ਪੜਚੋਲ ਕਰੋ

SHOCKING VIDEO! ਦੁਕਾਨਦਾਰ ਸਾਹਮਣੇ ਹੀ ਕੁੜੀ ਨੇ ਸਟੋਰ ‘ਚ ਟ੍ਰਾਈ ਕੀਤੇ ਕੱਪੜੇ, VIDEO VIRAL

ਸਭ ਤੋਂ ਜ਼ਿਆਦਾ ਹੈਰਾਨ ਕਰਨ ਵਾਲੀ ਗੱਲ ਤਾਂ ਇਹ ਹੈ ਕਿ ਜਦੋਂ ਲੜਕੀ ਆਪਣੇ ਕੱਪੜੇ ਬਦਲ ਰਹੀ ਹੁੰਦੀ ਹੈ ਤਾਂ ਦੁਕਾਨਦਾਰ ਵੀ ਉੱਥੇ ਮੌਜੂਦ ਹੁੰਦਾ ਹੈ। ਹਾਲਾਂਕਿ ਵੀਡੀਓ ਦੇ ਸਥਾਨ ਅਤੇ ਟਾਇਮ ਨੂੰ ਲੈਕੇ ਅਜੇ ਕੋਈ ਪੁਸ਼ਟੀ ਨਹੀਂ ਹੋਈ ਹੈ।

ਸੋਸ਼ਲ ਮੀਡੀਆ ਨੇ ਕਈ ਲੋਕਾਂ ਨੂੰ ਰਾਤੋਂ ਰਾਤ ਆਬਾਦ ਕਰ ਦਿੱਤਾ ਅਤੇ ਕਈਆਂ ਨੂੰ ਅਰਸ਼ਾਂ ਤੋਂ ਝਟਕਾ ਕੇ ਥੱਲੇ ਫਰਸ਼ 'ਚ ਦੇ ਮਾਰੀਆ। ਨਿੱਤ ਨਵੇਂ ਚੜ੍ਹਦੇ ਦਿਨ ਸ਼ੋਸਲ ਮੀਡੀਆ 'ਤੇ ਨਵੀਆਂ ਵੀਡਿਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹੁਣ ਇਕ ਹੋਰ ਹੈਰਾਨ ਕਰ ਦੇਣ ਵਾਲਾ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ਦਿੱਲੀ ਦੇ ਪਾਲਿਕਾ ਬਜ਼ਾਰ ਦਾ ਦੱਸਿਆ ਜਾ ਰਿਹਾ ਹੈ। ਵੀਡੀਓ ਵਿੱਚ ਇੱਕ ਲੜਕੀ ਨੂੰ ਦੁਕਾਨ ਵਿੱਚ ਕੱਪੜੇ ਖਰੀਦਦੇ ਦਿਖਾਇਆ ਗਿਆ ਹੈ। ਹਾਲਾਂਕਿ ਇਸ ਵੀਡੀਓ ਵਿੱਚ ਅੱਗੇ ਜਾਕੇ ਜੋ ਸਾਹਮਣੇ ਆਉਂਦਾ ਹੈ ਉਹ ਹੈਰਾਨ ਤੇ ਪ੍ਰੇਸ਼ਾਨ ਕਰ ਦੇਣ ਵਾਲਾ ਹੈ। ਇਹ ਲੜਕੀ ਚੇਜਿੰਗ ਰੂਮ ਦੀ ਵਰਤੋਂ ਕੀਤੇ ਬਿਨਾਂ ਦੁਕਾਨਦਾਰ ਦੇ ਸਾਹਮਣੇ ਹੀ ਸ਼ਾਰਟਸ ਪਹਿਨਣਾ ਅਤੇ ਉਤਾਰਣਾ ਸ਼ੁਰੂ ਕਰ ਦਿੰਦੀ ਹੈ।

ਹੁਣ ਇਹ ਵੀਡੀਓ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਜਿਸ ਤੋਂ ਬਾਅਦ ਯੂਜ਼ਰ ਇਸ 'ਤੇ ਭੜਕ ਰਹੇ ਹਨ। ਲੋਕਾਂ ਨੇ ਕਮੈਂਟ ਬਾਕਸ ਵਿੱਚ ਲਿੱਖਿਆ ਕਿ ਲੜਕੀ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ। ਆਲੋਚਕਾਂ ਨੇ ਲੜਕੀ ਦੀਆਂ ਕਾਰਵਾਈਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਉਸ ਨੇ ਸੀਮਾਵਾਂ ਨੂੰ ਪਾਰ ਕਰਨ ਅਤੇ ਆਪਣੇ ਅਤੇ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਸੰਸਕਾਰਾਂ ਦੀ ਘਾਟ ਦਾ ਲੇਬਲ ਦਿੱਤਾ ਹੈ।

ਵੀਡੀਓ ਦੀ ਜਗ੍ਹਾਂ ਬਾਰੇ ਅਜੇ ਪੁਸ਼ਟੀ ਨਹੀਂ ਹੋਈ ਹੈ

 ਸਭ ਤੋਂ ਜ਼ਿਆਦਾ ਹੈਰਾਨ ਕਰਨ ਵਾਲੀ ਗੱਲ ਤਾਂ ਇਹ ਹੈ ਕਿ ਜਦੋਂ ਲੜਕੀ ਆਪਣੇ ਕੱਪੜੇ ਬਦਲ ਰਹੀ ਹੁੰਦੀ ਹੈ ਤਾਂ ਦੁਕਾਨਦਾਰ ਵੀ ਉੱਥੇ ਮੌਜੂਦ ਹੁੰਦਾ ਹੈ। ਹਾਲਾਂਕਿ ਵੀਡੀਓ ਦੇ ਸਥਾਨ ਅਤੇ ਟਾਇਮ ਨੂੰ ਲੈਕੇ ਅਜੇ ਕੋਈ ਪੁਸ਼ਟੀ ਨਹੀਂ ਹੋਈ ਹੈ। ਪਰ ਅਜਿਹੇ ਵਿੱਚ ਲੋਕਾਂ ਵੱਲੋਂ ਲੜਕੀ, ਦੁਕਾਨਦਾਰ ਅਤੇ ਵੀਡੀਓ ਬਣਾਉਣ ਵਾਲੇ ਤੇ ਸਵਾਲ ਖੜੇ ਕੀਤੇ ਜਾ ਰਹੇ ਹਨ।

ਦੇਖੋ ਇਹ ਵੀਡੀਓ

ਵੀਡੀਓ ਨੂੰ ਲੈ ਕੇ ਵੱਖਰੀ-ਵੱਖਰੀ ਹੈ ਰਾਏ

ਜਦੋਂ ਇਹ ਵੀਡੀਓ ਵਾਇਰਲ ਹੋ ਗਿਆ ਹੈ ਤਾਂ ਲੋਕ ਵੀ ਇਸ 'ਤੇ ਆਪਣੀ ਵੱਖੋ ਵੱਖਰੀ ਰਾਇ ਦੇ ਰਹੇ ਹਨ। ਕੁੱਝ ਲੋਕ ਕਹਿ ਰਹੇ ਹਨ ਕਿ ਲੜਕੀਆਂ ਨਾਰੀਵਾਦ ਦੇ ਨਾਮ ਤੇ ਜਿਵੇਂ ਮਰਜ਼ੀ ਵਿਵਹਾਰ ਕਰਨ, ਛੋਟੇ ਕੱਪੜੇ ਪਾਉਣ ਜਾਂ ਕੁੱਝ ਹੋਰ ਤਾਂ ਉਹਨਾਂ ਨੂੰ ਮਹਿਲਾ ਸ਼ਸ਼ਕਤੀਕਰਨ ਕਿਹਾ ਜਾਂਦਾ ਹੈ। ਜੇਕਰ ਕੋਈ ਲੜਕਾ ਇਸ ਤਰ੍ਹਾਂ ਕਰਦਾ ਹੈ ਜਾਂ ਉਹਨਾਂ ਨੂੰ ਦੇਖਦਾ ਹੈ ਤਾਂ ਉਸ ਨੂੰ ਅਸੱਭਿਅਕ ਆਖਿਆ ਜਾਂਦਾ ਹੈ।

ਕੁੱਝ ਲੋਕਾਂ ਦਾ ਮੰਨਣਾ ਹੈ ਕਿ ਇਹ ਵੀਡੀਓ ਜਾਣਬੁੱਝ ਕੇ ਬਣਾਇਆ ਗਿਆ ਹੈ। ਇਸ ਨੂੰ ਕਈ ਹਿੱਸਿਆਂ ਤੋਂ ਸ਼ੂਟ ਕੀਤਾ ਗਿਆ ਹੈ ਅਤੇ ਦੁਕਾਨਦਾਰ ਵੀ ਇਸ ਵੀਡੀਓ ਦਾ ਇੱਕ ਹਿੱਸਾ ਹੈ।

ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਜਦੋਂ ਦਿੱਲੀ ਐਨ.ਸੀ.ਆਰ ਜਾਂ ਇਸ ਦੇ ਆਸ ਪਾਸ ਤੋਂ ਅਜਿਹੀ ਵੀਡੀਓ ਸਾਹਮਣੇ ਆਉਣ ਦੀ ਜਾਣਕਾਰੀ ਮਿਲੀ ਹੈ। ਇਸ ਤੋਂ ਪਹਿਲਾਂ ਮੈਟਰੋ ਵਿਚ ਅਸ਼ਸੀਲ ਡਾਂਸ ਜਾਂ ਸਕੂਟਰਾਂ 'ਤੇ ਲਾਹਪ੍ਰਵਾਹੀ ਦੇ ਵੀਡੀਓ ਵੀ ਸਾਹਮਣੇ ਆ ਚੁੱਕੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget