨਵਰ ਦਾ ਅੰਗ ਇਨਸਾਨ 'ਚ ਕੀਤਾ ਗਿਆ ਟਰਾਂਸਪਲਾਂਟ, ਦੋ ਮਹੀਨੇ ਬਾਅਦ ਸ਼ਖਸ਼ ਦੀ ਦਰਦਨਾਕ ਮੌਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget