ਪੜਚੋਲ ਕਰੋ

20 ਕੁੱਤਿਆਂ ਦੀ ਰੋਟੀ ਬਣਾਉਣ ਤੋਂ ਭੈਣ ਨੇ ਕੀਤਾ ਇਨਕਾਰ ਤਾਂ ਗੋਲੀ ਮਾਰ ਕਰ ਦਿੱਤਾ ਕਤਲ

ਉੱਤਰ ਪ੍ਰਦੇਸ਼ ਦੇ ਮੇਰਟ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ, ਇੱਕ ਨੌਜਵਾਨ ਨੇ ਆਪਣੀ ਭੈਣ ਨੂੰ ਸਿਰਫ ਇਸ ਗੱਲ ਪਿੱਛੇ ਗੋਲੀ ਮਾਰ ਦਿੱਤੀ ਕੇ ਉਸ ਨੇ 20 ਕੁੱਤਿਆਂ ਲਈ ਰੋਟੀ ਬਣਾਉਣ ਤੋਂ ਇਨਕਾਰ ਕੀਤਾ।

ਮੇਰਟ: ਉੱਤਰ ਪ੍ਰਦੇਸ਼ ਦੇ ਮੇਰਟ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ, ਇੱਕ ਨੌਜਵਾਨ ਨੇ ਆਪਣੀ ਭੈਣ ਨੂੰ ਸਿਰਫ ਇਸ ਗੱਲ ਪਿੱਛੇ ਗੋਲੀ ਮਾਰ ਦਿੱਤੀ ਕੇ ਉਸ ਨੇ 20 ਕੁੱਤਿਆਂ ਲਈ ਰੋਟੀ ਬਣਾਉਣ ਤੋਂ ਇਨਕਾਰ ਕੀਤਾ। ਇਹ ਸਨਸਨੀਖੇਜ਼ ਮਾਮਲਾ ਮੇਰਟ ਦੀ ਗੰਗਾ ਸਾਗਰ ਕਲੋਨੀ ਨੇੜੇ ਕੈਲਾਸ਼ ਵਾਟਿਕਾ ਦਾ ਹੈ। ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਕੈਲਾਸ਼ ਵਾਟਿਕਾ ਦਾ ਰਹਿਣ ਵਾਲਾ ਯੋਗੇਂਦਰ ਕੁਮਾਰ ਬਿਲਡਰ ਹੈ ਤੇ ਅਸਲ ਵਿੱਚ ਰਾਜਪੁਰਾ ਦਾ ਰਹਿਣ ਵਾਲਾ ਹੈ। ਯੋਗੇਂਦਰ ਸੋਮਵਾਰ ਨੂੰ ਦਿੱਲੀ ਗਿਆ ਸੀ ਤੇ ਉਸ ਦੀ ਮਾਤਾ ਸਰੋਜ, ਭੈਣ ਪਾਰੁਲ ਤੇ ਛੋਟਾ ਭਰਾ ਆਸ਼ੀਸ਼ ਘਰ 'ਚ ਸੀ। ਆਸ਼ੀਸ਼ ਕੁੱਤਿਆਂ ਦਾ ਕਾਰੋਬਾਰ ਕਰਦਾ ਹੈ। ਦੇਰ ਸ਼ਾਮ ਸਾਢੇ ਸੱਤ ਵਜੇ ਆਸ਼ੀਸ਼ ਨੇ ਪਾਰੂਲ ਨੂੰ ਆਪਣੇ 20 ਕੁੱਤਿਆਂ ਲਈ ਰੋਟੀ ਪਕਾਉਣ ਲਈ ਕਿਹਾ ਪਰ ਪਾਰੁਲ ਨੇ ਇਸ ਤੋਂ ਇਨਕਾਰ ਕਰ ਦਿੱਤਾ। ਇਸ ਮਾਮਲੇ ਨੂੰ ਲੈ ਕੇ ਭੈਣ-ਭਰਾ ਵਿਚਾਲੇ ਝਗੜਾ ਸ਼ੁਰੂ ਹੋ ਗਿਆ। ਗੱਲ ਇੰਨੀ ਵੱਧ ਗਈ ਕਿ ਗੁੱਸੇ ਨਾਲ ਭੜਕੇ ਆਸ਼ੀਸ਼ ਨੇ ਰਾਤ 8 ਵਜੇ ਪਾਰੂਲ ਨੂੰ ਗੋਲੀ ਮਾਰ ਦਿੱਤੀ ਅਤੇ ਫਰਾਰ ਹੋ ਗਿਆ। ਪੁਲਿਸ ਨੇ ਦੇਰ ਰਾਤ ਘੇਰਾਬੰਦੀ ਕੀਤੀ ਤੇ ਕਾਤਲ ਆਸ਼ੀਸ਼ ਨੂੰ ਗ੍ਰਿਫਤਾਰ ਕਰ ਲਿਆ। ਜਾਣਕਾਰੀ ਅਨੁਸਾਰ ਮੁਲਜ਼ਮ ਨੇ ਕਤਲ ਮਗਰੋਂ ਰਿਸ਼ਤੇਦਾਰਾਂ ਨੂੰ ਫੋਨ ਕਰਕੇ ਸੂਚਨਾ ਵੀ ਦਿੱਤੀ ਕੀ ਉਸ ਨੇ ਪਾਰੁਲ ਨੂੰ ਗੋਲੀ ਮਾਰ ਕਤਲ ਕਰ ਦਿੱਤਾ ਹੈ।ਉਸਨੇ ਰਿਸ਼ਤੇਦਾਰਾਂ ਨੂੰ ਕਿਹਾ ਹਰ ਰੋਜ਼ ਕਲੇਸ਼ ਹੁੰਦਾ ਸੀ, ਇਸ ਲਈ ਉਸਨੂੰ ਖਤਮ ਕਰ ਦਿੱਤਾ।ਇਹ ਕਹਿਣ ਤੋਂ ਬਾਅਦ ਆਸ਼ੀਸ਼ ਨੇ ਫੋਨ ਕੱਟ ਦਿੱਤਾ।ਰਿਸ਼ਤੇਦਾਰਾਂ ਨੇ ਬਾਅਦ ਵਿਚ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ।

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Embed widget