ਪੜਚੋਲ ਕਰੋ

Viral Video: ਸੱਪ ਨੂੰ ਛੇੜ ਰਿਹਾ ਸੀ ਵਿਅਕਤੀ, ਪਰ ਫਿਰ ਉਲਟ ਪੈ ਗਈ ਬਾਜ਼ੀ

Watch: ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਸੱਪ ਦਾ ਵੀਡੀਓ ਵਾਇਰਲ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਡਰ ਦੇ ਮਾਰੇ ਪਸੀਨੇ ਆ ਰਹੇ ਹਨ। ਵੀਡੀਓ ਵਿੱਚ ਇੱਕ ਵਿਅਕਤੀ ਸੱਪ ਨੂੰ ਛੇੜਦਾ ਨਜ਼ਰ ਆ ਰਿਹਾ ਹੈ। ਅੱਗੇ ਕੀ ਹੁੰਦਾ ਹੈ ਵੀਡੀਓ ਦੇਖ ਕੇ...

Trending Video: ਦੁਨੀਆ ਭਰ 'ਚ ਸੱਪਾਂ ਦੀਆਂ ਕਈ ਕਿਸਮਾਂ ਪਾਈਆਂ ਜਾਂਦੀਆਂ ਹਨ, ਜਿਨ੍ਹਾਂ 'ਚੋਂ ਕੁਝ ਤਾਂ ਹੈਰਾਨ ਕਰ ਦੇਣ ਵਾਲੀਆਂ ਹਨ, ਜਦਕਿ ਕੁਝ ਇੱਕ ਹੀ ਝਟਕੇ ਨਾਲ ਕਿਸੇ ਨੂੰ ਵੀ ਮੌਤ ਦੇ ਘਾਟ ਉਤਾਰ ਸਕਦੇ ਹਨ, ਫਿਰ ਵੀ ਕੁਝ ਲੋਕ ਆਪਣੀ ਜਾਨ ਖਤਰੇ 'ਚ ਪਾ ਕੇ ਸੱਪ ਨੂੰ ਚਿੜਾਉਣ ਦੀ ਗਲਤੀ ਕਰ ਲੈਂਦੇ ਹਨ। ਅਜਿਹੀਆਂ ਵੀਡੀਓਜ਼ ਅਕਸਰ ਸੋਸ਼ਲ ਮੀਡੀਆ 'ਤੇ ਦੇਖਣ ਨੂੰ ਮਿਲਦੀਆਂ ਹਨ। ਹਾਲ ਹੀ 'ਚ ਅਜਿਹਾ ਹੀ ਇੱਕ ਵੀਡੀਓ ਸਾਹਮਣੇ ਆ ਰਿਹਾ ਹੈ, ਜਿਸ 'ਚ ਇੱਕ ਵਿਅਕਤੀ ਝਾੜੂ ਨਾਲ ਸੱਪ ਨੂੰ ਛੇੜਦਾ ਨਜ਼ਰ ਆ ਰਿਹਾ ਹੈ। ਅੱਗੇ ਕੀ ਹੁੰਦਾ ਹੈ ਵੀਡੀਓ ਦੇਖ ਕੇ ਤੁਹਾਡੀ ਰੂਹ ਵੀ ਕੰਬ ਜਾਵੇਗੀ।

ਰੌਂਗਟੇ ਖੜ੍ਹੋ ਕਰਨ ਦੇਣ ਵਾਲੇ ਇਸ ਵੀਡੀਓ 'ਚ ਇੱਕ ਵਿਅਕਤੀ ਸੱਪ ਨਾਲ ਖੇਡਦਾ ਨਜ਼ਰ ਆ ਰਿਹਾ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਝਾੜੂ ਦੀ ਮਦਦ ਨਾਲ ਸੱਪ ਨੂੰ ਪਾਣੀ 'ਚ ਸੁੱਟਣ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਹੀ ਸੱਪ ਵਿਅਕਤੀ ਦੀ ਇਸ ਹਰਕਤ 'ਤੇ ਗੁੱਸੇ 'ਚ ਆ ਜਾਂਦਾ ਹੈ ਅਤੇ ਉਲਟਾ ਉਸ 'ਤੇ ਹਮਲਾ ਕਰ ਦਿੰਦਾ ਹੈ। ਅੱਗੇ ਵੀਡੀਓ 'ਚ ਝਾੜੂ ਦੀ ਮਦਦ ਨਾਲ ਵਿਅਕਤੀ ਸੱਪ ਨੂੰ ਹਵਾ 'ਚ ਸੁੱਟਦਾ ਹੈ, ਜੋ ਵਿਅਕਤੀ ਦੇ ਦੋਸਤਾਂ 'ਤੇ ਡਿੱਗਦਾ ਹੈ। ਇਸ ਦੌਰਾਨ ਦੋਸਤਾਂ ਦੇ ਡਰ ਕਾਰਨ ਚੀਕਾਂ ਨਿਕਲਦੀਆਂ ਹਨ।

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ @Gulzar_sahab ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਹੁਣ ਤੱਕ ਦੋ ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ। ਵੀਡੀਓ ਦੇਖਣ ਤੋਂ ਬਾਅਦ ਯੂਜ਼ਰਸ ਵੀ ਹੈਰਾਨ ਰਹਿ ਗਏ ਹਨ ਅਤੇ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ।

ਇਹ ਵੀ ਪੜ੍ਹੋ: Funny Video: ਸਟੇਜ 'ਤੇ ਹੀ ਆਪਸ 'ਚ ਭਿੜ ਪਏ ਲਾੜਾ-ਲਾੜੀ, ਇੱਕ-ਦੂਜੇ 'ਤੇ ਕੀਤੀ ਥੱਪੜਾਂ ਦੀ ਵਰਖਾ, ਬਚਾਉਣ ਆਏ ਮਹਿਮਾਨਾਂ ਦੀ ਵੀ ਹੋਈ ਕੁੱਟਮਾਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

Embed widget