ਪੜਚੋਲ ਕਰੋ

ਵਿਗਿਆਨੀ ਦੀ ਚਿਤਾਵਨੀ: ਏਲੀਅਨਜ਼ ਨੂੰ ਛੇੜਨਾ ਮਹਿੰਗਾ ਪੈ ਸਕਦੈ

ਲੰਡਨ: ਅਜੋਕੇ ਸੰਸਾਰ ਦੇ ਸਭ ਤੋਂ ਪ੍ਰਮੁੱਖ ਵਿਗਿਆਨੀ ਸਟੀਫਨ ਹਾਕਿੰਗ ਨੇ ਇੱਕ ਵਾਰ ਫਿਰ ਮਨੁੱਖ ਨੂੰ ਏਲੀਅਨਜ਼ ਦੀ ਖੋਜ ਬਾਰੇ ਚਿਤਾਵਨੀ ਦਿੱਤੀ ਹੈ। ਹਾਕਿੰਗ ਇਹ ਨਹੀਂ ਚਾਹੁੰਦੇ ਕਿ ਦੁਨੀਆ ਦੇ ਲੋਕ ਏਲੀਅਨਜ਼ ਨਾਲ ਸੰਪਰਕ ਕਰਨ। ਉਨ੍ਹਾਂ ਦਾ ਕਹਿਣਾ ਹੈ ਕਿ ਹੋ ਸਕਦਾ ਹੈ ਕਿ ਏਲੀਅਨ ਸਾਡੇ ਤੋਂ ਕਿਤੇ ਵੱਧ ਤਾਕਤਵਰ ਅਤੇ ਖ਼ਤਰਨਾਕ ਹੋਣ ਅਤੇ ਮਨੁੱਖ ਨੂੰ ਬੈਕਟੀਰੀਆ ਸਮਝ ਕੇ ਖ਼ਤਮ ਹੀ ਕਰ ਦੇਣ। ਸਟੀਫਨ ਹਾਕਿੰਗ ਨੇ ਇਹ ਚਿਤਾਵਨੀ ਆਪਣੀ ਆਨਲਾਈਨ ਫ਼ਿਲਮ ‘ਸਟੀਫਨ ਹਾਕਿੰਗਜ਼ ਫੈਵਰੇਟ ਪਲੇਸੇਜ਼’ ਵਿੱਚ ਦਿੱਤੀ ਹੈ। ਉਨ੍ਹਾਂ ਕਿਹਾ ਕਿ ਏਲੀਅਨਜ਼ ਨਾਲ ਸੰਪਰਕ ਕਰਨਾ ਮਨੁੱਖ ਲਈ ਬੇਹੱਦ ਖ਼ਤਰਨਾਕ ਸਾਬਤ ਹੋ ਸਕਦਾ ਹੈ। ਹਾਕਿੰਗ ਨੇ ਕਿਹਾ ਹੈ ਕਿ ਉਹ ਏਲੀਅਨਜ਼ ਬਾਰੇ ਲੱਗਦਾ ਹੈ ਕਿ ਤਕਨੀਕ ਦੇ ਮਾਮਲੇ ਵਿਚ ਉਹ ਸਾਡੇ ਤੋਂ ਕਾਫ਼ੀ ਅੱਗੇ ਹਨ, ਉਨ੍ਹਾਂ ਨਾਲ ਸੰਪਰਕ ਦਾ ਯਤਨ ਖ਼ਤਰਨਾਕ ਹੋ ਸਕਦਾ ਹੈ। ਆਪਣੀ ਆਨਲਾਈਨ ਫ਼ਿਲਮ ਵਿਚ ਹਾਕਿੰਗ ਨੇ ਕਿਹਾ ਕਿ ਆਪਣੇ ਤੋਂ ਵੱਧ ਆਧੁਨਿਕ ਸਭਿਅਤਾ ਨਾਲ ਸਾਡਾ ਪਹਿਲਾ ਸੰਪਰਕ ਸ਼ਾਇਦ ਉਸੇ ਤਰ੍ਹਾਂ ਹੋਵੇ, ਜਿਸ ਤਰ੍ਹਾਂ ਅਮਰੀਕੀਆਂ ਦਾ ਕ੍ਰਿਸਟੋਫਰ ਕੋਲੰਬਸ ਨਾਲ ਹੋਇਆ ਸੀ ਤੇ ਉਸ ਤੋਂ ਬਾਅਦ ਦੇ ਹਾਲਾਤ ਵਧੀਆ ਨਹੀਂ ਰਹੇ ਸਨ। ਹਾਕਿੰਗ ਦੀ ਇਹ ਫ਼ਿਲਮ ਲੋਕਾਂ ਨੂੰ ਬ੍ਰਹਿਮੰਡ ਦੀਆਂ ਪੰਜ ਅਹਿਮ ਥਾਵਾਂ ਦੀ ਸੈਰ ਕਰਵਾਉਂਦੀ ਹੈ। ਲੋਕ ਇਹ ਸੈਰ ਹਾਕਿੰਗ ਦੇ ਸਪੇਸ ਕਰਾਫ਼ਟ ਐੱਸ ਐੱਸ ਹਾਕਿੰਗ ਵਿਚ ਕਰਦੇ ਹਨ। ਫ਼ਿਲਮ ਵਿਚ ਹਾਕਿੰਗ ਨੇ ‘ਸਲੀਕ 832 ਸੀ’ ਗ੍ਰਹਿ ਬਾਰੇ ਵੀ ਦੱਸਿਆ ਹੈ, ਜਿਹੜਾ 16 ਪ੍ਰਕਾਸ਼ ਸਾਲ ਦੂਰ ਹੈ। ਹਾਕਿੰਗ ਦਾ ਮੰਨਣਾ ਹੈ ਕਿ ਇੱਕ ਦਿਨ ਇਸੇ ਗ੍ਰਹਿ ਤੋਂ ਏਲੀਅਨਜ਼ ਦਾ ਸਿਗਨਲ ਮਿਲੇਗਾ ਪਰ ਉਨ੍ਹਾਂ ਨੂੰ ਜਵਾਬ ਦੇਣ ਵਿਚ ਮਨੁੱਖ ਨੂੰ ਸਾਵਧਾਨੀ ਵਰਤਣ ਦੀ ਲੋੜ ਹੈ, ਕਿਉਂਕਿ ਉਹ ਮਨੁੱਖ ਤੋਂ ਵੱਧ ਤਾਕਤਵਰ ਹੋ ਸਕਦੇ ਹਨ। ਹਾਕਿੰਗ ਦਾ ਕਹਿਣਾ ਹੈ ਕਿ ਜਿਵੇਂ-ਜਿਵੇਂ ਉਹ ਜ਼ਿੰਦਗੀ ਵਿਚ ਅੱਗੇ ਵਧ ਰਹੇ ਹਨ, ਉਨ੍ਹਾਂ ਦਾ ਵਿਸ਼ਵਾਸ ਪੱਕਾ ਹੁੰਦਾ ਜਾਂਦਾ ਹੈ ਕਿ ਬ੍ਰਹਿਮੰਡ ਉੱਤੇ ਅਸੀਂ ਇਕੱਲੇ ਨਹੀਂ, ਹੋਰ ਵੀ ਲੋਕ ਹਨ, ਜਿਨ੍ਹਾਂ ਦਾ ਸਾਨੂੰ ਪਤਾ ਨਹੀਂ। ਪਿਛਲੇ ਸਾਲ ਵੀ ਹਾਕਿੰਗ ਨੇ ਦੂਜੇ ਗ੍ਰਹਿਆਂ ਉੱਤੇ ਜੀਵਨ ਤਲਾਸ਼ਣ ਲਈ ਲਾਂਚ ਕੀਤੇ ਇੱਕ ਪ੍ਰਾਜੈਕਟ ਦੌਰਾਨ ਕਿਹਾ ਸੀ ਕਿ ਹੋ ਸਕਦਾ ਹੈ ਕਿ ਕੋਈ ਸਾਡੇ ਸੰਦੇਸ਼ ਪੜ੍ਹ ਰਿਹਾ ਹੈ ਤੇ ਉਹ ਸਾਡੇ ਤੋਂ ਲੱਖਾਂ ਸਾਲ ਅੱਗੇ ਹੋ ਸਕਦਾ ਹੈ।

ਟਾਪ ਹੈਡਲਾਈਨ

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget