ਪੜਚੋਲ ਕਰੋ

Viral Video: ਦਰਵਾਜ਼ੇ 'ਚ ਪਹਿਲਾਂ ਤੋਂ ਛੁਪ ਕੇ ਬੈਠੇ ਕਿੰਗ ਕੋਬਰਾ ਦਾ ਹਮਲਾ, ਕਮਜ਼ੋਰ ਦਿਲ ਵਾਲੇ ਨਾ ਦੇਖੋ ਇਹ ਵੀਡੀਓ

Watch: ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਦਰਵਾਜ਼ੇ ਦੇ ਅੰਦਰ ਪਹਿਲਾਂ ਹੀ ਛੁਪਿਆ ਇੱਕ ਸੱਪ ਇੱਕ ਵਿਅਕਤੀ ਨੂੰ ਆਪਣੇ ਨੇੜੇ ਆਉਂਦਾ ਦੇਖ ਕੇ ਡਰ ਜਾਂਦਾ ਹੈ ਅਤੇ ਫਿਰ ਆਪਣਾ ਫਨ ਫੈਲਾ ਕੇ ਵਿਅਕਤੀ 'ਤੇ ਹਮਲਾ ਕਰ ਦਿੰਦਾ ਹੈ।

Viral Video: ਕਹਿੰਦੇ ਹਨ ਕਿ ਸੱਪ ਦਾ ਡੰਗਿਆ ਪਾਣੀ ਵੀ ਨਹੀਂ ਮੰਗਦਾ। ਉਸ ਦੀ ਇੱਕ ਜ਼ਹਿਰੀਲੀ ਫੂਕ ਨਾਲ ਇੱਕ ਪਲ ਵਿੱਚ ਹੀ ਵਿਅਕਤੀ ਦੇ ਸਰੀਰ ਵਿੱਚ ਜ਼ਹਿਰ ਫੈਲ ਜਾਂਦਾ ਹੈ ਅਤੇ ਜੇਕਰ ਸਮੇਂ ਸਿਰ ਇਲਾਜ ਨਾ ਕਰਵਾਇਆ ਜਾਵੇ ਤਾਂ ਵਿਅਕਤੀ ਦੀ ਮੌਤ ਵੀ ਹੋ ਸਕਦੀ ਹੈ। ਹਾਲਾਂਕਿ ਸੱਪ ਅਕਸਰ ਜੰਗਲਾਂ ਵਿੱਚ ਰਹਿੰਦੇ ਹਨ, ਪਰ ਕਈ ਵਾਰ ਇਹ ਘਰਾਂ ਦੇ ਨੇੜੇ ਵੀ ਆ ਜਾਂਦੇ ਹਨ। ਅਜਿਹੇ 'ਚ ਕਈ ਵਾਰ ਉਹ ਅਜਿਹੀ ਜਗ੍ਹਾ 'ਤੇ ਲੁਕ ਕੇ ਬੈਠ ਜਾਂਦੇ ਹਨ, ਜਿੱਥੇ ਕੋਈ ਉਨ੍ਹਾਂ ਨੂੰ ਦੇਖ ਨਾ ਸਕੇ ਅਤੇ ਜੇਕਰ ਕਦੇ-ਕਦਾਈਂ ਉਹ ਆਹਮੋ-ਸਾਹਮਣੇ ਆ ਵੀ ਜਾਣ ਤਾਂ ਉਨ੍ਹਾਂ ਤੋਂ ਦੂਰੀ ਬਣਾ ਕੇ ਰੱਖਣਾ ਹੀ ਬਿਹਤਰ ਹੈ। ਕਈ ਵਾਰ ਉਹ ਆਪਣੀ ਸੁਰੱਖਿਆ ਲਈ ਹਮਲਾ ਵੀ ਕਰਦੇ ਹਨ। ਇਸ ਤਰ੍ਹਾਂ ਦੀਆਂ ਵੀਡੀਓਜ਼ ਇੰਟਰਨੈੱਟ 'ਤੇ ਅਕਸਰ ਦੇਖਣ ਨੂੰ ਮਿਲਦੀਆਂ ਹਨ, ਜਿਸ 'ਚ ਸੱਪ ਕਦੇ ਘਰ ਦੇ ਗੇਟ 'ਤੇ, ਕਦੇ ਫਰਿੱਜ, ਜੁੱਤੀਆਂ, ਹੈਲਮੇਟ ਦੇ ਪਿੱਛੇ ਅਤੇ ਇੱਥੋਂ ਤੱਕ ਕਿ ਕਾਰ 'ਚ ਵੀ ਲੁਕਿਆ ਹੋਇਆ ਪਾਇਆ ਜਾਂਦਾ ਹੈ। ਹਾਲ ਹੀ 'ਚ ਇੱਕ ਅਜਿਹਾ ਹੀ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਇੱਕ ਕਾਲਾ ਸੱਪ ਆਪਣੀ ਫਨ ਫੈਲਾ ਕੇ ਘਰ ਦੇ ਗੇਟ ਕੋਲ ਆਉਂਦੇ ਹੀ ਇੱਕ ਵਿਅਕਤੀ 'ਤੇ ਹਮਲਾ ਕਰ ਦਿੰਦਾ ਹੈ।

ਵਾਇਰਲ ਹੋ ਰਹੀ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਸੱਪ ਦੇ ਹਮਲੇ ਤੋਂ ਬਚ ਗਿਆ। ਦਰਅਸਲ ਦਰਵਾਜ਼ੇ ਦੇ ਅੰਦਰ ਇੱਕ ਸੱਪ ਛੁਪਿਆ ਹੋਇਆ ਸੀ। ਇਸ ਦੌਰਾਨ ਜਿਵੇਂ ਹੀ ਕੋਈ ਵਿਅਕਤੀ ਦਰਵਾਜ਼ਾ ਖੋਲ੍ਹਣ ਲਈ ਨੇੜੇ ਆਉਂਦਾ ਹੈ ਤਾਂ ਸੱਪ ਇਕਦਮ ਦਰਵਾਜ਼ੇ ਤੋਂ ਬਾਹਰ ਆ ਜਾਂਦਾ ਹੈ, ਆਪਣਾ ਫਨ ਫੈਲਾ ਕੇ ਉਸ 'ਤੇ ਹਮਲਾ ਕਰ ਦਿੰਦਾ ਹੈ। ਖੁਸ਼ਕਿਸਮਤੀ ਨਾਲ, ਵਿਅਕਤੀ ਸਮੇਂ ਸਿਰ ਪਿੱਛੇ ਹਟਦਾ ਹੈ ਅਤੇ ਫਿਰ ਭੱਜ ਜਾਂਦਾ ਹੈ। ਰੌਂਗਟੇ ਖੱੜ੍ਹੇ ਕਰ ਦਣੇ ਵਾਲਾ ਇਹ ਦ੍ਰਿਸ਼ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ, ਜੋ ਤੁਰੰਤ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ।

ਇਹ ਵੀ ਪੜ੍ਹੋ: Viral News: 'ਸਾਡੀ ਬੇਇੱਜ਼ਤੀ ਹੋਈ...', ਖਾਣ ਲਈ ਨਹੀਂ ਮਿਲੀ ਮਟਨ ਬੋਨ ਮੈਰੋ ਤਾਂ ਗੁੱਸੇ 'ਚ ਆਏ ਬਾਰਾਤੀ, ਸਭ ਦੇ ਸਾਹਮਣੇ ਤੋੜਿਆ ਵਿਆਹ

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ X (ਪਹਿਲਾਂ ਟਵਿੱਟਰ) 'ਤੇ @crazyclipsonly ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। ਸਿਰਫ 18 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ 18.1 ਮਿਲੀਅਨ ਵਾਰ ਦੇਖਿਆ ਜਾ ਚੁੱਕਾ ਹੈ, ਜਦੋਂ ਕਿ ਇਸ ਵੀਡੀਓ ਨੂੰ 54 ਹਜ਼ਾਰ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ। ਵੀਡੀਓ ਦੇਖ ਚੁੱਕੇ ਯੂਜ਼ਰਸ ਇਸ 'ਤੇ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, ਵਿਅਕਤੀ ਨੂੰ ਦਰਵਾਜ਼ੇ ਕੋਲ ਬੈਠੀ ਬਿੱਲੀ ਦੇ ਸੰਕੇਤ ਨੂੰ ਸਮਝਣਾ ਚਾਹੀਦਾ ਸੀ।

ਇਹ ਵੀ ਪੜ੍ਹੋ: Ludhiana News: ਫੈਕਟਰੀਆਂ 'ਚ ਚੋਰੀਆਂ ਕਰਨ ਵਾਲੇ ਆਏ ਅੜਿੱਕੇ, ਹੈਦਰ ਅਲੀ ਖਿਲਾਫ 27, ਸਲੀਮ ਬੱਗੜ ਖਿਲਾਫ 21 ਤੇ ਸਤਨਾਮ ਖਿਲਾਫ 13 ਕੇਸ ਦਰਜ

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget