ਪੜਚੋਲ ਕਰੋ

ਆਈਫੋਨ 12 ਪ੍ਰੋ ਮੈਕਸ 'ਤੇ Sniper Rifle ਨਾਲ ਵਰ੍ਹਾਈਆਂ ਅੰਨ੍ਹੇਵਾਹ ਗੋਲੀਆਂ, ਫੋਨ ਦਾ ਹੋਇਆ ਅਜਿਹਾ ਹਾਲ, ਵੇਖੋ ਵੀਡੀਓ

M107 .50 caliber Sniper Rifle vs iPhone 12 Pro Max: ਕਲਪਨਾ ਕਰੋ ਕਿ ਕੀ ਹੋਵੇਗਾ ਜੇਕਰ iPhone 12 Pro Max 'ਤੇ ਗੋਲੀ ਚਲਾਈ ਜਾਂਦੀ ਹੈ। ਇੱਕ ਵਿਅਕਤੀ ਨੇ iPhone 12 Pro Max 'ਤੇ ਗੋਲੀ ਚੱਲਣ ਦੀ ਵੀਡੀਓ ਬਣਾਈ ਹੈ

M107 .50 caliber Sniper Rifle vs iPhone 12 Pro Max: ਕਲਪਨਾ ਕਰੋ ਕਿ ਕੀ ਹੋਵੇਗਾ ਜੇਕਰ iPhone 12 Pro Max 'ਤੇ ਗੋਲੀ ਚਲਾਈ ਜਾਂਦੀ ਹੈ। ਇੱਕ ਵਿਅਕਤੀ ਨੇ iPhone 12 Pro Max 'ਤੇ ਗੋਲੀ ਚੱਲਣ ਦੀ ਵੀਡੀਓ ਬਣਾਈ ਹੈ ਤੇ ਇਸ ਨੂੰ ਆਪਣੇ ਯੂਟਿਊਬ ਚੈਨਲ 'ਤੇ ਅਪਲੋਡ ਕੀਤਾ ਹੈ। ਵੀਡੀਓ ਵਿੱਚ ਇੱਕ ਵਿਅਕਤੀ ਇੱਕ ਆਈਫੋਨ 12 ਪ੍ਰੋ ਮੈਕਸ ਲੈ ਕੇ ਦਿਖਾਈ ਦੇ ਰਿਹਾ ਹੈ, ਜਿਸ ਦਾ ਨਿਸ਼ਾਨਾ ਇੱਕ M107 .50 caliber Sniper Rifle ਹੈ।

5G ਸਪੀਡ 'ਤੇ ਦੌੜੇਗਾ ਭਾਰਤ, TRAI ਨੇ ਕੰਪਨੀਆਂ ਤੋਂ 15 ਫ਼ਰਵਰੀ ਤੱਕ ਮੰਗੇ ਵੇਰਵੇ, 9840 ਕਰੋੜ ਖਰਚੇ ਦਾ ਅਨੁਮਾਨ

ਵਿਅਕਤੀ ਨੇ iPhone 12 Pro Max ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ M107 .50 caliber Sniper Rifle ਨਾਲ ਪਹਿਲੀ ਗੋਲੀ ਚਲਾਈ, ਜੋ ਫ਼ੋਨ ਦੇ ਆਰ-ਪਾਰ ਹੋ ਗਈ। ਗੋਲੀ ਨੇ ਆਈਫੋਨ 'ਚ ਆਪਣੇ ਆਕਾਰ ਦਾ ਇੱਕ ਸੁਰਾਖ ਬਣਾ ਕੇ ਉਸ ਨੂੰ ਪਾਰ ਕਰ ਕੇ ਅੱਗੇ ਨਿਕਲ ਗਈ। ਇਹ ਗੋਲੀ ਫੋਨ ਦੇ ਪਿਛਲੇ ਪਾਸੇ ਵਾਲੇ ਚਲਾਈ ਗਈ ਸੀ।

ਇਸ ਤੋਂ ਬਾਅਦ ਵਿਅਕਤੀ ਨੇ ਇਕ ਵਾਰ ਫਿਰ ਆਈਫੋਨ 'ਤੇ ਗੋਲੀ ਚਲਾਈ ਪਰ ਇਸ ਵਾਰ ਉਸ ਨੇ ਫੋਨ ਦੇ ਚਾਰਜਿੰਗ ਜੈਕ ਨੂੰ ਨਿਸ਼ਾਨਾ ਬਣਾਇਆ। ਉਸ ਨੇ ਫੋਨ ਨੂੰ ਸਨਾਈਪਰ ਰਾਈਫਲ ਦੇ ਸਾਹਮਣੇ ਇਸ ਤਰ੍ਹਾਂ ਰੱਖਿਆ ਕਿ ਗੋਲੀ ਫੋਨ ਦੇ ਚਾਰਜਿੰਗ ਜੈਕ ਨਾਲ ਜਾ ਲੱਗੇ ਤੇ ਫਿਰ ਫੋਨ ਦੇ ਅੰਦਰ ਦੀ ਲੰਘ ਕੇ ਉਸ ਦੇ ਸਿਰ ਦੇ ਰੂਪ ਵਿੱਚ ਬਾਹਰ ਆ ਗਈ।

ਇਸ ਤੋਂ ਬਾਅਦ ਜਦੋਂ ਉਕਤ ਵਿਅਕਤੀ ਨੇ ਗੋਲੀ ਚਲਾਈ ਤਾਂ ਅਜਿਹਾ ਹੀ ਹੋਇਆ, ਗੋਲੀ ਚਾਰਜਿੰਗ ਜੈਕ ਵਾਲੇ ਪਾਸੇ ਤੋਂ ਫੋਨ ਦੇ ਅੰਦਰ ਵੜ ਗਈ ਤੇ ਸਿਰ ਵਾਲੇ ਪਾਸੇ ਤੋਂ ਬਾਹਰ ਆ ਗਈ। ਇਸ ਗੋਲੀ ਨੇ ਫੋਨ ਨੂੰ ਉਡਾ ਦਿੱਤਾ। ਫ਼ੋਨ ਕਈ ਟੁਕੜਿਆਂ ਵਿੱਚ ਟੁੱਟ ਗਿਆ।

ਦੇਖੋ ਵੀਡੀਓ -

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget