ਪੜਚੋਲ ਕਰੋ

Viral Video: ਡੱਡੂ ਨੇ ਸੱਪ ਤੋਂ ਇਸ ਤਰ੍ਹਾਂ ਕੀਤਾ ਆਪਣਾ ਬਚਾਅ, ਸ਼ਿਕਾਰੀ ਨੂੰ ਮਿਲੀ ਹਾਰ, ਦੋਖੋ ਵੀਡੀਓ

Viral Video: ਸੱਪ ਇੱਕ ਖ਼ਤਰਨਾਕ ਸ਼ਿਕਾਰੀ ਹੈ, ਜਦੋਂ ਵੀ ਇਸ ਨੂੰ ਭੁੱਖ ਲੱਗਦੀ ਹੈ ਤਾਂ ਇਹ ਛੋਟੇ-ਛੋਟੇ ਜੀਵ-ਜੰਤੂਆਂ ਨੂੰ ਬੇਰਹਿਮੀ ਨਾਲ ਮਾਰ ਦਿੰਦਾ ਹੈ, ਪਰ ਇਹ ਜ਼ਰੂਰੀ ਨਹੀਂ ਕਿ ਹਰ ਵਾਰੀ ਇਸ ਦਾ ਸ਼ਿਕਾਰ ਹੀ ਹੋਵੇ। ਕਈ ਵਾਰ ਪੀੜਤ ਆਪਣੀ...

Viral Video: ਕੁਦਰਤ ਦੇ ਬਹੁਤ ਸਾਰੇ ਰੰਗ ਹਨ ਅਤੇ ਇੱਥੇ ਬਹੁਤ ਸਾਰੀਆਂ ਅਜੀਬ ਚੀਜ਼ਾਂ ਹਨ, ਪਰ ਇਹ ਸਾਨੂੰ ਬਰਾਬਰ ਸਿੱਖਣ ਦਾ ਮੌਕਾ ਵੀ ਦਿੰਦੀ ਹੈ। ਇਹੀ ਕਾਰਨ ਹੈ ਕਿ ਜੰਗਲੀ ਜੀਵਾਂ ਨਾਲ ਸਬੰਧਤ ਵੀਡੀਓਜ਼ ਇੰਟਰਨੈੱਟ 'ਤੇ ਸੁਰਖੀਆਂ 'ਚ ਬਣੇ ਰਹਿੰਦੇ ਹਨ। ਜਿੱਥੇ ਇਹ ਵੀਡੀਓ ਕਈ ਵਾਰ ਸਾਨੂੰ ਹੱਸਾਉਂਦੇ ਹਨ, ਉੱਥੇ ਕਈ ਵਾਰ ਅਜਿਹੇ ਵੀਡੀਓ ਸਾਹਮਣੇ ਆਉਂਦੇ ਹਨ। ਜਿਸ ਨੂੰ ਦੇਖ ਕੇ ਲੋਕ ਦੰਗ ਰਹਿ ਜਾਂਦੇ ਹਨ। ਪਰ ਇਨ੍ਹਾਂ ਤੋਂ ਇਲਾਵਾ ਵੀ ਕਈ ਅਜਿਹੀਆਂ ਵੀਡੀਓਜ਼ ਹਨ ਜੋ ਸਾਨੂੰ ਅਜਿਹਾ ਗਿਆਨ ਦਿੰਦੀਆਂ ਹਨ। ਜੋ ਸਾਨੂੰ ਕੋਈ ਕਿਤਾਬ ਨਹੀਂ ਸਿਖਾ ਸਕਦੀ। ਅਜਿਹੀ ਹੀ ਇੱਕ ਵੀਡੀਓ ਚਰਚਾ 'ਚ ਹੈ, ਜਿਸ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਸਮਝ ਜਾਓਗੇ ਕਿ ਸਾਨੂੰ ਜ਼ਿੰਦਗੀ 'ਚ ਕਦੇ ਹਾਰ ਨਹੀਂ ਮੰਨਣੀ ਚਾਹੀਦੀ।

ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਸੱਪ ਇੱਕ ਅਜਿਹਾ ਜੀਵ ਹੈ ਜੋ ਕਦੇ ਵੀ ਆਪਣੇ ਫੜੇ ਹੋਏ ਸ਼ਿਕਾਰ ਨੂੰ ਨਹੀਂ ਛੱਡਦਾ। ਇਹ ਆਪਣੇ ਸ਼ਿਕਾਰ ਨੂੰ ਇੰਨੀ ਤੇਜ਼ੀ ਨਾਲ ਫੜ ਲੈਂਦਾ ਹੈ ਕਿ ਉਸ ਦਾ ਬਚਣਾ ਲਗਭਗ ਅਸੰਭਵ ਹੋ ਜਾਂਦਾ ਹੈ, ਪਰ ਕਈ ਵਾਰ ਸ਼ਿਕਾਰ ਆਪਣੇ ਦਿਮਾਗ ਦੀ ਵਰਤੋਂ ਕਰਕੇ ਜਿੱਤ ਜਾਂਦਾ ਹੈ ਅਤੇ ਸੱਪ ਇੱਥੇ ਬਸ ਦੇਖਦਾ ਹੀ ਰਹਿ ਜਾਂਦਾ ਹੈ। ਹੁਣ ਇਹ ਵੀਡੀਓ ਦੇਖੋ। ਜਿੱਥੇ ਇੱਕ ਸੱਪ ਨੇ ਡੱਡੂ ਨੂੰ ਆਪਣਾ ਸ਼ਿਕਾਰ ਬਣਾਉਣ ਲਈ ਫੜ ਲਿਆ।

ਵਾਇਰਲ ਹੋ ਰਹੀ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਗੇਟ 'ਤੇ ਇੱਕ ਡੱਡੂ ਨੂੰ ਸੱਪ ਨੇ ਫੜ ਲਿਆ ਹੈ। ਜਦੋਂ ਸੱਪ ਡੱਡੂ ਨੂੰ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਡੱਡੂ ਆਪਣੀ ਜਾਨ ਬਚਾਉਣ ਲਈ ਆਪਣੇ ਆਪ ਨੂੰ ਉੱਪਰ ਖਿੱਚ ਰਿਹਾ ਹੈ। ਇਸ ਦੌਰਾਨ ਸੱਪ ਦੀ ਪਕੜ ਕੁਝ ਸਕਿੰਟਾਂ ਲਈ ਢਿੱਲੀ ਹੋ ਜਾਂਦੀ ਹੈ ਅਤੇ ਇਹ ਡੱਡੂ 'ਤੇ ਆਪਣੀ ਪਕੜ ਛੱਡ ਦਿੰਦਾ ਹੈ। ਇਸ ਮੌਕੇ ਦਾ ਫ਼ਾਇਦਾ ਉਠਾਉਂਦੇ ਹੋਏ ਡੱਡੂ ਭੱਜ ਜਾਂਦਾ ਹੈ ਅਤੇ ਸੱਪ ਘੂਰਦਾ ਰਹਿੰਦਾ ਹੈ।

ਇਹ ਵੀ ਪੜ੍ਹੋ: Viral Video: ਪੈਰਾਸ਼ੂਟ ਨੇ ਹਵਾ 'ਚ ਦਿੱਤਾ ਧੋਖਾ, ਛੱਡ ਦਿੱਤਾ ਸਾਥ, ਆਖਰ 'ਚ ਹੋਇਆ ਕੁਝ ਅਜਿਹਾ ਦੇਖ ਕੇ ਰੁਕ ਗਏ ਸਾਹ

ਇਸ ਵੀਡੀਓ ਨੂੰ ਐਕਸ (ਟਵਿੱਟਰ) 'ਤੇ @TheeDarkCircle ਨਾਮ ਦੇ ਅਕਾਊਂਟ ਦੁਆਰਾ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ 1 ਲੱਖ 84 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ ਅਤੇ ਇਸ 'ਤੇ ਕਮੈਂਟ ਕਰਕੇ ਆਪਣੇ ਪ੍ਰਤੀਕਰਮ ਵੀ ਦਿੰਦੇ ਜਾ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, 'ਸਾਨੂੰ ਮੁਸ਼ਕਿਲ ਸਮੇਂ 'ਚ ਹਿੰਮਤ ਨਾਲ ਕੰਮ ਕਰਨਾ ਚਾਹੀਦਾ ਹੈ।' ਇੱਕ ਹੋਰ ਯੂਜ਼ਰ ਨੇ ਲਿਖਿਆ, 'ਬਚਣ ਲਈ ਸਿਰਫ ਮੌਕੇ ਦੀ ਤਲਾਸ਼ ਹੈ, ਜਿਸ ਨੂੰ ਸਾਨੂੰ ਸਹੀ ਸਮੇਂ 'ਤੇ ਲੱਭਣਾ ਹੋਵੇਗਾ।'

ਇਹ ਵੀ ਪੜ੍ਹੋ: Viral Video: ਸ਼ਖਸ ਨੇ ਪੈਡਲ ਨੂੰ ਇਸ ਤਰ੍ਹਾਂ ਕੀਤਾ ਸੈੱਟ, ਇੱਕ ਪੈਡਲ ਮਾਰਦੇ ਹੀ ਦੌੜਨ ਲੱਗੀ ਕਿਸ਼ਤੀ

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget