ਪੜਚੋਲ ਕਰੋ

Viral Video: ਬਜ਼ੁਰਗ ਨੂੰ ਮੈਟਰੋ 'ਚ ਅਖਬਾਰ ਪੜ੍ਹਨ 'ਚ ਹੋ ਰਹੀ ਸੀ ਪਰੇਸ਼ਾਨੀ, ਅਜਨਬੀ ਨੇ ਇੰਝ ਕੀਤੀ ਮਦਦ, ਦਿਲ ਜਿੱਤ ਰਿਹਾ ਵੀਡੀਓ

Watch: ਵਾਇਰਲ ਵੀਡੀਓ ਵਿੱਚ ਤੁਸੀਂ ਦੇਖੋਂਗੇ ਕਿ ਇੱਕ ਅਜਨਬੀ ਵਿਅਕਤੀ ਨੇ ਇੱਕ ਬਜ਼ੁਰਗ ਵਿਅਕਤੀ ਦਾ ਅਖਬਾਰ ਫੜਿਆ ਹੋਇਆ ਹੈ ਤਾਂ ਜੋ ਉਹ ਸਫ਼ਰ ਦੌਰਾਨ ਇਸਨੂੰ ਚੰਗੀ ਤਰ੍ਹਾਂ ਪੜ੍ਹ ਸਕੇ। ਇਸ ਵੀਡੀਓ ਨੇ ਸੋਸ਼ਲ ਮੀਡੀਆ ਯੂਜ਼ਰਸ ਦੇ ਦਿਲਾਂ ਨੂੰ ਛੂਹ...

Trending Video: ਕਿਹਾ ਜਾਂਦਾ ਹੈ ਕਿ ਮਨੁੱਖ ਉਸ ਵਿਅਕਤੀ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਮਨੁੱਖਤਾ ਜ਼ਿੰਦਾ ਹੋਵੇ। ਰਸਤੇ ਵਿੱਚ ਜੇਕਰ ਕਿਸੇ ਦੀ ਥੋੜੀ ਜਿਹੀ ਮਦਦ ਵੀ ਕੀਤੀ ਜਾਵੇ ਤਾਂ ਇਹ ਤੁਹਾਡੀ ਚੰਗੀ ਪਰਵਰਿਸ਼ ਅਤੇ ਚੰਗੇ ਕਿਰਦਾਰ ਨੂੰ ਦਰਸਾਉਂਦੀ ਹੈ। ਅਜਿਹਾ ਹੀ ਕੁਝ ਕਰਦੇ ਹੋਏ ਇੱਕ ਮੈਟਰੋ ਦੇ ਅੰਦਰ ਇੱਕ ਵਿਅਕਤੀ ਨੂੰ ਦੇਖਇਆ ਗਿਆ ਹੈ, ਜੋ ਉੱਥੇ ਮੌਜੂਦ ਇੱਕ ਬਜ਼ੁਰਗ ਵਿਅਕਤੀ ਦੀ ਅਖਬਾਰ ਪੜ੍ਹਨ ਵਿੱਚ ਮਦਦ ਕਰਦਾ ਨਜ਼ਰ ਆ ਰਿਹਾ ਹੈ।

ਮੈਟਰੋ ਟਰੇਨ 'ਚ ਸਫਰ ਕਰਦੇ ਸਮੇਂ ਇਸ ਅਜਨਬੀ ਵਿਅਕਤੀ ਨੂੰ ਬਜ਼ੁਰਗ ਵਿਅਕਤੀ ਦੀ ਮਦਦ ਕਰਦੇ ਦਿਖਾ ਰਿਹਾ ਇਹ ਵੀਡੀਓ ਤੁਹਾਨੂੰ ਭਾਵੁਕ ਕਰ ਸਕਦਾ ਹੈ। ਛੋਟੀ ਕਲਿੱਪ ਵਿੱਚ ਇੱਕ ਅਜਨਬੀ ਵਿਅਕਤੀ ਨੂੰ ਪਾਰਕਿੰਸਨ ਰੋਗ ਨਾਲ ਪੀੜਤ ਇੱਕ ਬਜ਼ੁਰਗ ਵਿਅਕਤੀ ਨੂੰ ਸਫ਼ਰ ਦੌਰਾਨ ਅਖਬਾਰ ਪੜ੍ਹਨ ਵਿੱਚ ਮਦਦ ਕਰਦਾ ਦਿਖਾਈ ਦੇ ਰਿਹਾ ਹੈ। ਬੁੱਢਾ ਆਦਮੀ ਸਾਹਮਣੇ ਵਾਲੀ ਸੀਟ 'ਤੇ ਬੈਠਾ ਹੈ ਅਤੇ ਇਹ ਅਜਨਬੀ ਵਿਅਕਤੀ ਸਾਹਮਣੇ ਵਾਲੀ ਸੀਟ ਬੈਠੇ ਹੋਏ ਥੋੜਾ ਜਿਹਾ ਝੁਕ ਕੇ ਉਸਦਾ ਅਖਬਾਰ ਫੜ ਰਿਹਾ ਹੈ।

ਲੰਡਨ ਦੀ ਵੀਡੀਓ ਹੋਈ ਵਾਇਰਲ- ਵੀਡੀਓ ਨੂੰ ਗੁੱਡ ਨਿਊਜ਼ ਮੂਵਮੈਂਟ ਦੇ ਟਵਿੱਟਰ ਹੈਂਡਲ 'ਤੇ ਪੋਸਟ ਕੀਤਾ ਗਿਆ ਹੈ। ਵੀਡੀਓ ਦੇ ਨਾਲ ਇੱਕ ਕੈਪਸ਼ਨ ਹੈ ਜਿਸ ਵਿੱਚ ਲਿਖਿਆ ਹੈ, "ਪਾਰਕਿਨਸਨ ਰੋਗ ਵਾਲਾ ਇਹ ਵਿਅਕਤੀ ਆਪਣਾ ਅਖਬਾਰ ਨਹੀਂ ਰੱਖ ਸਕਦਾ ਸੀ, ਇਸਲਈ ਇੱਕ ਅਜਨਬੀ ਨੇ ਇਸਨੂੰ ਉਸਦੇ ਲਈ ਸਥਿਰ ਰੱਖਿਆ ਤਾਂ ਜੋ ਉਹ ਇਸਨੂੰ ਪੜ੍ਹ ਸਕੇ।" ਮਾਨਵਤਾ ਵਿੱਚ ਵਿਸ਼ਵਾਸ ਬਹਾਲ ਹੋਇਆ।" ਇਹ ਵੀਡੀਓ ਲੰਡਨ ਵਿੱਚ ਕੈਪਚਰ ਕੀਤਾ ਗਿਆ ਹੈ। ਵੀਡੀਓ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਇਹ ਵੀਡੀਓ ਅਸਲ ਵਿੱਚ ਇੱਕ ਸੋਸ਼ਲ ਮੀਡੀਆ ਯੂਜ਼ਰ @rosiemegangill ਦੁਆਰਾ ਸ਼ੇਅਰ ਕੀਤਾ ਗਿਆ ਹੈ। ਪੋਸਟ ਕੀਤੇ ਜਾਣ ਤੋਂ ਬਾਅਦ ਇਸ ਵੀਡੀਓ ਨੂੰ ਹੁਣ ਤੱਕ 76 ਹਜ਼ਾਰ ਦੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਇਹ ਵੀ ਪੜ੍ਹੋ: Viral Video: ਯਾਤਰੀ ਨੇ ਨਹੀਂ ਦਿਖਾਈ ਟਿਕਟ... TTE ਨੇ ਕੀਤੀ ਜ਼ਬਰਦਸਤ ਕੁੱਟਮਾਰ, ਰੇਲਵੇ ਨੇ ਕੀਤਾ ਮੁਅੱਤਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget