ਪੜਚੋਲ ਕਰੋ

Viral Video: ਮਾਰਕੀਟਿੰਗ ਦਾ ਅਜਿਹਾ ਮਜ਼ੇਦਾਰ ਤਰੀਕਾ ਕਦੇ ਨਹੀਂ ਦੇਖਿਆ ਹੋਵੇਗਾ! ਤੇਜ਼ੀ ਨਾਲ ਵਾਇਰਲ ਹੋ ਰਿਹਾ ਵੀਡੀਓ

Viral Video: ਲੋਕ ਆਪਣੀ ਕੰਪਨੀ, ਦੁਕਾਨ ਜਾਂ ਹੋਟਲ-ਰੈਸਟੋਰੈਂਟ ਦੀ ਮਾਰਕੀਟਿੰਗ ਲਈ ਕੀ ਨਹੀਂ ਕਰਦੇ। ਅੱਜ ਕੱਲ੍ਹ ਇੱਕ ਅਜਿਹੀ ਵੀਡੀਓ ਚਰਚਾ ਵਿੱਚ ਹੈ, ਜਿਸ ਵਿੱਚ ਅਜਿਹੀ ਮਾਰਕੀਟਿੰਗ ਤਕਨੀਕ ਦਿਖਾਈ ਗਈ ਹੈ ਜਿਸ ਨੂੰ ਦੇਖ ਕੇ ਤੁਸੀਂ ਵੀ ਹੱਸ...

Viral Video: ਮਾਰਕੀਟਿੰਗ ਕਿਸੇ ਵੀ ਕਾਰੋਬਾਰ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਹੈ। ਇਸ ਤੋਂ ਬਿਨਾਂ ਕੰਪਨੀ ਨੂੰ ਅੱਗੇ ਵਧਾਉਣਾ ਲਗਭਗ ਅਸੰਭਵ ਹੈ। ਜਦੋਂ ਲੋਕਾਂ ਨੂੰ ਤੁਹਾਡੀ ਕੰਪਨੀ ਬਾਰੇ ਨਹੀਂ ਪਤਾ ਹੋਵੇਗਾ ਤਾਂ ਉਹ ਉਤਪਾਦ ਕਿਵੇਂ ਖਰੀਦਣਗੇ। ਇਸ ਲਈ ਮਾਰਕੀਟਿੰਗ ਸਭ ਤੋਂ ਮਹੱਤਵਪੂਰਨ ਹੈ। ਇਹ ਗਾਹਕਾਂ ਨੂੰ ਤੁਹਾਡੇ ਉਤਪਾਦਾਂ ਜਾਂ ਸੇਵਾਵਾਂ ਬਾਰੇ ਜਾਣੂ ਕਰਵਾਉਂਦੀ ਹੈ। ਤੁਸੀਂ ਦੇਖਿਆ ਹੋਵੇਗਾ ਕਿ ਕਈ ਕੰਪਨੀਆਂ ਆਪਣੀ ਮਾਰਕੀਟਿੰਗ ਬਹੁਤ ਹੀ ਵਿਲੱਖਣ ਤਰੀਕੇ ਨਾਲ ਕਰਦੀਆਂ ਹਨ, ਜਿਸ ਨੂੰ ਲੋਕ ਪਸੰਦ ਕਰਦੇ ਹਨ। ਇਸ ਤਰ੍ਹਾਂ ਉਨ੍ਹਾਂ ਦੀ ਵਿਕਰੀ ਵਧ ਜਾਂਦੀ ਹੈ। ਇਸ ਦੇ ਨਾਲ ਹੀ ਕਈ ਲੋਕ ਮਾਰਕੀਟਿੰਗ ਲਈ ਵੀ ਅਜੀਬ ਢੰਗ ਅਪਣਾਉਂਦੇ ਹਨ। ਅੱਜਕੱਲ੍ਹ ਇੱਕ ਅਜਿਹੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਤੁਹਾਨੂੰ ਹਾਸਾ ਆ ਜਾਵੇਗਾ।

ਦਰਅਸਲ ਇੱਕ ਰੈਸਟੋਰੈਂਟ ਨੇ ਪੀਜ਼ਾ ਵੇਚਣ ਲਈ ਅਜਿਹੀ ਅਨੋਖੀ ਮਾਰਕੀਟਿੰਗ ਚਾਲ ਅਪਣਾਈ ਹੈ ਕਿ ਪਹਿਲੀ ਨਜ਼ਰ 'ਚ ਹੀ ਕੋਈ ਧੋਖਾ ਖਾ ਸਕਦਾ ਹੈ। ਦਰਅਸਲ ਰੈਸਟੋਰੈਂਟ ਨੇ ਵੱਖ-ਵੱਖ ਥਾਵਾਂ 'ਤੇ ਪਰਸ ਦੀ ਸ਼ਕਲ 'ਚ ਪਰਚੇ ਸੁੱਟੇ ਹਨ, ਜਿਸ ਨੂੰ ਦੇਖ ਕੇ ਲੋਕਾਂ ਧੋਖਾ ਖਾ ਰਹੇ ਹੈ। ਲੋਕਾਂ ਨੂੰ ਲੱਗ ਰਿਹਾ ਹੈ ਕਿ ਇਹ ਕੋਈ ਪਰਸ ਹੈ, ਜਿਸ 'ਚੋਂ ਪੈਸੇ ਵੀ ਨਿਕਲਦੇ ਨਜ਼ਰ ਆ ਰਹੇ ਹਨ। ਹੁਣ ਅਜਿਹੇ 'ਚ ਲੋਕ ਇਸ ਨੂੰ ਚੁੱਕ ਰਹੇ ਹਨ ਪਰ ਜਿਵੇਂ ਹੀ ਉਹ ਇਸ ਨੂੰ ਚੁੱਕਦੇ ਹਨ ਤਾਂ ਸਮਝ ਜਾਂਦੇ ਹਨ ਕਿ ਇਹ ਪਰਸ ਨਹੀਂ ਸਗੋਂ ਕਿਸੇ ਰੈਸਟੋਰੈਂਟ ਦੀ ਮਾਰਕੀਟਿੰਗ ਚਾਲ ਹੈ। ਵੀਡੀਓ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਇੱਕ ਔਰਤ ਨਾਲ ਧੋਖਾ ਹੋਇਆ। ਉਹ ਪਰਚੀ ਨੂੰ ਪਰਸ ਸਮਝ ਕੇ ਚੁੱਕ ਲੈਂਦੀ ਹੈ, ਪਰ ਜਲਦੀ ਹੀ ਉਸ ਨੂੰ ਪਤਾ ਲੱਗ ਜਾਂਦਾ ਹੈ ਕਿ ਇਹ ਪਰਸ ਨਹੀਂ ਸਗੋਂ ਰੈਸਟੋਰੈਂਟ ਦੀ ਪਰਚੀ ਹੈ।

ਇਹ ਹੈਰਾਨੀਜਨਕ ਮਾਰਕੀਟਿੰਗ ਟ੍ਰਿਕ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਇੰਟੈਲੀਟਰੈਂਡਸ ਨਾਮ ਦੀ ਇੱਕ ਆਈਡੀ ਨਾਲ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਹੁਣ ਤੱਕ 13 ਮਿਲੀਅਨ ਯਾਨੀ 13 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜਦਕਿ 5 ਲੱਖ ਤੋਂ ਵੱਧ ਲੋਕ ਇਸ ਵੀਡੀਓ ਨੂੰ ਪਸੰਦ ਵੀ ਕਰ ਚੁੱਕੇ ਹਨ।

ਇਹ ਵੀ ਪੜ੍ਹੋ: Electricity Bill: 296 ਰੁਪਏ ਖਰਚ ਕਰੋ ਅਤੇ ਜ਼ਿੰਦਗੀਭਰ ਮੁਫਤ ਵਿੱਚ ਜਗਣਗੀਆਂ ਘਰ ਦੀਆਂ ਲਾਈਟਾਂ, ਬਿਜਲੀ ਦਾ ਬਿੱਲ ਆਵੇਗਾ ਜੀਰੋ!

ਇਸ ਦੇ ਨਾਲ ਹੀ ਇਸ ਫਨੀ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਨੇ ਵੱਖ-ਵੱਖ ਪ੍ਰਤੀਕਿਰਿਆਵਾਂ ਵੀ ਦਿੱਤੀਆਂ ਹਨ। ਕੁਝ ਕਹਿ ਰਹੇ ਹਨ ਕਿ ਇਹ ਅਸਲ ਵਿੱਚ ਇੱਕ ਸ਼ਾਨਦਾਰ ਮਾਰਕੀਟਿੰਗ ਤਕਨੀਕ ਹੈ, ਜਦੋਂ ਕਿ ਕੁਝ ਕਹਿ ਰਹੇ ਹਨ ਕਿ 'ਇਹ ਚਾਲ ਦੁਬਈ ਵਿੱਚ ਕੰਮ ਨਹੀਂ ਕਰੇਗੀ'। ਇਸੇ ਤਰ੍ਹਾਂ ਇੱਕ ਹੋਰ ਯੂਜ਼ਰ ਨੇ ਲਿਖਿਆ ਹੈ ਕਿ 'ਜੇਕਰ ਜੌਰਡਨ 'ਚ ਕਿਸੇ ਨੇ ਆਪਣੇ ਰੈਸਟੋਰੈਂਟ ਲਈ ਅਜਿਹਾ ਕੁਝ ਕੀਤਾ ਹੁੰਦਾ ਤਾਂ ਉਸ ਨੂੰ ਜੇਲ੍ਹ ਭੇਜ ਦਿੱਤਾ ਜਾਂਦਾ।'

ਇਹ ਵੀ ਪੜ੍ਹੋ: Viral Video: ਮੈਟਰੋ ਦੇ ਅੰਦਰ ਹੋਈ ਜ਼ਬਰਦਸਤ ਸ਼ਬਦੀ ਜੰਗ, ਵੀਡੀਓ ਦੇਖ ਲੋਕਾਂ ਨੇ ਕਿਹਾ- ਹੁਣ ਬਿੱਗ ਬੌਸ ਤੋਂ ਵੀ ਜ਼ਿਆਦਾ ਮਜ਼ਾ ਇੱਥੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ

Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 

Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ

ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Advertisement
ABP Premium

ਵੀਡੀਓਜ਼

ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Jammu Kashmir Assembly Election 2024 Live: ਜੰਮੂ-ਕਸ਼ਮੀਰ ਦੇ ਲੋਕ 10 ਸਾਲ ਬਾਅਦ ਪਾਉਣਗੇ ਵੋਟ, 24 ਸੀਟਾਂ ਲਈ ਵੋਟਿੰਗ ਸ਼ੁਰੂ, ਦੇਖੋ ਪਲ-ਪਲ ਦੀ ਅਪਡੇਟ

Periods ਦੇ ਕਿੰਨੇ ਦਿਨਾਂ ਬਾਅਦ ਹੁੰਦੀ ਹੈ ਗਰਭ ਅਵਸਥਾ? ਜਾਣੋ Ovulation ਹੋਣ ਦਾ ਪੱਕਾ ਦਿਨ ਕਿਹੜਾ 

UPI payment- ਹੁਣ ਵਿਦੇਸ਼ ਰਹਿੰਦੇ ਭਾਰਤੀ ਇੰਟਰਨੈਸ਼ਨਲ ਮੋਬਾਈਲ ਨੰਬਰ ਨਾਲ ਵੀ ਕਰ ਸਕਣਗੇ UPI ਭੁਗਤਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)

Embed widget