ਪੜਚੋਲ ਕਰੋ

ਸੂਰਜ ਦੇ ਝੁਕੇ ਹੋਣ ਦਾ ਪਤਾ ਲੱਗਾ

ਨਿਊਯਾਰਕ : ਅਮਰੀਕੀ ਪੁਲਾੜ ਵਿਗਿਆਨੀਆਂ ਨੇ ਸੂਰਜ ਦੇ ਆਪਣੀ ਧੁਰੀ 'ਤੇ ਝੁਕੇ ਹੋਣ ਦੇ ਰਹੱਸ ਨੂੰ ਹੱਲ ਕਰਨ ਦਾ ਦਾਅਵਾ ਕੀਤਾ ਹੈ। ਇਸ ਦੇ ਲਈ 'ਪਲੈਟੇਨ ਨਾਈਨ' ਨੂੰ ਜ਼ਿੰਮੇਵਾਰ ਮੰਨਿਆ ਗਿਆ ਹੈ। ਵਿਗਿਆਨੀਆਂ ਮੁਤਾਬਕ ਇਹ ਸੂਰਜੀ ਮੰਡਲ ਦੇ ਕੰਢੇ 'ਤੇ ਸਥਿਤ ਹੈ। ਹਾਲਾਂਕਿ ਇਸ ਨੂੰ ਹਾਲੇ ਤਕ ਦੇਖਿਆ ਨਹੀਂ ਜਾ ਸਕਿਆ। ਕੈਲੇਫੋਰਨੀਆ ਇੰਸਟੀਚਿਊਟ ਆਫ ਟੈਕਨਾਲੋਜੀ ਦੇ ਖੋਜਕਰਤਾਵਾਂ ਨੇ ਇਸ ਸਾਲ ਜਨਵਰੀ 'ਚ ਚੈਨਲ ਨਾਈਨ ਦੀ ਹੋਂਦ ਦੇ ਬਾਰੇ ਅੰਦਾਜ਼ਾ ਲਗਾਇਆ ਸੀ। ਵੱਡੇ ਆਕਾਰ ਦੇ ਹੋਣ ਕਾਰਨ ਸੂਰਜੀ ਮੰਡਲ ਦੇ ਹੋਰ ਗ੍ਰਹਿ ਵੀ ਤਜਵੀਜ਼ਸ਼ੁਦਾ ਹਨ। ਇਸ ਦੇ ਕਾਰਨ ਹੀ ਸੂਰਜ ਆਪਣੀ ਧੁਰੀ 'ਤੇ ਝੁਕਿਆ ਲੱਗਦਾ ਹੈ। ਖੋਜਕਰਤਾਵਾਂ 'ਚ ਸ਼ਾਮਲ ਐਲਿਜ਼ਾਬੇਥ ਬੈਲੀ ਨੇ ਕਿਹਾ ਕਿ ਪਲੈਨੇਟ ਨਾਈਨ ਹੋਰਨਾਂ ਗ੍ਰਹਿਆਂ ਨੂੰ ਵੀ ਖ਼ੁਦ ਨੂੰ ਐਡਜਸਟ ਕਰਨਾ ਪੈਂਦਾ ਹੈ। ਇਹੀ ਕਾਰਨ ਹੈ ਕਿ ਸੂਰਜ ਦੇ ਮੁਤਾਬਕ ਹੋਰ ਗ੍ਰਹਿ ਵੀ ਆਪਣੀ ਧੁਰੀ 'ਤੇ ਕੁਝ ਡਿਗਰੀ ਤਕ ਝੁੱਕੇ ਹੋਏ ਹਨ। ਪਲੈਨੇਟ ਨਾਈਨ ਪਿ੍ਰਥਵੀ ਤੋਂ ਦਸ ਗੁਣਾ ਜ਼ਿਆਦਾ ਵੱਡਾ ਦੱਸਿਆ ਗਿਆ ਹੈ।

ਟਾਪ ਹੈਡਲਾਈਨ

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget