ਪੜਚੋਲ ਕਰੋ

ਅਜਬ ਚੋਰਾਂ ਦੀ ਗਜਬ ਕਹਾਣੀ, ਹਵਾਈ ਜਹਾਜ਼ 'ਤੇ ਆ ਕੇ ਕਰਦੇ ਸੀ ਮਹਿੰਗੀਆਂ ਕਾਰਾਂ ਚੋਰੀ

ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਟੀਮ ਨੇ ਹਬੀਬੁਰ ਤੇ ਸਾਗਰ ਨੂੰ ਫੈਜ਼ਾਬਾਦ ਰੋਡ, ਲਖਨਊ ਦੇ ਕ੍ਰਿਸਟਲ ਵਿਊ ਅਪਾਰਟਮੈਂਟਸ ਤੋਂ ਗ੍ਰਿਫਤਾਰ ਕੀਤਾ। ਪੁਲਿਸ ਬਾਕੀ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।

ਨਵੀਂ ਦਿੱਲੀ: ਉੱਤਰੀ ਜ਼ਿਲ੍ਹਾ ਪੁਲਿਸ ਨੇ ਵਾਹਨ ਚੋਰਾਂ ਦੇ ਇੱਕ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਦੀਆਂ ਤਾਰਾਂ ਉੱਤਰੀ-ਪੂਰਬੀ ਸੂਬਿਆਂ ਤੋਂ ਪੂਰੇ ਦੇਸ਼ ਵਿੱਚ ਫੈਲੀਆਂ ਹੋਈਆਂ ਹਨ। ਇਸ ਮਾਮਲੇ ਦੀ ਅਹਿਮ ਗੱਲ ਇਹ ਹੈ ਕਿ ਚੋਰ ਹਵਾਈ ਜਹਾਜ਼ ਰਾਹੀਂ ਆਉਂਦੇ ਸੀ ਤੇ ਕਾਰ ਚੋਰੀ ਕਰਕੇ ਉਸ 'ਤੇ ਵਾਪਸ ਪਰਤ ਜਾਂਦੇ ਸੀ। ਪੁਲਿਸ ਨੇ ਰਾਜੀਵ ਸ਼ਰਮਾ ਉਰਫ ਰਾਜੂ ਸ਼ਰਮਾ (39), ਸੈਨਿਕ ਨਗਰ, ਆਗਰਾ, ਮੁਹੰਮਦ ਹਬੀਬੁਰ ਰਹਿਮਾਨ ਉਰਫ ਮੁਜੀਬੁਰ ਰਹਿਮਾਨ (39) ਤੇ ਮਨੀਪੁਰ ਨਿਵਾਸੀ ਸਾਗਰ ਰਾਏ (25) ਨੂੰ ਮਨੀਪੁਰ ਤੋਂ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 10 ਲਗਜ਼ਰੀ ਕਾਰਾਂ ਬਰਾਮਦ ਕੀਤੀਆਂ ਗਈਆਂ ਹਨ। ਹਬੀਬੁਰ ਰਹਿਮਾਨ ਮਨੀਪੁਰ ਵਿਲੇਜ ਡਿਫੈਂਸ ਫੋਰਸ ਵਿੱਚ ਕੰਮ ਕਰਦਾ ਸੀ। ਕੁਝ ਦਿਨ ਪਹਿਲਾਂ ਉਸ ਨੇ ਨੌਕਰੀ ਛੱਡ ਦਿੱਤੀ ਤੇ ਵਾਹਨ ਚੋਰੀ ਦਾ ਧੰਦਾ ਸ਼ੁਰੂ ਕਰ ਦਿੱਤਾ। ਉਸ ਦੀ ਪਤਨੀ ਮਨੀਪੁਰ ਪੁਲਿਸ ਵਿੱਚ ਹੌਲਦਾਰ ਹੈ। ਉੱਤਰੀ ਜ਼ਿਲ੍ਹਾ ਪੁਲਿਸ ਦੀ ਡਿਪਟੀ ਕਮਿਸ਼ਨਰ ਮੋਨਿਕਾ ਭਾਰਦਵਾਜ ਨੇ ਦੱਸਿਆ ਕਿ 2 ਜੁਲਾਈ ਨੂੰ ਸ਼ਕਤੀ ਨਗਰ ਤੋਂ ਅਸ਼ੀਸ਼ ਅਗਰਵਾਲ ਨਾਂ ਦੇ ਵਿਅਕਤੀ ਦੀ ਕਾਰ ਚੋਰੀ ਹੋਈ ਸੀ। ਮਾਮਲੇ ਦੀ ਜਾਂਚ ਸਥਾਨਕ ਪੁਲਿਸ ਦੇ ਨਾਲ-ਨਾਲ ਵਿਸ਼ੇਸ਼ ਸਟਾਫ ਨੂੰ ਸੌਂਪੀ ਗਈ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget