ਪੜਚੋਲ ਕਰੋ

Weird: ਚਮਤਕਾਰ ਨਹੀਂ ਇਹ ਹੈ ਹਕੀਕਤ! ਇਸ ਦੇਸ਼ ਵਿੱਚ ਰਾਤੋ-ਰਾਤ ਜਵਾਨ ਹੋ ਗਏ 5 ਕਰੋੜ ਲੋਕਾਂ

Shocking: ਦੱਖਣੀ ਕੋਰੀਆ 'ਚ ਇੱਕ ਰਾਤ 'ਚ ਪੂਰੇ ਦੇਸ਼ ਦੀ ਆਬਾਦੀ 'ਚ ਇੱਕ ਸਾਲ ਦੀ ਕਮੀ ਆਈ ਹੈ। ਤੁਸੀਂ ਸੋਚ ਰਹੇ ਹੋਵੋਗੇ ਕਿ ਇਹ ਕਿਵੇਂ ਸੰਭਵ ਹੈ? ਪਰ ਅਸੀਂ ਮਜ਼ਾਕ ਨਹੀਂ ਕਰ ਰਹੇ ਹਾਂ। ਇਹ ਖ਼ਬਰ ਬਿਲਕੁੱਲ ਸੱਚ ਹੈ।

Viral News: ਦੁਨੀਆ ਦਾ ਹਰ ਵਿਅਕਤੀ ਆਪਣੇ ਜਨਮ ਦਿਨ 'ਤੇ ਇੱਕ ਸਾਲ ਵੱਡਾ ਹੁੰਦਾ ਹੈ। ਇਸ ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਪਰ ਪਿਛਲੇ ਸਮੇਂ ਵਿੱਚ ਅਚਾਨਕ ਦੱਖਣੀ ਕੋਰੀਆ ਵਿੱਚ ਰਹਿਣ ਵਾਲੇ ਹਰ ਵਿਅਕਤੀ ਦੀ ਉਮਰ ਇੱਕ ਸਾਲ ਤੱਕ ਘੱਟ ਗਈ। ਤੁਸੀਂ ਸੋਚ ਰਹੇ ਹੋਵੋਗੇ ਕਿ ਇਹ ਕਿਵੇਂ ਹੋ ਸਕਦਾ ਹੈ? ਦਰਅਸਲ, 28 ਜੂਨ ਨੂੰ ਦੇਸ਼ ਵਿੱਚ ਇੱਕ ਨਵਾਂ ਕਾਨੂੰਨ ਆਇਆ, ਜਿਸ ਤੋਂ ਬਾਅਦ ਦੇਸ਼ ਵਿੱਚ ਰਹਿਣ ਵਾਲਾ ਹਰ ਵਿਅਕਤੀ ਇੱਕ ਸਾਲ ਛੋਟਾ ਹੋ ਗਿਆ ਹੈ। ਇਸ ਨਾਲ ਦੇਸ਼ ਵਿੱਚ ਸਦੀਆਂ ਪੁਰਾਣੀ ਪਰੰਪਰਾ ਦਾ ਵੀ ਅੰਤ ਹੋ ਗਿਆ।

ਆਮ ਤੌਰ 'ਤੇ ਜਦੋਂ ਕੋਈ ਵਿਅਕਤੀ ਪੈਦਾ ਹੁੰਦਾ ਹੈ, ਉਸ ਤੋਂ ਇੱਕ ਸਾਲ ਬਾਅਦ ਉਸ ਦੀ ਉਮਰ ਇੱਕ ਸਾਲ ਮੰਨੀ ਜਾਂਦੀ ਹੈ। ਪਰ ਦੱਖਣੀ ਕੋਰੀਆ ਵਿੱਚ ਅਜਿਹਾ ਨਹੀਂ ਹੁੰਦਾ। ਉੱਥੇ ਜਨਮ ਲੈਂਦੇ ਹੀ ਵਿਅਕਤੀ ਇੱਕ ਸਾਲ ਦਾ ਹੋ ਜਾਂਦਾ ਹੈ। ਇਸ ਤੋਂ ਬਾਅਦ 1 ਜਨਵਰੀ ਨੂੰ ਉਸ ਦੀ ਉਮਰ ਇੱਕ ਸਾਲ ਹੋਰ ਹੋ ਜਾਂਦੀ ਹੈ। ਪਰ ਹੁਣ ਅਜਿਹਾ ਨਹੀਂ ਹੋਵੇਗਾ। 28 ਜੂਨ ਨੂੰ ਇਸ ਦੇਸ਼ ਦੇ ਨਿਯਮਾਂ ਵਿੱਚ ਸੋਧ ਕੀਤੀ ਗਈ, ਜਿਸ ਤੋਂ ਬਾਅਦ ਆਮ ਨਿਯਮ ਲਾਗੂ ਕੀਤੇ ਗਏ। ਯਾਨੀ ਹੁਣ ਇੱਥੇ ਪੈਦਾ ਹੋਣ ਵਾਲਾ ਕੋਈ ਵੀ ਬੱਚਾ ਇੱਕ ਸਾਲ ਬਾਅਦ ਹੀ ਇੱਕ ਸਾਲ ਦਾ ਹੋਵੇਗਾ।

ਇਹ ਵੀ ਪੜ੍ਹੋ: Shocking News: 650 ਸਾਲ ਬਾਅਦ ਦੀ ਦੁਨੀਆਂ ਦੇਖ ਕੇ ਪਰਤਿਆ ਵਿਅਕਤੀ! ਭਵਿੱਖ ਬਾਰੇ ਜਾਣਦਾ ਹੈ ਹਰ ਇੱਕ ਗੱਲ, ਦੱਸਿਆ- ਕਿਸ ਦਿਨ ਸ਼ੁਰੂ ਹੋਵੇਗਾ WW 3

ਦੱਖਣੀ ਕੋਰੀਆ ਦੀ ਸਰਕਾਰ ਮੁਤਾਬਕ ਮਾਂ ਦੀ ਕੁੱਖ 'ਚ ਪਲ ਰਿਹਾ ਬੱਚਾ ਵੀ ਜ਼ਿੰਦਾ ਹੈ। ਅਜਿਹੇ 'ਚ ਉਨ੍ਹਾਂ 9 ਮਹੀਨੇ ਵੀ ਜੋੜ ਦਿੱਤੇ ਸਨ। ਇਸ ਕਾਰਨ ਜਦੋਂ ਬੱਚਾ ਪੈਦਾ ਹੁੰਦਾ ਸੀ ਤਾਂ ਉਸ ਦੀ ਉਮਰ ਇੱਕ ਸਾਲ ਮੰਨੀ ਜਾਂਦੀ ਸੀ। ਹੁਣ ਦੇਸ਼ ਦੇ ਕਈ ਨੇਤਾਵਾਂ ਨੇ ਮਿਲ ਕੇ ਇਸ ਨਿਯਮ ਨੂੰ ਬਦਲ ਦਿੱਤਾ ਹੈ। ਕਾਨੂੰਨ ਵਿੱਚ ਸੋਧ ਹੁੰਦੇ ਹੀ ਦੇਸ਼ ਦੇ ਹਰ ਨਾਗਰਿਕ ਦੀ ਉਮਰ ਇੱਕ ਸਾਲ ਘਟ ਗਈ ਹੈ। ਇਸ ਬਦਲਾਅ ਕਾਰਨ ਦੇਸ਼ ਦੇ ਲੋਕਾਂ ਨੂੰ ਵੀ ਰਾਹਤ ਮਿਲੀ ਹੈ। ਇਸ ਫੈਸਲੇ ਦਾ ਸਾਰਿਆਂ ਨੇ ਸਵਾਗਤ ਕੀਤਾ ਹੈ।

ਇਹ ਵੀ ਪੜ੍ਹੋ: Viral Video: ਬੱਚਿਆਂ ਦੀ ਜਾਨ ਬਚਾਉਣ ਲਈ ਮਾਂ ਸੱਪ ਨਾਲ ਲੜ ਪਈ, ਬਹੁਤ ਦਰਦਨਾਕ ਅੰਤ

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget