ਪੜਚੋਲ ਕਰੋ

ਦਿਲ ਦਾ ਦੌਰਾ ਪੈਣ ਤੋਂ ਪਹਿਲਾਂ ਹੀ ਲੱਗੇਗਾ ਪਤਾ, ਸਮਾਰਟ ਬਨੈਣ ਤਿਆਰ

ਵਾਸ਼ਿੰਗਟਨ: ਅਮਰੀਕਾ ਦੇ ਲਾਸ ਵੇਗਾਸ ‘ਚ 8 ਜਨਵਰੀ ਨੂੰ ਦੁਨੀਆ ਦੇ ਸਭ ਤੋਂ ਵੱਡਾ ਟੈਕ ਸ਼ੋਅ ਕੰਜ਼ਿਊਮਰ ਇਲੈਕਟ੍ਰੋਨਿਕ ਸ਼ੋਅ 2019 ਦੀ ਸ਼ੁਰੂਆਤ ਹੋ ਗਈ ਹੈ। ਇਸ ਸ਼ੋਅ ‘ਚ ਅਜਿਹੀ ਸਮਾਰਟ ਵੈਸਟ ਨੂੰ ਪੇਸ਼ ਕੀਤਾ ਗਿਆ ਹੈ ਜੋ ਸਮੇਂ ਤੋਂ ਪਹਿਲਾਂ ਹਾਰਟ ਅਟੈਕ ਦੀ ਜਾਣਕਾਰੀ ਦੇ ਦੇਵੇਗਾ। ਇਸ ਵੈਸਟ ਨੂੰ ਮੈਡੀਕਲ ਹੈਲਥ ਕੇਅਰ ਪ੍ਰੋਡਕਟ ਬਣਾਉਣ ਵਾਲੀ ਫ੍ਰੈਂਚ ਕੰਪਨੀ ਕ੍ਰੋਨੋਲਾਈਫ ਨੇ ਪੇਸ਼ ਕੀਤਾ ਹੈ। ਕੰਪਨੀ ਦਾ ਦਾਅਵਾ ਹੈ ਕਿ ਇਸ ਸਮਾਰਟ ਵੈਸਟ ਦੀ ਮਦਦ ਨਾਲ ਈਸੀਜੀ ਤੇ ਹਾਰਟ ਅਟੈਕ ਅਲ਼ਰਟ ਦੇ ਨਾਲ ਹੋਰ 6 ਤਰ੍ਹਾਂ ਦੀ ਜਾਣਕਾਰੀ ਮੋਬਾਈਲ ਐਪ ‘ਤੇ ਹਾਸਲ ਕੀਤੀ ਜਾ ਸਕਦੀ ਹੈ। ਇਸ ਸਮਾਰਟ ਵੈਸਟ ਨੂੰ ਕੌਟਨ ਤੇ ਲਾਈਕਾ ਨਾਲ ਬਣਾਇਆ ਗਿਆ ਹੈ, ਜਿਸ ਨੂੰ ਰੋਜ਼ ਧੋਇਆ ਵੀ ਜਾ ਸਕਦਾ ਹੈ। ਵੈਸਟ ‘ਚ ਖਾਸ ਤਰ੍ਹਾਂ ਦੇ ਸੈਂਸਰ ਲੱਗੇ ਹਨ, ਜੋ ਹਾਰਟ, ਬ੍ਰੀਥਿੰਗ, ਬੌਡੀ ਟੈਂਪਰੇਚਰ ਤੇ ਨੌਰਮਲ ਫਿਜ਼ੀਕਲ ਐਕਟੀਵਿਟੀ ਦੀ ਇਲੈਕਟ੍ਰੋਨਿਕ ਐਕਟੀਵਿਟੀ ‘ਤੇ ਨਜ਼ਰ ਰੱਖਦੇ ਹਨ ਜਿਸ ਨੂੰ ਯੂਜ਼ਰਸ ਆਪਣੇ ਡਾਕਟਰ ਨੂੰ ਵੀ ਭੇਜ ਸਕਦਾ ਹੈ। ਕੰਪਨੀ ਮੁਤਾਬਕ ਇਸ ਸਮਾਰਟ ਵੈਸਟ ਨੂੰ ਇੰਟਰਨੈੱਟ ਦੀ ਲੋੜ ਵੀ ਨਹੀਂ। ਇਸ ਤੋਂ ਇਲਾਵਾ ਇਸ ਵੈਸਟ ਨੂੰ ਚਾਰਜਿੰਗ ਦੀ ਵੀ ਲੋੜ ਨਹੀਂ ਤੇ ਇਸ ਨੂੰ ਧੋਂਦੇ ਸਮੇਂ ਸੈਂਸਰ ਨੂੰ ਕੱਢਣ ਦੀ ਵੀ ਲੋੜ ਨਹੀਂ। ਵੈਸਟ ਦੀ ਵਿਕਰੀ ਤੇ ਸ਼ੁਰੂ ਨਹੀਂ ਹੋਈ ਪਰ ਇਸ ਦੀ ਕੀਮਤ 16 ਹਜ਼ਾਰ ਦੇ ਕਰੀਬ ਰੱਖੀ ਗਈ ਹੈ।

ਟਾਪ ਹੈਡਲਾਈਨ

iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ

Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ

9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।

Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
 Train Update : ਸਟੇਸ਼ਨ ਪਹੁੰਚਣ ਤੋਂ ਪਹਿਲਾਂ ਰੇਲਗੱਡੀ ਦੀ ਇਸ ਇੱਕ ਮਹੱਤਵਪੂਰਨ ਜਾਣਕਾਰੀ ਨੂੰ ਜ਼ਰੂਰ ਕਰੋ ਚੈੱਕ  

Jalandhar 'ਚ 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਹੰਗਾਮਾ , ਨੌਜਵਾਨਾਂ ਨੇ ਨਹੀਂ ਦਿੱਤੇ ਪੈਸੇ , ਕਿਹਾ ਕੱਲ੍ਹ ਦੇਵਾਂਗੇ , ਪੈਸੇ ਮੰਗਣ 'ਤੇ ਪੰਪ ਕਰਮਚਾਰੀ ਨਾਲ ਕੁੱਟਮਾਰ 

ਜੇਕਰ ਤੁਹਾਡੀ ਗੱਡੀ ਐਕਸਪ੍ਰੈਸਵੇਅ 'ਤੇ ਪੰਕਚਰ ਹੋ ਜਾਂਦੀ ਹੈ ਤਾਂ ਹੁਣ ਘੰਟਿਆਂਬੱਧੀ ਇੰਤਜ਼ਾਰ ਕਰਨ ਦੀ ਲੋੜ ਨਹੀਂ, NHAI ਨੇ ਇੱਕ ਵੱਡਾ ਪ੍ਰਬੰਧ ਕੀਤਾ ਹੈ।

Embed widget