ਪੜਚੋਲ ਕਰੋ

ਸੱਪਾਂ ਨੇ ਰੋਕੀ ਦਿੱਤੀ Tesla ਗੀਗਾਫੈਕਟਰੀ, ਜਾਣੋ ਪੂਰਾ ਮਾਮਲਾ

ਮਸ਼ਹੂਰ ਇਲੈਕਟ੍ਰਿਕ ਕਾਰ ਕੰਪਨੀ ਟੈਸਲਾ ਦੇ ਮਾਲਕ ਐਲਨ ਮਸਕ ਦਾ ਜਰਮਨੀ ਦੇ ਬਰਲਿਨ 'ਚ ਗੀਗਾਫੈਕਟਰੀ ਬਣਾਉਣ ਦਾ ਸੁਪਨਾ ਟੁੱਟਦਾ ਨਜ਼ਰ ਆ ਰਿਹਾ ਹੈ।

ਫ੍ਰੈਂਕਫਰਟ: ਮਸ਼ਹੂਰ ਇਲੈਕਟ੍ਰਿਕ ਕਾਰ ਕੰਪਨੀ ਟੈਸਲਾ ਦੇ ਮਾਲਕ ਐਲਨ ਮਸਕ ਦਾ ਜਰਮਨੀ ਦੇ ਬਰਲਿਨ 'ਚ ਗੀਗਾਫੈਕਟਰੀ ਬਣਾਉਣ ਦਾ ਸੁਪਨਾ ਟੁੱਟਦਾ ਨਜ਼ਰ ਆ ਰਿਹਾ ਹੈ। ਇਸ ਦੀ ਸਭ ਤੋਂ ਵੱਡੀ ਵਜ੍ਹਾ ਸੱਪ ਹੈ। ਸੱਪਾਂ ਕਾਰਨ ਉੱਥੇ ਦੀ ਇੱਕ ਅਦਾਲਤ ਨੇ ਫੈਕਟਰੀ ਲਈ ਜੰਗਲ ਵੱਢਣ ਦੇ ਕੰਮ ਤੇ ਰੋਕ ਲਾਈ ਹੈ। ਇਸ ਮਾਮਲੇ 'ਤੇ ਵਾਤਾਵਰਣ ਪ੍ਰੇਮੀ ਕਹਿੰਦੇ ਹਨ ਕਿ ਜੇ ਜੰਗਲ ਖ਼ਤਮ ਹੋ ਗਏ ਤਾਂ ਸੱਪਾਂ ਦੀ ਹੋਂਦ ਨੂੰ ਖਤਰਾ ਹੋ ਸਕਦਾ ਹੈ। ਅਦਾਲਤ ਦੇ ਇੱਕ ਬੁਲਾਰੇ ਨੇ ਕਿਹਾ ਕਿ ਇਸ ਮੁੱਦੇ ਉੱਤੇ ਵਾਤਾਵਰਣ ਅਥਾਰਟੀ ਤੇ ਟੈਸਲਾ ਨਾਲ ਵਿਚਾਰ ਵਟਾਂਦਰੇ ਕੀਤੇ ਜਾਣਗੇ। ਦੋਵਾਂ ਨੂੰ ਆਪਣੇ ਵਿਚਾਰ ਪੇਸ਼ ਕਰਨੇ ਪੈਣਗੇ ਤੇ ਉਸ ਤੋਂ ਬਾਅਦ ਹੀ ਸਥਿਤੀ ਦੀ ਸਮੀਖਿਆ ਕੀਤੀ ਜਾਏਗੀ। ਵਾਤਾਵਰਣ ਅਥਾਰਟੀ ਤੇ ਟੈਸਲਾ ਨੇ ਫਿਲਹਾਲ ਇਸ 'ਤੇ ਕੋਈ ਟਿੱਪਣੀ ਨਹੀਂ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਇਲੈਕਟ੍ਰਿਕ ਕਾਰ ਕੰਪਨੀ ਟੇਸਲਾ ਨੇ ਯੂਰਪ ਵਿੱਚ ਪਹਿਲੀ ਫੈਕਟਰੀ ਬਣਾਉਣ ਤੇ ਇਸਦੇ ਬਰਲਿਨ ਦੇ ਆਸਪਾਸ ਇਸਦੇ ਡਿਜ਼ਾਈਨ ਸੈਂਟਰ ਬਣਾਉਣ ਬਾਰੇ ਦੱਸਿਆ ਸੀ। 1 ਜੁਲਾਈ 2021 ਤੋਂ, ਇਸ ਫੈਕਟਰੀ ਵਿੱਚ ਇਲੈਕਟ੍ਰਿਕ ਕ੍ਰਾਸਓਵਰ ਮਾਡਲ Y ਸਪੋਰਟਸ ਯੂਟਿਲਟੀ ਵਾਹਨ ਬਣਾਉਣ ਦੀ ਯੋਜਨਾ ਸੀ। ਐਲਨ ਮਸਕ ਦੁਨੀਆ ਦਾ ਦੂਜਾ ਸਭ ਤੋਂ ਅਮੀਰ ਆਦਮੀ ਬਣ ਗਿਆ ਟੈਸਲਾ ਦੇ ਮੁਖੀ ਅਤੇ ਕਰੋੜਪਤੀ ਐਲਨ ਮਸਕ ਮਾਈਕਰੋਸੌਫਟ ਦੇ ਸੰਸਥਾਪਕ ਬਿਲ ਗੇਟਸ ਨੂੰ ਦੌਲਤ ਦੇ ਮਾਮਲੇ 'ਚ ਪਛਾੜਦੇ ਹੋਏ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। 49 ਸਾਲਾ ਐਲਨ ਮਸਕ ਦੀ ਕੁਲ ਸੰਪਤੀ 7.2  ਅਰਬ ਡਾਲਰ ਤੋਂ ਵਧ ਕੇ 127.9 ਅਰਬ ਡਾਲਰ ਹੋ ਗਈ ਹੈ। ਇਸ ਦੇ ਨਾਲ ਹੀ, ਟੈਸਲਾ ਸ਼ੇਅਰਾਂ ਵਿੱਚ ਇੱਕ ਵੱਡਾ ਉਛਾਲ ਆਇਆ ਹੈ ਜਿਸ ਕਾਰਨ ਐਲਨ ਮਸਕ ਦੀ ਨੈਟ ਵਰਥ ਵਿੱਚ ਵਾਧਾ ਹੋਇਆ ਹੈ। ਮਸਕ ਇਨ੍ਹਾਂ ਅੱਠ ਕੰਪਨੀਆਂ ਦੇ ਮਾਲਕ ਹਨ ਜਿਸ 'ਚ Zip2, PayPal, SpaceX, Tesla, Hyperloop, OpenAI, Neuralink, ਅਤੇ The Boring Company ਸ਼ਾਮਲ ਹੈ।

ਟਾਪ ਹੈਡਲਾਈਨ

 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ

Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 

Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...

Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!
Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!
SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!

Punjab Weather Update:  ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ!  ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ

 WhatsApp ਦਾ ਨਵਾਂ ਫੀਚਰ, ਹੁਣ 2 ਹਫ਼ਤੇ ਪਹਿਲਾਂ ਸ਼ਡਿਊਲ ਕਰ ਸਕੋਗੇ ਮੈਸੇਜ, ਤੈਅ ਸਮੇਂ 'ਤੇ ਆਪਣੇ ਆਪ ਹੋਵੇਗਾ ਡਿਲੀਵਰ

Kartarpur Corridor : ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ ਕੀ ਕਿਹਾ ਅਦਾਲਤ ਨੇ!

Embed widget