ਪੜਚੋਲ ਕਰੋ

ਇੱਕ ਪੀਜ਼ਾ ਲਈ ਸਟੂਡੈਂਟਸ ਨੇ ਕੋਰੋਨਾਵਾਇਰਸ ਪੀੜਤਾਂ ਨਾਲ ਕੀਤੀ ਪਾਰਟੀ, ਜਾਣੋ ਫਿਰ ਕੀ ਹੋਇਆ

ਇੱਕ ਪਾਸੇ ਕੋਰੋਨਾਵਾਇਰਸ ਨੇ ਦੁਨੀਆ ਭਰ ਦੇ ਵਿਚ ਕਹਿਰ ਮਚਾਇਆ ਹੋਇਆ ਹੈ, ਜਿਸ ਤਹਿਤ ਹੁਣ ਤੱਕ ਲੱਖਾਂ ਲੋਕਾਂ ਦੀ ਜਾਨ ਤੱਕ ਜਾ ਚੁਕੀ ਹੈ।

ਨਿਊਯਾਰਕ: ਉੱਥੇ ਹੀ ਕੋਰੋਨਾਵਾਇਰਸ ਦੀ ਚਪੇਟ ‘ਚ ਆਉਣ ਵਾਲਾ ਅਮਰੀਕਾ ਦੇਸ਼ ਹੁਣ ਤਕ ਨਹੀਂ ਸਮਝ ਸਕਿਆ ਕਿ ਇਸ ਮਹਾਮਾਰੀ ‘ਤੇ ਕਿਵੇਂ ਕਾਬੂ ਕੀਤਾ ਜਾ ਸਕੇ। ਹੁਣ ਖ਼ਬਰ ਮਿਲੀ ਹੈ ਕਿ ਅਮਰੀਕਾ ਵਿਚ ਹੀ ਅਜਿਹੇ ਲੋਕ ਵੀ ਹਨ, ਜੋ ਕਿ ਇਸ ਬਿਮਾਰੀ ਨੂੰ ਮਹਿਜ਼ ਇੱਕ ਮਜ਼ਾਕ ਦੇ ਤੌਰ ‘ਤੇ ਲੈ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਅਮਰੀਕਾ ‘ਚ ਕੁਝ ਵਿਦਿਆਰਥੀ ਕੋਰੋਨਾ ਮਰੀਜ਼ਾਂ ਦੇ ਨਾਲ ਪਾਰਟੀ ਕਰਦੇ ਨਜ਼ਰ ਆਏ ਹਨ। ਹੈਰਾਨੀ ਦੀ ਗੱਲ ਇਹ ਵੀ ਰਹੀ ਕਿ ਇਨ੍ਹਾਂ ਵਿਦਿਆਰਥੀਆਂ ਨੇ ਸ਼ਰਤ ਰੱਖੀ ਕਿ ਪਾਰਟੀ ਵਿੱਚ ਜੋ ਸਭ ਤੋਂ ਪਹਿਲਾਂ ਕੋਰੋਨਾ ਪੌਜ਼ੇਟਿਵ ਆਵੇਗਾ, ਉਸ ਨੂੰ ਇਨਾਮ ‘ਚ ਪੀਜ਼ਾ ਦਿੱਤਾ ਜਾਵੇਗਾ। ਅਮਰੀਕੀ ਅਧਿਕਾਰੀਆਂ ਮੁਤਾਬਕ ਅਲਬਾਮਾ ‘ਚ ਕੁਝ ਵਿਦਿਆਰਥੀਆਂ ਨੇ ਇਸ ਪਾਰਟੀ ਨੂੰ Covid-19 ਪਾਰਟੀ ਦਾ ਨਾਂ ਦਿੱਤਾ, ਜਿਸ ‘ਚ ਉਤਸ਼ਾਹ ਇਹ ਦੇਖਣ ਨੂੰ ਮਿਲਿਆ ਕਿ ਸਭ ਤੋਂ ਪਹਿਲਾਂ ਇਹ ਬਿਮਾਰੀ ਕਿਸ ਨੂੰ ਲੱਗਦੀ ਹੈ। ਇਸ ਮਾਮਲੇ ਦੇ ਸਾਹਮਣੇ ਆਉਂਦੀਆਂ ਹੀ ਸਿਟੀ ਕਾਊਂਸਲਰ ਸੋਨਾਯਾ ਮੈਕਿੰਸਟਰੀ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਨੇ ਜਾਣਬੁੱਝ ਕੇ ਕੋਰੋਨਾ ਸੰਕ੍ਰਮਿਤਾਂ ਨਾਲ ਪਾਰਟੀ ਕੀਤੀ। ਇਹੀ ਨਹੀਂ ਪਾਰਟੀ ‘ਚ ਮੌਜੂਦ ਲੋਕਾਂ ਨੇ ਹਰ ਉਹ ਕੰਮ ਕੀਤਾ ਜਿਸ ਨਾਲ ਉਹ ਕੋਰੋਨਾ ਪੌਜ਼ੇਟਿਵ ਹੋ ਸਕਦੇ ਹਨ। ਪਾਰਟੀ ‘ਚ ਇੱਕ-ਇੱਕ ਵਿਅਕਤੀ ਕੋਲ ਜਾ ਕੇ ਉਸ ਤੋਂ ਪੈਸੇ ਲਏ ਗਏ। ਇੱਥੇ ਤੈਅ ਹੋਇਆ ਕਿ ਜੋ ਸਭ ਤੋਂ ਸੰਕ੍ਰਮਿਤ ਹੋਵੇਗਾ, ਉਸ ਨੂੰ ਇਹ ਪੈਸੇ ਦਿੱਤੇ ਜਾਣਗੇ, ਨਾਲ ਹੀ ਪੀਜ਼ਾ ਪਾਰਟੀ ਦੇਣ ਦਾ ਐਲਾਨ ਕੀਤਾ। ਪਾਰਟੀ ਤਹਿਤ ਹੈਰਾਨ ਕਰਨ ਵਾਲੀ ਗੱਲ ਇਹ ਵੀ ਸਾਹਮਣੇ ਆਈ ਕਿ ਇਸ ਸਭ ਪ੍ਰਸ਼ਾਸਨ ਦੀ ਨੱਕ ਹੇਠ ਹੋਇਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਇਸ ਆਯੋਜਨ ਦੀ ਸੂਚਨਾ ਸੀ ਪਰ ਉਨ੍ਹਾਂ ਨੂੰ ਲੱਗਾ ਕਿ ਇਹ ਮਹਿਜ ਅਫਵਾਹ ਹੋ ਸਕਦੀ ਹੈ। ਹਾਲਾਂਕਿ ਬਾਅਦ ‘ਚ ਜਦੋਂ ਜਾਂਚ ਕੀਤੀ ਗਈ ਤਾਂ ਪਤਾ ਚੱਲਿਆ ਕਿ ਅਸਲ ‘ਚ ਅਜਿਹੀ ਪਾਰਟੀ ਹੋਈ ਸੀ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

Embed widget