ਪੜਚੋਲ ਕਰੋ

ਕੁਰਸੀ 'ਤੇ ਬੈਠੇ ਸ਼ਖਸ ਦੇ ਪਿੱਛੋਂ ਰੇਂਗਦਾ ਆਇਆ ਸੱਪ, ਤੁਹਾਡੇ ਵੀ ਰੌਂਗਟੇ ਖੜ੍ਹੇ ਕਰ ਦੇਵੇਗਾ ਵੀਡੀਓ

Viral News: ਆਮ ਤੌਰ 'ਤੇ ਸੱਪਾਂ ਦੇ ਜ਼ਿਆਦਾਤਰ ਜ਼ਹਿਰੀਲੇ ਹੋਣ ਕਾਰਨ ਹਰ ਕੋਈ ਇਨ੍ਹਾਂ ਤੋਂ ਡਰਦਾ ਹੈ। ਜੇ ਇਹ ਸਾਡੇ ਸਾਹਮਣੇ ਆ ਜਾਵੇ ਤਾਂ ਯਕੀਨਨ ਅਸੀਂ ਜਾਨ ਬਚਾਉਣ ਲਈ ਭੱਜਦੇ ਹਾਂ।

Viral News: ਆਮ ਤੌਰ 'ਤੇ ਸੱਪਾਂ ਦੇ ਜ਼ਿਆਦਾਤਰ ਜ਼ਹਿਰੀਲੇ ਹੋਣ ਕਾਰਨ ਹਰ ਕੋਈ ਇਨ੍ਹਾਂ ਤੋਂ ਡਰਦਾ ਹੈ। ਜੇ ਇਹ ਸਾਡੇ ਸਾਹਮਣੇ ਆ ਜਾਵੇ ਤਾਂ ਯਕੀਨਨ ਅਸੀਂ ਜਾਨ ਬਚਾਉਣ ਲਈ ਭੱਜਦੇ ਹਾਂ। ਸੱਪ ਜ਼ਹਿਰੀਲਾ ਹੋਵੇ ਜਾਂ ਨਾ ਹੋਵੇ, ਇਸ ਤੋਂ ਹਰ ਕੋਈ ਡਰਦਾ ਹੈ। ਸੋਸ਼ਲ ਮੀਡੀਆ 'ਤੇ ਇਨ੍ਹੀਂ ਦਿਨੀਂ ਸੱਪਾਂ ਨਾਲ ਜੁੜੀਆਂ ਕਈ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਨੂੰ ਦੇਖ ਕੇ ਕਾਫੀ ਹੈਰਾਨੀ ਹੁੰਦੀ ਹੈ।

ਅਜਿਹਾ ਹੀ ਇੱਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਇੱਕ ਵਿਅਕਤੀ ਦੇ ਪਿੱਛੇ ਇੱਕ ਸੱਪ ਲੁਕ-ਛਿਪ ਕੇ ਆਉਂਦਾ ਦਿਖਾਈ ਦੇ ਰਿਹਾ ਹੈ। ਵੀਡੀਓ ਦੇਖ ਕੇ ਜ਼ਿਆਦਾਤਰ ਲੋਕਾਂ ਦਾ ਸਾਹ ਰੁਕ ਗਿਆ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਜਦੋਂ ਉਸ ਵਿਅਕਤੀ ਨੂੰ ਪਤਾ ਲੱਗਦਾ ਹੈ ਕਿ ਉਸ ਦੇ ਪੈਰ 'ਤੇ ਕੁਝ ਜਾ ਰਿਹਾ ਹੈ ਤਾਂ ਉਹ ਉਥੇ ਸੱਪ ਨੂੰ ਦੇਖ ਕੇ ਕਾਫੀ ਘਬਰਾ ਜਾਂਦਾ ਹੈ।

ਵਾਇਰਲ ਹੋ ਰਹੀ ਵੀਡੀਓ ਇੱਕ ਸੀਸੀਟੀਵੀ ਦੀ ਫੁਟੇਜ ਹੈ, ਜਿਸ ਵਿੱਚ ਇੱਕ ਵਿਅਕਤੀ ਆਪਣੇ ਘਰ ਦੇ ਬਾਹਰ ਲਾਅਨ ਵਿੱਚ ਆਰਾਮ ਨਾਲ ਬੈਠਾ ਦਿਖਾਈ ਦੇ ਰਿਹਾ ਹੈ। ਫਿਰ ਉਸਦੇ ਪਿੱਛੇ ਇੱਕ ਸੱਪ ਨਿਕਲਦਾ ਹੈ, ਜੋ ਲੰਬਾਈ ਵਿੱਚ ਬਹੁਤ ਵੱਡਾ ਹੁੰਦਾ ਹੈ। ਸੱਪ ਹੌਲੀ-ਹੌਲੀ ਉਸ ਦੇ ਪਿੱਛੇ ਤੋਂ ਆਉਂਦਾ ਹੈ ਅਤੇ ਉਸ ਵਿਅਕਤੀ ਦੇ ਪੈਰਾਂ ਕੋਲ ਪਹੁੰਚ ਜਾਂਦਾ ਹੈ। ਇਸ ਦੌਰਾਨ ਉਸ ਵਿਅਕਤੀ ਨੂੰ ਸੱਪ ਹੋਣ ਦਾ ਅਹਿਸਾਸ ਹੋ ਜਾਂਦਾ ਹੈ।

ਜਿਵੇਂ ਹੀ ਵਿਅਕਤੀ ਨੂੰ ਸੱਪ ਦੇ ਆਉਣ ਦਾ ਪਤਾ ਲੱਗਾ ਤਾਂ ਉਹ ਝਟਕੇ ਨਾਲ ਪਿੱਛੇ ਵੱਲ ਨੂੰ ਤੁਰਦਾ ਨਜ਼ਰ ਆਉਂਦਾ ਹੈ। ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ। ਫਿਲਹਾਲ ਇਹ ਵੀਡੀਓ ਆਸਟ੍ਰੇਲੀਆ ਦੇ ਜਿਪਸਲੈਂਡ ਦੀ ਦੱਸੀ ਜਾ ਰਹੀ ਹੈ। ਜਿਸ ਨੂੰ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਸ਼ੇਅਰ ਕੀਤਾ ਗਿਆ ਹੈ। ਵੀਡੀਓ ਦੇਖ ਕੇ ਕਈ ਯੂਜ਼ਰਸ ਦੰਗ ਰਹਿ ਗਏ ਹਨ ਅਤੇ ਸੱਪਾਂ ਪ੍ਰਤੀ ਬਹੁਤ ਸਾਵਧਾਨ ਰਹਿਣ ਦੀ ਗੱਲ ਕਰਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: ਜਿੱਥੇ ਵਿਗਿਆਨ ਕੋਲ ਵੀ ਨਹੀਂ ਜਵਾਬ! ਦੁਨੀਆ ਦੀਆਂ ਪੰਜ ਸਭ ਤੋਂ ਰਹੱਸਮਈ ਥਾਵਾਂ ਤੋਂ ਨਹੀਂ ਉੱਠ ਸਕਿਆ ਪਰਦਾ

ਪੈਟਰੋਲ ਦੀਆਂ ਕੀਮਤਾਂ ਨੂੰ ਲਗੀ ਅੱਗ, ਤੰਗ ਆਏ ਸ਼ਖਸ ਨੇ ਮੋਟਰਸਾਇਕ ਵੇਚ ਖਰੀਦ ਲਿਆ ਘੋੜਾ

ਟਾਪ ਹੈਡਲਾਈਨ

MRP ਤੋਂ 400 ਰੁਪਏ ਮਹਿੰਗੀ ਵੇਚੀ ਬ੍ਰਾ, ਮਹਿਲਾ ਪਹੁੰਚੀ ਕੋਰਟ, ਜੱਜ ਬੋਲੇ- ਮਰਦ ਝੂਠ ਬੋਲ ਸਕਦੇ ਹਨ, ਪਰ...
MRP ਤੋਂ 400 ਰੁਪਏ ਮਹਿੰਗੀ ਵੇਚੀ ਬ੍ਰਾ, ਮਹਿਲਾ ਪਹੁੰਚੀ ਕੋਰਟ, ਜੱਜ ਬੋਲੇ- ਮਰਦ ਝੂਠ ਬੋਲ ਸਕਦੇ ਹਨ, ਪਰ...
Girlfriend ਤੋਂ ਕਾਰ ’ਤੇ ਕਰਵਾਏ 3400 ਕਿੱਸ , ਲਿਪਸਟਿਕ ਦੇ ਨਿਸ਼ਾਨ ਦੇਖ ਕੇ ਪੁਲਿਸ ਨੇ ਕੀਤੀ ਕਾਰਵਾਈ 
Girlfriend ਤੋਂ ਕਾਰ ’ਤੇ ਕਰਵਾਏ 3400 ਕਿੱਸ , ਲਿਪਸਟਿਕ ਦੇ ਨਿਸ਼ਾਨ ਦੇਖ ਕੇ ਪੁਲਿਸ ਨੇ ਕੀਤੀ ਕਾਰਵਾਈ 
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬਦਲਿਆ ਰੇਲਾਂ ਦਾ ਸਮਾਂ, ਅੰਮ੍ਰਿਤਸਰ ਤੋਂ ਵਾਰਾਣਸੀ ਲਈ ਨਵੀਂ ਰੇਲ ਸ਼ੁਰੂ; ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਬਦਲਿਆ ਰੇਲਾਂ ਦਾ ਸਮਾਂ, ਅੰਮ੍ਰਿਤਸਰ ਤੋਂ ਵਾਰਾਣਸੀ ਲਈ ਨਵੀਂ ਰੇਲ ਸ਼ੁਰੂ; ਦੇਖੋ ਪੂਰਾ ਸ਼ਡਿਊਲ
ਅੱਜ ਰੱਖੜੀ ਦਾ ਤਿਉਹਾਰ, ਕੀ ਪੂਰਾ ਦਿਨ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ, ਭਦਰਾ ਦਾ ਸਾਇਆ ਨਹੀਂ; ਜਾਣੋ ਸ਼ੁਭ ਮੁਹੂਰਤ
ਅੱਜ ਰੱਖੜੀ ਦਾ ਤਿਉਹਾਰ, ਕੀ ਪੂਰਾ ਦਿਨ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ, ਭਦਰਾ ਦਾ ਸਾਇਆ ਨਹੀਂ; ਜਾਣੋ ਸ਼ੁਭ ਮੁਹੂਰਤ
ਪੰਜਾਬ ਸਰਕਾਰ ਦਾ ਰੱਖੜੀਆਂ 'ਤੇ ਔਰਤਾਂ ਨੂੰ ਵੱਡਾ ਤੋਹਫਾ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਕਰੇਗੀ ਜਾਰੀ, ਖਾਤੇ 'ਚ ਆਉਣਗੇ ਪੈਸੇ
ਪੰਜਾਬ ਸਰਕਾਰ ਦਾ ਰੱਖੜੀਆਂ 'ਤੇ ਔਰਤਾਂ ਨੂੰ ਵੱਡਾ ਤੋਹਫਾ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਕਰੇਗੀ ਜਾਰੀ, ਖਾਤੇ 'ਚ ਆਉਣਗੇ ਪੈਸੇ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜ ਜ਼ਿਲ੍ਹਿਆਂ 'ਚ ਬਾਰਿਸ਼ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜ ਜ਼ਿਲ੍ਹਿਆਂ 'ਚ ਬਾਰਿਸ਼ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਘੱਟ ਗਈਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ; ਰੱਖੜੀ 'ਤੇ ਚੈੱਕ ਕਰੋ ਅੱਜ ਦੇ ਰੇਟ
ਘੱਟ ਗਈਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ; ਰੱਖੜੀ 'ਤੇ ਚੈੱਕ ਕਰੋ ਅੱਜ ਦੇ ਰੇਟ
28 ਅਗਸਤ ਨੂੰ ਘੱਟ ਹੋਏ LPG ਦੇ ਰੇਟ? ਜਾਣੋ 14 ਅਤੇ 19 ਕਿਲੋ ਵਾਲੇ ਸਿਲੰਡਰਾਂ ਦੀਆਂ ਕੀਮਤਾਂ
28 ਅਗਸਤ ਨੂੰ ਘੱਟ ਹੋਏ LPG ਦੇ ਰੇਟ? ਜਾਣੋ 14 ਅਤੇ 19 ਕਿਲੋ ਵਾਲੇ ਸਿਲੰਡਰਾਂ ਦੀਆਂ ਕੀਮਤਾਂ
28 ਅਗਸਤ ਨੂੰ ਰੱਖੜੀ 'ਤੇ ਘੱਟ ਗਏ ਪੈਟਰੋਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
28 ਅਗਸਤ ਨੂੰ ਰੱਖੜੀ 'ਤੇ ਘੱਟ ਗਏ ਪੈਟਰੋਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਗਸਤ 2026
Embed widget