ਪੜਚੋਲ ਕਰੋ

ਤਾਂ ਇਹ ਹੈ ਟ੍ਰੇਨ ਦੇ ਹੌਰਨਾਂ ਦਾ ਰਾਜ਼, ਜਾਣੋ ਰੇਲ ਵੱਖ-ਵੱਖ ਹੌਰਨ ਕਿਉਂ ਵਜਾਉਂਦੀ?

ਇੰਡੀਅਨ ਟ੍ਰੇਨ 'ਚ ਤੁਸੀਂ ਕਈ ਵਾਰ ਸਫਰ ਕੀਤਾ ਹੋਵੇਗਾ। ਰੇਲਵੇ ਬਾਰੇ ਕਈ ਸਾਰੀਆਂ ਗੱਲਾਂ ਤੁਸੀਂ ਜਾਣਦੇ ਵੀ ਹੋਵੋਗੇ। ਅੱਜ ਅਸੀਂ ਤੁਹਾਨੂੰ ਟ੍ਰੇਨ ਦੇ ਸੀਟੀ ਮਾਰਨ ਦੇ ਤਰੀਕਿਆਂ ਬਾਰੇ ਦਿਲਚਸਪ ਜਾਣਕਾਰੀ ਦੇਣ ਜਾ ਰਹੇ ਹਾਂ। ਤੁਹਾਨੂੰ ਯਾਦ ਹੋਵੇਗਾ ਕਿ ਜਦ ਵੀ ਤੁਸੀਂ ਟ੍ਰੇਨ 'ਚ ਬੈਠਦੇ ਹੋ ਤੇ ਟ੍ਰੇਨ ਚੱਲਣ ਵਾਲੀ ਹੁੰਦੀ ਹੈ ਤਾਂ ਟ੍ਰੇਨ ਹੌਰਨ ਵਜਾਉਂਦੀ ਹੈ।

ਨਵੀਂ ਦਿੱਲੀ: ਇੰਡੀਅਨ ਟ੍ਰੇਨ 'ਚ ਤੁਸੀਂ ਕਈ ਵਾਰ ਸਫਰ ਕੀਤਾ ਹੋਵੇਗਾ। ਰੇਲਵੇ ਬਾਰੇ ਕਈ ਸਾਰੀਆਂ ਗੱਲਾਂ ਤੁਸੀਂ ਜਾਣਦੇ ਵੀ ਹੋਵੋਗੇ। ਅੱਜ ਅਸੀਂ ਤੁਹਾਨੂੰ ਟ੍ਰੇਨ ਦੇ ਸੀਟੀ ਮਾਰਨ ਦੇ ਤਰੀਕਿਆਂ ਬਾਰੇ ਦਿਲਚਸਪ ਜਾਣਕਾਰੀ ਦੇਣ ਜਾ ਰਹੇ ਹਾਂ। ਤੁਹਾਨੂੰ ਯਾਦ ਹੋਵੇਗਾ ਕਿ ਜਦ ਵੀ ਤੁਸੀਂ ਟ੍ਰੇਨ 'ਚ ਬੈਠਦੇ ਹੋ ਤੇ ਟ੍ਰੇਨ ਚੱਲਣ ਵਾਲੀ ਹੁੰਦੀ ਹੈ ਤਾਂ ਟ੍ਰੇਨ ਹੌਰਨ ਵਜਾਉਂਦੀ ਹੈ।

ਜੇਕਰ ਤੁਸੀਂ ਕਦੇ ਗੌਰ ਕੀਤਾ ਹੋਵੇ ਤਾਂ ਯਾਦ ਹੋਵੇਗਾ ਕਿ ਹੌਰਨ ਵਜਾਉਣ ਦੇ ਅਲੱਗ-ਅਲੱਗ ਸਟਾਇਲ ਹੁੰਦੇ ਹਨ। ਕਦੇ ਟ੍ਰੇਨ ਲੰਬਾ ਹੌਰਨ ਵਜਾਉਂਦੀ ਹੈ ਤੇ ਕਦੇ ਰੁਕ-ਰੁਕ ਕੇ। ਕੀ ਤੁਸੀਂ ਜਾਣਦੇ ਹੋ ਟ੍ਰੇਨ ਇਸ ਤਰ੍ਹਾਂ ਹੌਰਨ ਕਿਉਂ ਵਜਾਉਂਦੀ ਹੈ ਤੇ ਇਸ ਦਾ ਕੀ ਮਤਲਬ ਹੁੰਦਾ ਹੈ। ਪੜ੍ਹੋ ਖਾਸ ਕਾਰਨ।

ਵਨ ਸ਼ੌਰਟ ਹੌਰਨ: ਇਹ ਤੁਸੀਂ ਮੁਸ਼ਕਲ ਨਾਲ ਹੀ ਸੁਣਿਆ ਹੋਵੇਗਾ ਕਿਉਂਕਿ ਟ੍ਰੇਨ ਜਦ ਇਹ ਹੌਰਨ ਵਜਾਉਂਦੀ ਹੈ ਤਾਂ ਇਸ ਦਾ ਮਤਲਬ ਹੁੰਦਾ ਹੈ ਕਿ ਟ੍ਰੇਨ ਦਾ ਯਾਰਡ 'ਚ ਜਾਣ ਦਾ ਸਮਾਂ ਹੋ ਗਿਆ ਹੈ। ਅਗਲੇ ਸਫਰ ਤੋਂ ਪਹਿਲਾਂ ਟ੍ਰੇਨ ਦੀ ਸਫਾਈ ਕੀਤੀ ਜਾਣੀ ਹੈ।

ਟੂ ਸ਼ੌਰਟ ਹੌਰਨ: ਤੁਸੀਂ ਜਦੋਂ ਟ੍ਰੇਨ 'ਚ ਸਫਰ ਸ਼ੁਰੂ ਕਰਦੇ ਹੋ ਤਾਂ ਸੁਣਿਆ ਹੋਵੇਗਾ ਕਿ ਟ੍ਰੇਨ ਚੱਲਣ ਤੋਂ ਪਹਿਲਾਂ ਦੋ ਛੋਟੀਆਂ ਸੀਟੀਆਂ ਵਜਾਉਂਦੀ ਹੈ। ਇਸ ਦਾ ਮਤਲਬ ਇਹ ਹੈ ਕਿ ਟ੍ਰੇਨ ਸਫਰ ਲਈ ਤਿਆਰ ਹੈ।

ਥ੍ਰੀ ਸਮੌਲ ਹੌਰਨ: ਇਹ ਸੀਟੀ ਬਹੁਤ ਘੱਟ ਵਜਾਈ ਜਾਂਦੀ ਹੈ। ਇਸ ਨੂੰ ਮੋਟਰਮੈਨ ਦਬਾਉਂਦਾ ਹੈ। ਇਸ ਦਾ ਮਤਲਬ ਹੁੰਦਾ ਹੈ ਕਿ ਮੋਟਰ ਤੋਂ ਕੰਟਰੋਲ ਖਤਮ ਹੋ ਗਿਆ ਹੈ। ਇਸ ਹੌਰਨ ਨਾਲ ਪਿੱਛੇ ਬੈਠੇ ਗਾਰਡ ਨੂੰ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਉਹ ਵੈਕਿਊਮ ਬ੍ਰੇਕ ਲਾਵੇ। ਇਹ ਐਮਰਜੈਂਸੀ ਵੇਲੇ ਹੀ ਇਸਤੇਮਾਲ ਕੀਤਾ ਜਾਂਦਾ ਹੈ।

ਚਾਰ ਹੌਰਨ: ਟ੍ਰੇਨ ਜੇਕਰ ਚਾਰ ਵਾਰ ਸੀਟੀਆਂ ਮਾਰੇ ਤਾਂ ਸਮਝਣਾ ਚਾਹੀਦਾ ਹੈ ਕਿ ਇਸ 'ਚ ਟੈਕਨੀਕਲ ਖਰਾਬੀ ਆ ਗਈ ਹੈ ਤੇ ਟ੍ਰੇਨ ਅੱਗੇ ਨਹੀਂ ਜਾਵੇਗੀ।

ਤਿੰਨ ਵੱਡੇ ਤੇ ਦੋ ਛੋਟੇ ਹੌਰਨ: ਇਸ ਹੌਰਨ ਦਾ ਮਤਲਬ ਹੈ ਕਿ ਗਾਰਡ ਐਕਟਿਵ ਹੋ ਜਾਵੇ, ਉਸ ਦੀ ਮਦਦ ਦੀ ਲੋੜ ਹੈ।

ਲਗਾਤਾਰ ਹੌਰਨ: ਜਦ ਵੀ ਕੋਈ ਇੰਜਨ ਲਗਾਤਾਰ ਹੌਰਨ ਵਜਾਵੇ ਤਾਂ ਸਮਝਣਾ ਚਾਹੀਦਾ ਹੈ ਕਿ ਇਹ ਟ੍ਰੇਨ ਸਟੇਸ਼ਨ 'ਤੇ ਨਹੀਂ ਰੁਕੇਗੀ

 ਦੋ ਵਾਰ ਰੁਕ-ਰੁਕ ਕੇ ਹੌਰਨ: ਇਹ ਹੌਰਨ ਰੇਲਵੇ ਕ੍ਰਾਸਿੰਗ ਕੋਲ ਵਜਾਇਆ ਜਾਂਦਾ ਹੈ ਤਾਂ ਜੋ ਲੋਕਾਂ ਨੂੰ ਪਤਾ ਲੱਗ ਜਾਵੇ ਕਿ ਟ੍ਰੇਨ ਆ ਰਹੀ ਹੈ ਤੇ ਰਸਤੇ ਤੋਂ ਦੂਰ ਹੋ ਜਾਣ।

ਦੋ ਲੰਬੇ ਤੇ ਇੱਕ ਛੋਟਾ ਹੌਰਨ: ਇਸ ਹੌਰਨ ਦਾ ਇਸਤੇਮਾਲ ਉਸ ਵੇਲੇ ਹੁੰਦਾ ਹੈ ਜਦ ਟ੍ਰੇਨ ਟ੍ਰੈਕ ਚੇਂਜ ਕਰਦੀ ਹੈ।

ਛੇ ਵਾਰ ਛੋਟੇ ਹੌਰਨ: ਇਹ ਹੌਰਨ ਉਸ ਵੇਲੇ ਵਜਾਇਆ ਜਾਂਦਾ ਹੈ ਜਦ ਟ੍ਰੇਨ ਕਿਸੇ ਮੁਸੀਬਤ 'ਚ ਹੁੰਦੀ ਹੈ।

ਟਾਪ ਹੈਡਲਾਈਨ

ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget