ਪੜਚੋਲ ਕਰੋ

ਡਾਂਸ ਗਰੁੱਪ 'ਚ ਸ਼ਾਮਲ ਹੋ ਜਦੋਂ ਮਿਆਮੀ 'ਚ ਸਿੱਖ ਵਿਅਕਤੀ ਨੇ ਪਾਇਆ ਭੰਗੜਾ, ਸਭ ਨੂੰ ਨੱਚਣ ਲਈ ਕੀਤਾ ਮਜਬੂਰ, ਵੇਖੋ ਵੀਡੀਓ

ਸੋਸ਼ਲ ਮੀਡੀਆ 'ਤੇ ਇਨ੍ਹੀਂ ਦਿਨੀਂ ਬਹੁਤ ਸਾਰੇ ਡਾਂਸ ਵੀਡੀਓਜ਼ ਹਨ, ਯੂਜ਼ਰਸ ਇੱਕ ਸਰਦਾਰ ਦੇ ਡਾਂਸ ਮੂਵ ਨੂੰ ਪਸੰਦ ਕਰ ਰਹੇ ਹਨ, ਜਿਸ ਨੂੰ ਦੇਖ ਕੇ ਹਰ ਕੋਈ ਰੋਮਾਂਚਿਤ ਹੈ।

Sikh Man made a trick to join hip hop dancers group made people crazy with tremendous moves

Viral video: ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਿਹੜੀ ਵੀਡੀਓ ਵਾਇਰਲ ਹੋ ਜਾਂਦੀ ਹੈ, ਇਸ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ। ਯੂਜ਼ਰਸ ਸੋਸ਼ਲ ਮੀਡੀਆ 'ਤੇ ਅਜਿਹੇ ਵੀਡੀਓ ਦੇਖਣਾ ਪਸੰਦ ਕਰਦੇ ਹਨ, ਜਿਸ 'ਚ ਉਨ੍ਹਾਂ ਨੂੰ ਰੋਮਾਂਚਕ ਕੰਟੈਂਟ ਦੇਖਣ ਨੂੰ ਮਿਲਦਾ ਹੈ। ਹਾਲ ਹੀ 'ਚ ਅਮਰੀਕਾ ਦੇ ਵਰਜੀਨੀਆ ਤੋਂ ਅਜਿਹਾ ਹੀ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਹਰ ਕੋਈ ਰੋਮਾਂਚਿਤ ਹੈ।

View this post on Instagram
 
A post shared by Saminder Singh Dhindsa (@turbanmagic)

ਆਮ ਤੌਰ 'ਤੇ ਆਪਾਂ ਸਾਰਿਆਂ ਨੇ ਸਰਦਾਰਾਂ ਨੂੰ ਢੋਲ ਦੀ ਧੁਨ 'ਤੇ ਬੜੀ ਆਸਾਨੀ ਨਾਲ ਭੰਗੜਾ ਪਾਉਂਦੇ ਦੇਖਿਆ ਹੈ। ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਇੱਕ ਵੀਡੀਓ 'ਚ ਅਮਰੀਕਾ ਦੇ ਵਰਜੀਨੀਆ 'ਚ ਜਾਰਜ ਮੇਸਨ ਯੂਨੀਵਰਸਿਟੀ ਦਾ ਵਿਦਿਆਰਥੀ ਸਮਿੰਦਰ ਸਿੰਘ ਢੀਂਡਸਾ ਸ਼ਾਨਦਾਰ ਅੰਦਾਜ਼ 'ਚ ਡਾਂਸ ਕਰਦਾ ਨਜ਼ਰ ਆ ਰਿਹਾ ਹੈ, ਜਿਸ ਨੂੰ ਦੇਖ ਕੇ ਹਰ ਕੋਈ ਉਸ ਵੱਲ ਆਕਰਸ਼ਿਤ ਹੋ ਰਿਹਾ ਹੈ।

ਇਹ ਵੀ ਪੜ੍ਹੋ: Mann to meet Modi: CM ਭਗਵੰਤ ਮਾਨ ਦਿੱਲੀ 'ਚ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget