ਪੜਚੋਲ ਕਰੋ

ਆਵਾਰਾ ਕੁੱਤੇ ਨੇ ਮਹਿਲਾ ਨੂੰ ਬਲਾਤਕਾਰ ਦਾ ਸ਼ਿਕਾਰ ਹੋਣੋਂ ਬਚਾਇਆ, ਪਰ ਖ਼ੁਦ ਹੋਇਆ ਗੰਭੀਰ ਜ਼ਖ਼ਮੀ

ਭੁਪਾਲ: ਵੈਸੇ ਤਾਂ ਹਰ ਨਗਰ ਨਿਗਮ ਆਵਾਰਾ ਕੁੱਤਿਆਂ ਨੂੰ ਫੜਨ ਲਈ ਵਿਸ਼ੇਸ਼ ਮੁਹਿੰਮ ਚਲਾਉਂਦਾ ਹੈ, ਪਰ ਕਦੇ ਕਦੇ ਇਹ ਆਵਾਰਾ ਕੁੱਤੇ ਤੁਹਾਡੇ ਬੜੇ ਕੰਮ ਆਉਂਦੇ ਹਨ। ਅਜਿਹੀ ਹੀ ਇੱਕ ਘਟਨਾ ਮੱਧ ਪ੍ਰਦੇਸ਼ ਵਿੱਚ ਵਾਪਰੀ ਜਿੱਥੇ ਗਲ਼ੀ ਦੇ ਕੁੱਤੇ ਸ਼ੇਰੂ ਨੇ ਔਰਤ ਨੂੰ ਬਲਾਤਕਾਰ ਦਾ ਸ਼ਿਕਾਰ ਹੋਣੋਂ ਬਚਾ ਲਿਆ। ਹਾਲਾਂਕਿ, ਸ਼ੇਰੂ 'ਤੇ ਹਮਲਾ ਵੀ ਹੋਇਆ, ਜਿਸ ਵਿੱਚ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਸ਼ੇਰੂ ਭੁਪਾਲ ਦੇ ਛੋਲਾ ਇਲਾਕੇ ਦੀ ਰਿਹਾਇਸ਼ੀ ਕਾਲੋਨੀ ਵਿੱਚ ਰਹਿੰਦਾ ਹੈ। ਬੀਤੇ ਐਤਵਾਰ ਸੁਨੀਲ ਨਾਂਅ ਦਾ ਨੌਜਵਾਨ ਆਪਣੀ 29 ਸਾਲਾ ਗੁਆਂਢਣ ਨੂੰ ਇਕੱਲੀ ਦੇਖ ਉਸ ਦੇ ਘਰ ਅੰਦਰ ਦਾਖ਼ਲ ਹੋ ਜਾਂਦਾ ਹੈ। ਸ਼ੇਰੂ ਉਸ ਦੇ ਘਰ ਦੇ ਦਰਵਾਜ਼ੇ ਲਾਗੇ ਹੀ ਸੁੱਤਾ ਪਿਆ ਹੁੰਦਾ ਹੈ ਅਤੇ ਦਰਵਾਜ਼ੇ ਦੀ ਘੰਟੀ ਕਾਰਨ ਉਹ ਜਾਗ ਜਾਂਦਾ ਹੈ। ਇਸੇ ਦੌਰਾਨ ਉਹ ਸੁਨੀਲ ਨੂੰ ਮਹਿਲਾ ਨਾਲ ਜ਼ਬਰਦਸਤੀ ਕਰਦੇ ਨੂੰ ਵੇਖਦਾ ਹੈ ਤਾਂ ਉਸ 'ਤੇ ਹਮਲਾ ਕਰ ਦਿੰਦਾ ਹੈ। ਸ਼ੇਰੂ ਦੇ ਹਮਲੇ ਕਾਰਨ ਮਹਿਲਾ ਸੁਨੀਲ ਦੀ ਗ੍ਰਿਫ਼ਤ ਵਿੱਚੋਂ ਆਜ਼ਾਦ ਹੋ ਜਾਂਦੀ ਹੈ ਤੇ ਆਪਣੇ ਆਪ ਨੂੰ ਬਚਾਉਂਦੀ ਹੈ। ਪਰ ਸੁਨੀਲ ਸ਼ੇਰੂ 'ਤੇ ਚਾਕੂ ਨਾਲ ਵਾਰ ਕਰ ਕੇ ਫਰਾਰ ਹੋ ਜਾਂਦਾ ਹੈ। ਮਹਿਲਾ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਤੇ ਮੁਹੱਲਾ ਵਾਸੀਆਂ ਨੇ ਸ਼ੇਰੂ ਨੂੰ ਹਸਪਤਾਲ ਪਹੁੰਚਾਇਆ। ਸ਼ੇਰੂ ਦੇ ਢਿੱਡ ਵਿੱਚ ਵੱਡਾ ਜ਼ਖ਼ਮ ਹੈ ਤੇ ਡਾਕਟਰ ਉਸ ਦਾ ਇਲਾਜ ਕਰ ਰਹੇ ਹਨ। ਪੁਲਿਸ ਸੁਨੀਲ ਦੀ ਭਾਲ ਲਈ ਛਾਪੇਮਾਰੀ ਕਰ ਰਹੀ ਹੈ।

ਟਾਪ ਹੈਡਲਾਈਨ

Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget