ਪੜਚੋਲ ਕਰੋ

Viral Video: ਸੱਪ ਦੀ ਕੁੱਤੇ ਨਾਲ ਅਨੋਖੀ ਦੋਸਤੀ, ਸੱਪ ਤੇ ਕੁੱਤੇ ਦੇ ਪਿਆਰ ਦਾ ਵੀਡੀਓ ਜਿੱਤੇਗਾ ਦਿਲ, ਅੱਗ ਵਾਂਗ ਹੋ ਰਿਹਾ ਵਾਇਰਲ

Ajab Gajab: ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਜ਼ਬਰਦਸਤ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਸੱਪਣੀ ਤੇ ਕਤੂਰੇ ਦੀ ਅਨੋਖੀ ਦੋਸਤੀ ਦੇਖਣ ਨੂੰ ਮਿਲ ਰਹੀ ਹੈ। ਇਹ ਵੀਡੀਓ ਪੰਜਾਬ ਦੀ ਹੀ ਕਿਸੇ ਜਗ੍ਹਾ ਦੀ ਹੈ।

Ajab Gajab News: ਤੁਸੀਂ ਇੰਟਰਨੈੱਟ 'ਤੇ ਬਹੁਤ ਸਾਰੇ ਅਜਿਹੇ ਵਾਇਰਲ ਵੀਡੀਓਜ਼ ਦੇਖੇ ਹੋਣਗੇ, ਜਿਸ ਵਿੱਚ ਇਨਸਾਨ ਤੇ ਕੁੱਤੇ ਦੀ ਦੋਸਤੀ ਨਜ਼ਰ ਆਉਂਦੀ ਹੈ। ਜਾਂ ਫਿਰ ਕੁੱਤੇ ਤੇ ਬਿੱਲੀ ਦੀ ਦੋਸਤੀ, ਕੁੱਤੇ ਤੇ ਸ਼ੇਰ ਦੀ ਦੋਸਤੀ ਵਾਲੇ ਵੀਡੀਓਜ਼ ਵੀ ਸਾਹਮਣੇ ਆਉਂਦੇ ਰਹਿੰਦੇ ਹਨ। ਪਰ ਸੋਸ਼ਲ ਮੀਡੀਆ 'ਤੇ ਇਸ ਸਮੇਂ ਇੱਕ ਅਜਿਹਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਪਰੇਸ਼ਾਨ ਹੋ ਰਿਹਾ ਹੈ। ਇਹ ਵੀਡੀਓ ਹੈ ਸੱਪਣੀ ਤੇ ਕੁੱਤੇ ਦੀ ਦੋਸਤੀ ਦਾ। ਜੀ ਹਾਂ, ਤੁਸੀਂ ਬਿਲਕੁਲ ਸਹੀ ਸੁਣਿਆ ਹੈ। 

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਜ਼ਬਰਦਸਤ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਸੱਪਣੀ ਤੇ ਕਤੂਰੇ ਦੀ ਅਨੋਖੀ ਦੋਸਤੀ ਦੇਖਣ ਨੂੰ ਮਿਲ ਰਹੀ ਹੈ। ਇਹ ਵੀਡੀਓ ਪੰਜਾਬ ਦੀ ਹੀ ਕਿਸੇ ਜਗ੍ਹਾ ਦੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਨੇ ਦੱਸਿਆ ਹੈ ਕਿ ਉਹ ਇਨਸਾਨ ਸੱਪਣੀ ਤੇ ਕੱੁਤੀ ਨੂੰ ਇਕੱਠੇ ਦੁੱਧ ਪਾਉਂਦਾ ਸੀ। ਉਸ ਨੇ ਦੋਵਾਂ ਨੂੰ ਇਕੱਠੇ ਪਾਲਿਆ ਹੈ ਅਤੇ ਇਕੱਠੇ ਪਲਣ ਕਰਕੇ ਦੋਵਾਂ 'ਚ ਕਮਾਲ ਦੀ ਦੋਸਤੀ ਹੈ। ਥੋੜੇ ਸਮੇਂ ਪਹਿਲਾਂ ਕੁੱਤੀ ਨੇ ਬੱਚੇ ਦਿੱਤੇ ਅਤੇ ਸੱਪਣੀ ਕੁੱਤੀ ਦੇ ਕਤੂਰਿਆਂ 'ਤੇ ਵੀ ਖੂਬ ਪਿਆਰ ਲੁਟਾਉਂਦੀ ਹੈ। ਦੂਜੇ ਪਾਸੇ, ਕਤੂਰਾ ਵੀ ਸੱਪਣੀ ਨੂੰ ਚੱਟ ਕੇ ਆਪਣੇ ਪਿਆਰ ਦਾ ਇਜ਼ਹਾਰ ਕਰ ਰਿਹਾ ਹੈ। ਦੇਖੋ ਇਹ ਵੀਡੀਓ:

View this post on Instagram
 
A post shared by Lovely Behniwal (@lovely_behniwal)

ਸਹੀ ਕਹਿੰਦੇ ਨੇ ਕਿ ਕੁਦਰਤ ਦੇ ਰੰਗ ਨਿਆਰੇ ਹੁੰਦੇ ਹਨ। ਸੱਪ ਤੇ ਕੁੱਤਾ ਇੱਕ ਦੂਜੇ ਦੇ ਕੱਟੜ ਵੈਰੀ ਮੰਨੇ ਜਾਂਦੇ ਹਨ। ਅਜਿਹੇ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਸੱਪ ਤੇ ਕੁੱਤੇ ਦੀ ਜ਼ਬਰਦਸਤ ਲੜਾਈ ਦੇਖਣ ਨੂੰ ਮਿਲਦੀ ਹੈ, ਪਰ ਸੱਪ ਤੇ ਕੁੱਤੇ ਦੀ ਦੋਸਤੀ ਪਹਿਲੀ ਵਾਰ ਦੇਖਣ 'ਚ ਆਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget