ਪੜਚੋਲ ਕਰੋ

ਸਕੂਲ ਫੀਸ ਵਜੋਂ ਲਈਆਂ ਜਾਂਦੀਆਂ ਪਲਾਸਟਿਕ ਦੀਆਂ ਬੋਤਲਾਂ, ਸ਼ਹਿਰ ਰਹਿੰਦਾ ਬਿੱਲਕੁਲ ਸਾਫ਼

ਨਾਈਜੀਰੀਆ ਦੇ ਲੋਗਾਸ ਸ਼ਹਿਰ ਦੇ ਇੱਕ ਸਕੂਲ ਨੇ ਆਪਣੇ ਬੱਚਿਆਂ ਦੀ ਫੀਸ ‘ਚ ਮਾਪਿਆਂ ਤੋਂ ਪਲਾਸਟਿਕ ਬੋਤਲਾਂ ਲੈਣ ਦੀ ਪਹਿਲ ਕੀਤੀ ਹੈ। ਇਸ ਲਈ ਇੱਕ ਬੈਗ ਪਲਾਸਟਿਕ ਬੋਤਲਾਂ ਭਰ ਕੇ ਲਈਆਂ ਜਾਂਦੀਆਂ ਹਨ।

ਲਾਗੋਸ: ਨਾਈਜੀਰੀਆ ਦੇ ਲੋਗਾਸ ਸ਼ਹਿਰ ਦੇ ਇੱਕ ਸਕੂਲ ਨੇ ਆਪਣੇ ਬੱਚਿਆਂ ਦੀ ਫੀਸ ‘ਚ ਮਾਪਿਆਂ ਤੋਂ ਪਲਾਸਟਿਕ ਬੋਤਲਾਂ ਲੈਣ ਦੀ ਪਹਿਲ ਕੀਤੀ ਹੈ। ਇਸ ਲਈ ਇੱਕ ਬੈਗ ਪਲਾਸਟਿਕ ਬੋਤਲਾਂ ਭਰ ਕੇ ਲਈਆਂ ਜਾਂਦੀਆਂ ਹਨ ਜਿਨ੍ਹਾਂ ਦਾ ਵਜ਼ਨ ਕਰਨ ਤੋਂ ਬਾਅਦ ਕੀਮਤ ਤੈਅ ਹੁੰਦੀ ਹੈ। ਬੋਤਲਾਂ ਤੋਂ ਬਣੇ ਪੈਸਿਆਂ ਦੀ ਕੀਮਤ ਨੂੰ ਬੱਚਿਆਂ ਦੀ ਸਕੂਲੀ ਫੀਸ ਵਿੱਚੋਂ ਘੱਟ ਕਰ ਦਿੱਤਾ ਜਾਂਦਾ ਹੈ। ਸਕੂਲ ਵੱਲੋਂ ਕੀਤੀ ਇਹ ਅਨੋਖੀ ਪਹਿਲ ਦੇ ਦੋ ਫਾਇਦੇ ਹੋਏ ਹਨ। ਇੱਕ ਤਾਂ ਪਰਿਵਾਰ ਨੂੰ ਆਰਥਿਕ ਮਦਦ ਮਿਲਦੀ ਹੈ ਤੇ ਦੂਜਾ ਸ਼ਹਿਰ ਦਾ ਵਾਤਾਵਰਣ ਵੀ ਸਾਫ਼ ਹੋ ਰਿਹਾ ਹੈ। ਭਾਰਤ ਦੇ ਪੂਰਬੀ ਸੂਬੇ ਅਸਮ ਦੇ ਇੱਕ ਸਕੂਲ ‘ਚ ਵੀ ਪਲਾਸਟਿਕ ਕਚਰੇ ਨੂੰ ਫੀਸ ਵਜੋਂ ਲਿਆ ਜਾਂਦਾ ਹੈ। ਇਹ ਪ੍ਰੋਜੈਕਟ ਮਾਰਿਟ ਇੰਟਰਨੈਸ਼ਨਲ ਕਸੂਲ ‘ਚ ਸ਼ੁਰੂ ਕੀਤਾ ਗਿਆ ਹੈ। ਇਸ ਨੂੰ ਜਲਦੀ ਹੀ ਹੋਰ ਸਕੂਲਾਂ ‘ਚ ਵੀ ਲਾਗੂ ਕਰਨ ਦੀ ਯੋਜਨਾ ਬਣਾਈ ਗਈ ਹੈ। ਉਧਰ ਸਕੂਲ ਦੇ ਪ੍ਰਿੰਸੀਪਲ ਮੇਤਾਬਕ, ਬੱਚਿਆ ਦੀ ਸਿੱਖੀਆ ਜਾਰੀ ਰੱਖਣ ‘ਚ ਇਹ ਯੋਜਨਾ ਕਾਰਗਰ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਅਸੀ ਪਹਿਲਾਂ ਦੇ ਮੁਕਾਬਲੇ ਤੇਜੀ ਨਾਲ ਫੀਸ ਲੈ ਪਾਉਂਦੇ ਹਾਂ। ਇਹ ਸਕੂਲ, ਮਾਪਿਆਂ ਤੇ ਬੱਚਿਆਂ ਲਈ ਵਧੀਆ ਤੋਹਫਾ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Embed widget