ਪੜਚੋਲ ਕਰੋ

ਓਡੀਸ਼ਾ 'ਚ ਨਜ਼ਰ ਆਇਆ ਅਜੀਬ ਕਿਸਮ ਦਾ ਸੱਪ, ਵੀਡੀਓ ਵੇਖ ਹੋ ਜਾਓਗੇ ਹੈਰਾਨ

ਇੱਕ ਦੁਰਲੱਭ ਸੱਪ ਦੀ ਵੀਡੀਓ ਇੰਟਰਨੈਟ ਤੇ ਫੈਲ ਰਹੀ ਹੈ।ਇਸ ਵੀਡੀਓ ਨੂੰ ਭਾਰਤੀ ਜੰਗਲਾਤ ਸੇਵਾ ਦੇ ਇੱਕ ਅਧਿਕਾਰੀ ਨੇ ਸਾਂਝਾ ਕੀਤਾ ਹੈ।

ਨਵੀਂ ਦਿੱਲੀ: ਇੱਕ ਅਜੀਬ ਕਿਸਮ ਦੇ ਸੱਪ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਵੀਡੀਓ ਆਈਐਫਐਸ ਅਧਿਕਾਰੀ ਸੁਸ਼ਾਂਤਾ ਨੰਦਾ ਨੇ ਟਵਿੱਟਰ 'ਤੇ ਸ਼ੇਅਰ ਕੀਤੀ ਹੈ। ਇਹ ਸੱਪ ਇਸ ਦੀਆਂ ਸਧਾਰਣ ਕਿਸਮਾਂ ਤੋਂ ਵੱਖਰਾ ਹੈ। ਇਸ ਦੇ ਦੋ ਸਿਰ, ਚਾਰ ਅੱਖਾਂ ਅਤੇ ਦੋ ਜੀਭਾਂ ਹਨ। ਪਰ ਕੇਵਲ ਇੱਕ ਸਰੀਰ ਹੈ। ਇਹ ਸੱਪ ਇੱਕ ਘਰ ਤੋਂ ਰੈਸਕਿਉ ਕੀਤਾ ਗਿਆ ਸੀ।ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਯੂਜ਼ਰਸ ਹੈਰਾਨ ਰਹਿ ਗਏ।ਇੱਕ ਸੋਸ਼ਲ ਮੀਡੀਆ ਉਪਭੋਗਤਾ ਨੇ ਲਿਖਿਆ, "ਉਸਦੇ ਫੈਸਲਾ ਲੈਣ ਦੀ ਯੋਗਤਾ ਬਾਰੇ ਸੋਚ ਕੇ ਮੈਂ ਹੈਰਾਨ ਹਾਂ।"
ਤੁਹਾਨੂੰ ਦੱਸ ਦੇਈਏ ਕਿ ਵੁਲਫ ਸੱਪ ਦਾ ਸੁਭਾਅ ਸ਼ਾਂਤ ਅਤੇ ਡਰਾਉਣਾ ਹੈ।ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਦੀ ਮੁੰਹ ਮੰਗੀ ਕੀਮਤ ਮਿਲਦੀ ਹੈ।ਇਸ ਲਈ ਕਈ ਵਾਰ ਤਸਕਰ ਇਸ ਨੂੰ ਆਪਣੇ ਘਰਾਂ ਵਿੱਚ ਪਾਲ ਲੈਂਦੇ ਹਨ। ਇਹ ਵੀ ਪੜ੍ਹੋ: ਬੰਦੇ ਦੇ ਪਿਸ਼ਾਬ ਨਾਲ ਉੱਸਰੇਗੀ ਚੰਨ ‘ਤੇ ਇਮਾਰਤ! ਦੇਸ਼ ਦਾ ਸਭ ਤੋਂ ਵੱਡਾ ਨਸ਼ਾ ਤਸਕਰ ਰਣਜੀਤ ਰਾਣਾ ਚੀਤਾ ਗ੍ਰਿਫਤਾਰ, ਅਟਾਰੀ ਤੋਂ ਮਿਲੀ 532 ਕਿਲੋ ਹੈਰੋਇਨ ‘ਚ ਵਾਂਟੇਡ ਮੁੱਠਭੇੜ 'ਚ ਸਬ ਇੰਸਪੈਕਟਰ ਸ਼ਹੀਦ, ਚਾਰ ਨਕਸਲੀ ਢੇਰ Coronavirus: ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 95 ਲੋਕਾਂ ਦੀ ਮੌਤ, 60 ਹਜ਼ਾਰ ਪਹੁੰਚੀ ਸੰਕਰਮਿਤਾਂ ਦੀ ਗਿਣਤੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget