ਪੜਚੋਲ ਕਰੋ

Sky Lightning: ਆਸਮਾਨੀ ਬਿਜਲੀ ਨਾਲ ਦਰੱਖਤ ਨੂੰ ਲੱਗੀ ਅੱਗ, ਹੈਰਾਨ ਕਰ ਦੇਵੇਗਾ ਇਹ ਵੀਡੀਓ

America Sky Lighting: ਬਿਜਲੀ ਡਿੱਗਣ ਦਾ ਇੱਕ ਭਿਆਨਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਬਿਜਲੀ ਇੰਨੀ ਜ਼ਬਰਦਸਤ ਸੀ ਕਿ ਇੱਕ ਦਰੱਖਤ ਨੂੰ ਵੀ ਅੱਗ ਲੱਗ ਗਈ। ਤੁਸੀਂ ਵੀ ਦੇਖੋ ਇਹ ਵੀਡੀਓ।

Viral Video: ਮਾਨਸੂਨ ਆ ਗਿਆ ਹੈ ਅਤੇ ਹੁਣ ਤੁਸੀਂ ਅਸਮਾਨੀ ਬਿਜਲੀ ਦੀ ਆਵਾਜ਼ ਸੁਣੋਗੇ। ਕਈ ਥਾਵਾਂ 'ਤੇ ਬਿਜਲੀ ਡਿੱਗਣ ਦੀਆਂ ਖ਼ਬਰਾਂ ਵੀ ਆਉਣ ਲੱਗ ਪਈਆਂ ਹਨ। ਹਰ ਸਾਲ ਆਸਮਾਨੀ ਬਿਜਲੀ ਕਾਰਨ ਕਿਸੇ ਨਾ ਕਿਸੇ ਦੀ ਜਾਨ ਜ਼ਰੂਰ ਜਾਂਦੀ ਹੈ। ਜੇਕਰ ਕਿਸੇ ਉੱਤੇ ਅਸਮਾਨੀ ਬਿਜਲੀ ਡਿੱਗੇ ਤਾਂ ਉਸ ਦਾ ਬਚਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ। ਅਸਮਾਨੀ ਬਿਜਲੀ ਡਿੱਗਣ ਦੀਆਂ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਹੋਰ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਤੁਸੀਂ ਆਸਮਾਨੀ ਬਿਜਲੀ ਡਿੱਗਦੇ ਦੇਖ ਸਕਦੇ ਹੋ। ਇਹ ਵੀਡੀਓ ਗੁਸਬੰਪ ਦੇਣ ਜਾ ਵਾਲਾ ਹੈ।

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਇਸ ਵੀਡੀਓ 'ਚ ਬਿਜਲੀ ਦੀਆਂ ਵੱਡੀਆਂ ਲਾਈਟਾਂ ਦਿਖਾਈ ਦੇ ਰਹੀਆਂ ਹਨ, ਜਿਨ੍ਹਾਂ 'ਚੋਂ ਇੱਕ ਦਰੱਖਤ ਨਾਲ ਟਕਰਾਉਂਦੀ ਹੈ ਅਤੇ ਉਸ ਨੂੰ ਸਾੜ ਦਿੰਦੀ ਹੈ। ਘਟਨਾ ਨੂੰ ਦੇਖ ਕੇ ਲੋਕ ਹੈਰਾਨ ਹੋ ਕੇ ਰੌਲਾ ਪਾਉਂਦੇ ਸੁਣੇ ਜਾ ਸਕਦੇ ਹਨ।

ਸਕਾਈ ਲਾਈਟਿੰਗ ਦੀ ਇਹ ਵੀਡੀਓ ਵਾਇਰਲ ਹੋਗ (Viral Hog) ਨੇ ਟਵਿਟਰ 'ਤੇ ਸ਼ੇਅਰ ਕੀਤੀ ਹੈ, ਜਿਸ 'ਚ ਦੱਸਿਆ ਗਿਆ ਹੈ ਕਿ ਇਹ ਘਟਨਾ 29 ਜੂਨ ਨੂੰ ਅਮਰੀਕਾ ਦੇ ਡੇਨਵਰ, ਮੈਸਾਚੁਸੇਟਸ (Massachusetts) 'ਚ ਵਾਪਰੀ। ਪ੍ਰਾਪਤ ਜਾਣਕਾਰੀ ਅਨੁਸਾਰ ਵੀਡੀਓ ਸ਼ੂਟ ਕਰਨ ਵਾਲੇ ਵਿਅਕਤੀ ਨੇ ਦੱਸਿਆ ਕਿ ਉਸ ਦਾ ਪਰਿਵਾਰ 29 ਜੂਨ ਦੀ ਦੇਰ ਸ਼ਾਮ ਆਉਣ ਵਾਲੇ ਤੂਫ਼ਾਨ ਨੂੰ ਦੇਖ ਰਿਹਾ ਸੀ। ਉਹ ਆਦਮੀ ਤੂਫਾਨ ਨੂੰ ਰਿਕਾਰਡ ਕਰ ਰਿਹਾ ਸੀ ਅਤੇ ਕਦੇ ਵੀ ਇੰਨਾ ਨਾਟਕੀ ਰਿਕਾਰਡ ਕਰਨ ਦੀ ਉਮੀਦ ਨਹੀਂ ਕੀਤੀ ਸੀ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਬਿਜਲੀ ਦੀ ਚਮਕ 500 ਫੁੱਟ ਦੂਰ ਇੱਕ ਦਰੱਖਤ ਤੋਂ ਲੰਘਦੇ ਸਮੇਂ ਟਕਰਾ ਗਈ ਅਤੇ ਅੱਗ ਲੱਗ ਗਈ। ਸ਼ੇਅਰ ਕੀਤੇ ਜਾਣ ਤੋਂ ਬਾਅਦ ਇਸ ਵੀਡੀਓ ਨੂੰ ਹੁਣ ਤੱਕ 20 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ।

ਟਾਪ ਹੈਡਲਾਈਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Embed widget