ਪੜਚੋਲ ਕਰੋ

Weird Video: ਕਾਰ 'ਤੇ ਡਿੱਗਿਆ ਬਿਜਲੀ ਦਾ ਵੱਡਾ ਖੰਭਾ! ਮੌਤ ਦੇ ਮੂੰਹੋਂ ਬਚਿਆ ਡਰਾਈਵਰ, ਹੈਰਾਨ ਕਰ ਦੇਵੇਗੀ ਇਹ ਵੀਡੀਓ

Trending: ਟਵਿੱਟਰ ਅਕਾਊਂਟ @TheFigen 'ਤੇ ਅਕਸਰ ਹੈਰਾਨ ਕਰਨ ਵਾਲੇ ਵੀਡੀਓ ਪੋਸਟ ਕੀਤੇ ਜਾਂਦੇ ਹਨ। ਹਾਲ ਹੀ 'ਚ ਇਸ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ, ਜਿਸ 'ਚ ਸੜਕ 'ਤੇ ਇੱਕ ਗੰਭੀਰ ਸੜਕ ਹਾਦਸੇ ਦੀ ਵੀਡੀਓ ਦਿਖਾਈ ਦੇ ਰਹੀ ਹੈ।

Viral Video: ਦੁਰਘਟਨਾ ਕਿਸੇ ਵੀ ਸਮੇਂ ਅਤੇ ਕਿਸੇ ਨਾਲ ਵੀ ਹੋ ਸਕਦੀ ਹੈ। ਬੰਦਾ ਜਿੰਨਾ ਮਰਜ਼ੀ ਸੁਚੇਤ ਹੋਣ ਦੀ ਕੋਸ਼ਿਸ਼ ਕਰੇ, ਜੇ ਤਕਦੀਰ ਵਿੱਚ ਜ਼ਖਮੀ ਹੋਣਾ ਹੀ ਲਿਖਿਆ ਹੋਵੇ ਤਾਂ ਚੌਕਸੀ ਵੀ ਕੰਮ ਨਹੀਂ ਆਉਂਦੀ। ਹਾਲ ਹੀ ਵਿੱਚ, ਇਸਦਾ ਸਬੂਤ ਇੱਕ ਵਾਇਰਲ ਵੀਡੀਓ ਵਿੱਚ ਦੇਖਣ ਨੂੰ ਮਿਲਿਆ। ਇਸ ਵੀਡੀਓ 'ਚ ਇੱਕ ਕਾਰ 'ਤੇ ਇੱਕ ਵੱਡਾ ਖੰਭਾ ਡਿੱਗਿਆ ਅਤੇ ਅਜਿਹਾ ਲੱਗ ਰਿਹਾ ਸੀ ਕਿ ਅੰਦਰਲੇ ਵਿਅਕਤੀ ਦੀ ਤੁਰੰਤ ਮੌਤ ਹੋ ਗਈ ਹੋਵੇਗੀ ਪਰ ਉਹ ਕਹਿੰਦੇ ਹਨ- 'ਜਾਕੋ ਰਾਖੇ ਸਾਈਆਂ, ਮਾਰ ਕੇ ਨਾ ਕੋਏ!'

ਟਵਿੱਟਰ ਅਕਾਊਂਟ @TheFigen 'ਤੇ ਅਕਸਰ ਹੈਰਾਨ ਕਰਨ ਵਾਲੇ ਵੀਡੀਓ ਪੋਸਟ ਕੀਤੇ ਜਾਂਦੇ ਹਨ। ਹਾਲ ਹੀ 'ਚ ਇਸ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ, ਜਿਸ 'ਚ ਸੜਕ 'ਤੇ ਇੱਕ ਗੰਭੀਰ ਸੜਕ ਹਾਦਸੇ ਦੀ ਵੀਡੀਓ ਦਿਖਾਈ ਦੇ ਰਹੀ ਹੈ। ਜੇਕਰ ਤੁਸੀਂ ਕਮਜ਼ੋਰ ਦਿਲ ਵਾਲੇ ਹੋ ਤਾਂ ਇਸ ਵੀਡੀਓ ਨੂੰ ਦੇਖਣ ਤੋਂ ਬਚੋ ਕਿਉਂਕਿ ਇਸ ਵੀਡੀਓ ਵਿੱਚ ਇੱਕ ਵਿਅਕਤੀ ਮੌਤ ਦੇ ਮੂੰਹੋਂ ਬਚ ਗਿਆ ਹੈ ਜੋ ਤੁਹਾਨੂੰ ਹਲੂਣ ਦੇਵੇਗਾ।

ਵੀਡੀਓ 'ਚ ਕੁਝ ਕਾਰਾਂ ਸੜਕ 'ਤੇ ਖੜ੍ਹੀਆਂ ਦਿਖਾਈ ਦੇ ਰਹੀਆਂ ਹਨ, ਜੋ ਲਾਲ ਸਿਗਨਲ ਕਾਰਨ ਰੁਕੀਆਂ ਨਜ਼ਰ ਆ ਰਹੀਆਂ ਹਨ। ਅਚਾਨਕ ਬਿਜਲੀ ਦਾ ਵੱਡਾ ਖੰਭਾ ਪਹਿਲੀ ਕਾਰ 'ਤੇ ਡਿੱਗ ਪਿਆ। ਇਸ ਹਾਦਸੇ 'ਚ ਕਾਰ ਬੁਰੀ ਤਰ੍ਹਾਂ ਟੁੱਟ ਗਈ। ਉਸ ਨੂੰ ਦੇਖ ਕੇ ਨਹੀਂ ਲੱਗਦਾ ਕਿ ਕਾਰ ਦੀ ਹਾਲਤ ਕਦੇ ਠੀਕ ਰਹੀ ਹੋਵੇਗੀ। ਸਭ ਤੋਂ ਵੱਡਾ ਖਦਸ਼ਾ ਇਹ ਹੈ ਕਿ ਜਿਸ ਐਂਗਲ ਤੋਂ ਖੰਭਾ ਡਿੱਗਿਆ ਹੈ, ਉਸ ਨੂੰ ਦੇਖ ਕੇ ਲੱਗਦਾ ਹੈ ਕਿ ਅੰਦਰ ਬੈਠੇ ਹਰ ਵਿਅਕਤੀ ਦੀ ਮੌਤ ਹੋ ਗਈ ਹੋਵੇਗੀ, ਪਰ ਇਸ ਨੂੰ ਕਿਸਮਤ ਹੀ ਕਿਹਾ ਜਾਵੇਗਾ ਕਿ ਡਰਾਈਵਰ ਦੀ ਜਾਨ ਬਚ ਗਈ। ਉਸ ਨੂੰ ਤੁਰੰਤ ਬਾਹਰ ਕੱਢਣ ਲਈ ਪਿੱਛੇ ਤੋਂ ਇੱਕ ਵਿਅਕਤੀ ਆ ਕੇ ਉਸ ਵਿਅਕਤੀ ਨੂੰ ਬਾਹਰ ਲੈ ਗਿਆ।

ਇਸ ਵੀਡੀਓ ਨੂੰ 3 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ ਜਦਕਿ ਕਈ ਲੋਕਾਂ ਨੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਕਈ ਲੋਕ ਜਾਣਨਾ ਚਾਹੁੰਦੇ ਸਨ ਕਿ ਕਾਰ 'ਤੇ ਕੀ ਡਿੱਗਿਆ ਸੀ। ਤਾਂ ਲੋਕਾਂ ਨੇ ਜਵਾਬ ਦਿੱਤਾ ਕਿ ਇਹ ਸਟਰੀਟ ਲਾਈਟ ਜਾਂ ਬਿਜਲੀ ਦਾ ਖੰਭਾ ਹੋਣਾ ਚਾਹੀਦਾ ਹੈ। ਇੱਕ ਵਿਅਕਤੀ ਨੇ ਤਾਂ ਇੱਥੋਂ ਤੱਕ ਕਿਹਾ ਕਿ ਉਸ ਵਿਅਕਤੀ ਨੂੰ ਕਈ ਪਰੀਆਂ ਨੇ ਬਚਾਇਆ ਹੈ ਜਿਨ੍ਹਾਂ ਨੂੰ ਰੱਬ ਨੇ ਭੇਜਿਆ ਸੀ। ਕਈ ਲੋਕਾਂ ਨੂੰ ਵਿਅਕਤੀ ਨਾਲੋਂ ਉਸ ਦੀ ਔਡੀ ਕਾਰ ਦੀ ਜ਼ਿਆਦਾ ਚਿੰਤਾ ਹੋ ਰਹੀ ਹੈ।

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Embed widget