ਪੜਚੋਲ ਕਰੋ

Shocking News: 7 ਸਾਲ ਦੇ ਮਤਰੇਏ ਪੁੱਤਰ ਨੂੰ ਪਾਲਣ ਪੋਸ਼ਣ ਕਰ ਕੀਤਾ ਜਵਾਨ, ਫਿਰ ਉਸ ਤੋਂ ਦੋ ਵਾਰ ਹੋਈ ਗਰਭਵਤੀ, ਪਹਿਲੇ ਪਤੀ ਨੇ ਕਿਹਾ- ਪਾਪੀ

Trending: ਅੱਜ ਦੇ ਸਮੇਂ 'ਚ ਕਈ ਅਜਿਹੀਆਂ ਕਹਾਣੀਆਂ ਦੇਖਣ-ਸੁਣਨ ਨੂੰ ਮਿਲਦੀਆਂ ਹਨ, ਜਿਨ੍ਹਾਂ ਤੋਂ ਬਾਅਦ ਰਿਸ਼ਤਿਆਂ 'ਚ ਭਰੋਸਾ ਖ਼ਤਮ ਹੋ ਜਾਂਦਾ ਹੈ। ਮਾਂ-ਪੁੱਤ ਦੇ ਰਿਸ਼ਤੇ ਨੂੰ ਵਿਗਾੜਦਿਆਂ ਇੱਕ ਮਾਂ ਨੇ ਦੂਜੀ ਵਾਰ ਆਪਣੇ ਮਤਰੇਏ ਪੁੱਤਰ ਦੇ...

Viral News: ਮਾਂ-ਪੁੱਤ ਦਾ ਰਿਸ਼ਤਾ ਦੁਨੀਆਂ ਦਾ ਸਭ ਤੋਂ ਪਵਿੱਤਰ ਰਿਸ਼ਤਾ ਹੈ। ਇੱਕ ਮਾਂ ਆਪਣਾ ਸਮਾਂ ਅਤੇ ਊਰਜਾ ਸਾਰੇ ਬੱਚਿਆਂ ਦੀ ਪਰਵਰਿਸ਼ ਵਿੱਚ ਖਰਚ ਕਰਦੀ ਹੈ। ਇਸ ਰਿਸ਼ਤੇ ਵਿੱਚ ਸਿਰਫ਼ ਅਤੇ ਸਿਰਫ਼ ਪਿਆਰ ਹੈ। ਪਰ ਅੱਜਕੱਲ੍ਹ ਦੁਨੀਆ ਅਜਿਹੀ ਬਣ ਗਈ ਹੈ ਕਿ ਰਿਸ਼ਤੇ 'ਚ ਕਿਹੜਾ ਟਵਿਸਟ ਆਵੇਗਾ, ਇਹ ਅੰਦਾਜ਼ਾ ਲਗਾਉਣਾ ਅਸੰਭਵ ਹੈ। ਅੱਜ ਅਸੀਂ ਤੁਹਾਨੂੰ ਮਾਂ-ਪੁੱਤ ਦੇ ਰਿਸ਼ਤੇ ਬਾਰੇ ਦੱਸਣ ਜਾ ਰਹੇ ਹਾਂ, ਹਾਲਾਂਕਿ ਇਨ੍ਹਾਂ ਦਾ ਰਿਸ਼ਤਾ ਮਤਰੇਏ ਹੈ ਪਰ ਔਰਤ ਨੇ ਇਸ ਬੇਟੇ ਨੂੰ 7 ਸਾਲ ਦੀ ਉਮਰ ਤੋਂ ਹੀ ਪਾਲਿਆ ਹੈ। ਜਦੋਂ ਉਹ ਜਵਾਨ ਹੋ ਗਿਆ, ਤਾਂ ਔਰਤ ਉਸ ਦੇ ਪਿਆਰ ਵਿੱਚ ਪਾਗਲ ਹੋ ਗਈ।

ਜੀ ਹਾਂ, ਇਹ ਮਰੀਨਾ ਮਾਲਮਾਸ਼ੇਵਾ ਅਤੇ ਉਸ ਦੇ ਮਤਰੇਏ ਪੁੱਤਰ ਵਲਾਦੀਮੀਰ ਸ਼ਵਰੀਨ ਦੀ ਕਹਾਣੀ ਹੈ, ਜੋ ਮਾਂ-ਪੁੱਤ ਦੇ ਰਿਸ਼ਤੇ ਨੂੰ ਤਾਰ-ਤਾਰ ਕਰਦੀ ਹੈ। ਮਰੀਨਾ ਨੇ ਵਲਾਦੀਮੀਰ ਨੂੰ ਉਦੋਂ ਤੋਂ ਪਾਲਿਆ ਸੀ ਜਦੋਂ ਉਹ ਸਿਰਫ਼ 7 ਸਾਲ ਦਾ ਸੀ। ਪਰ ਹੁਣ ਮਰੀਨਾ ਵਲਾਦੀਮੀਰ ਦੀ ਪਤਨੀ ਬਣ ਗਈ ਹੈ ਅਤੇ ਹਾਲ ਹੀ ਵਿੱਚ ਉਸਨੂੰ ਇੱਕ ਹੋਰ ਬੱਚੇ ਨੂੰਦਿੱਤਾ ਹੈ। ਇਸ ਰਿਸ਼ਤੇ ਨੂੰ ਵਲਾਦੀਮੀਰ ਦੇ ਪਿਤਾ ਅਤੇ ਮਰੀਨਾ ਦੇ ਪਹਿਲੇ ਪਤੀ ਨੇ ਦੋਹਾਂ ਨੂੰ ਪਾਪ ਦਾ ਭਾਈਵਾਲ ਦੱਸਿਆ।

ਮਰੀਨਾ ਦੇ ਪਹਿਲੇ ਪਤੀ ਮੁਤਾਬਕ ਉਸ ਨੇ ਉਸ ਦੇ ਬੇਟੇ ਨੂੰ ਆਪਣੇ ਜਾਲ ਵਿੱਚ ਫਸਾ ਲਿਆ ਹੈ। ਮਰੀਨਾ ਉਸ ਸਮੇਂ ਸੁਰਖੀਆਂ ਵਿੱਚ ਆਈ ਜਦੋਂ ਉਸਨੇ ਆਪਣਾ ਭਾਰ ਘਟਾਇਆ। 38 ਸਾਲ ਦੀ ਮਰੀਨਾ ਇਸ ਤੋਂ ਬਾਅਦ ਮਸ਼ਹੂਰ ਹੋ ਗਈ। ਪਰ ਇਸ ਤੋਂ ਬਾਅਦ ਉਸ ਦੇ ਮਤਰੇਏ ਪੁੱਤਰ ਨਾਲ ਰਿਸ਼ਤੇ ਨੇ ਉਸ ਨੂੰ ਬਦਨਾਮ ਕਰ ਦਿੱਤਾ। ਹੁਣ 23 ਸਾਲਾ ਵਲਾਦੀਮੀਰ ਨੂੰ ਮਰੀਨਾ ਨੇ 7 ਸਾਲ ਦੀ ਉਮਰ ਤੋਂ ਪਾਲਿਆ ਸੀ। ਮਰੀਨਾ ਦਾ ਵਿਆਹ ਵਲਾਦੀਮੀਰ ਦੇ ਪਿਤਾ 47 ਸਾਲਾ ਅਲੈਕਸੀ ਸ਼ੇਵਰਿਨ ਨਾਲ ਹੋਇਆ ਸੀ। ਪਰ ਜਿਵੇਂ ਹੀ ਵਲਾਦੀਮੀਰ ਜਵਾਨ ਹੋ ਗਿਆ, ਮਰੀਨਾ ਨੇ ਆਪਣੇ ਪਹਿਲੇ ਪਤੀ ਨੂੰ ਛੱਡ ਦਿੱਤਾ।

ਇਹ ਵੀ ਪੜ੍ਹੋ: Salim Durani Passed Away: ਭਾਰਤੀ ਕ੍ਰਿਕਟ ਟੀਮ ਦੇ ਰੋਮਾਂਟਿਕ ਹੀਰੋ ਸਲੀਮ ਦੁਰਾਨੀ ਦਾ ਦਿਹਾਂਤ, ਕ੍ਰਿਕਟ ਜਗਤ ਸੋਗ 'ਚ ਡੁੱਬਿਆ

ਹਾਲ ਹੀ 'ਚ ਮਰੀਨਾ ਨੇ ਆਪਣੇ ਦੂਜੇ ਬੱਚੇ ਦੇ ਸਵਾਗਤ ਦੀ ਕਹਾਣੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਇਸ ਤੋਂ ਪਹਿਲਾਂ ਵਲਾਦੀਮੀਰ ਅਤੇ ਮਰੀਨਾ ਦੀ ਦੋ ਸਾਲ ਦੀ ਬੇਟੀ ਸੀ। ਹੁਣ ਮਰੀਨਾ ਨੇ ਬੇਟੇ ਨੂੰ ਜਨਮ ਦਿੱਤਾ ਹੈ। ਮਰੀਨਾ ਅਤੇ ਵਲਾਦੀਮੀਰ ਦੇ ਪਿਤਾ ਨੇ ਇਕੱਠੇ ਪੰਜ ਬੱਚੇ ਗੋਦ ਲਏ ਹਨ। ਪਰ ਹੁਣ ਮਰੀਨਾ ਨੇ ਉਸ ਨਾਲ ਸਾਰੇ ਰਿਸ਼ਤੇ ਤੋੜ ਲਏ ਹਨ। ਉਨ੍ਹਾਂ ਨੇ ਕਿਹਾ ਕਿ ਸਾਰੇ ਬੱਚੇ ਠੀਕ ਹਨ ਪਰ ਉਨ੍ਹਾਂ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ ਹੈ। ਉਹ ਵਲਾਦੀਮੀਰ ਨਾਲ ਕਾਫੀ ਖੁਸ਼ ਹੈ।

ਇਹ ਵੀ ਪੜ੍ਹੋ: Viral Video: ਵਿਆਹ ਵਾਲੇ ਦਿਨ ਸਪਾਰਕਲ ਬੰਦੂਕ ਨਾਲ ਲਾੜੀ ਕਰ ਰਹੀ ਸੀ ਸਟੰਟ, ਹੱਥ 'ਚ ਫੜੀ ਬੰਦੂਕ

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Embed widget