ਪੜਚੋਲ ਕਰੋ

ਸ਼ਖਸ ਨੇ ਸਾਈਕਲ 'ਤੇ ਦਿਖਾਏ ਹੈਰਾਨੀਜਨਕ ਕਰਤੱਵ, ਹਵਾ 'ਚ ਕੀਤਾ ਕਮਾਲ ਦਾ ਕਾਰਨਾਮਾ

ਸੋਸ਼ਲ ਮੀਡੀਆ 'ਤੇ ਇਨ੍ਹੀਂ ਦਿਨੀਂ ਕਈ ਰੋਮਾਂਚਕ ਵੀਡੀਓਜ਼ ਦੇਖਣ ਨੂੰ ਮਿਲ ਰਹੀਆਂ ਹਨ, ਜਿਨ੍ਹਾਂ ਨੂੰ ਯੂਜ਼ਰਸ ਕਾਫੀ ਪਸੰਦ ਕਰ ਰਹੇ ਹਨ। ਇਨ੍ਹੀਂ ਦਿਨੀਂ ਐਡਵੈਂਚਰ ਗੇਮਾਂ ਦੇ ਵੀਡੀਓਜ਼ ਯੂਜ਼ਰਸ ਨੂੰ ਸਟੰਟਸ ਦੇ ਨਾਲ ਰੋਮਾਂਚਿਤ ਕਰਦੇ ਨਜ਼ਰ ਆ ਰਹੇ ਹਨ

Trending: ਸੋਸ਼ਲ ਮੀਡੀਆ 'ਤੇ ਇਨ੍ਹੀਂ ਦਿਨੀਂ ਕਈ ਰੋਮਾਂਚਕ ਵੀਡੀਓਜ਼ ਦੇਖਣ ਨੂੰ ਮਿਲ ਰਹੀਆਂ ਹਨ, ਜਿਨ੍ਹਾਂ ਨੂੰ ਯੂਜ਼ਰਸ ਕਾਫੀ ਪਸੰਦ ਕਰ ਰਹੇ ਹਨ। ਇਨ੍ਹੀਂ ਦਿਨੀਂ ਐਡਵੈਂਚਰ ਗੇਮਾਂ ਦੇ ਵੀਡੀਓਜ਼ ਯੂਜ਼ਰਸ ਨੂੰ ਸਟੰਟਸ ਦੇ ਨਾਲ ਰੋਮਾਂਚਿਤ ਕਰਦੇ ਨਜ਼ਰ ਆ ਰਹੇ ਹਨ ਜਿਸ ਕਾਰਨ ਐਡਵੈਂਚਰ ਸਪੋਰਟ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੁੰਦਾ ਨਜ਼ਰ ਆ ਰਿਹਾ ਹੈ। ਹਾਲ ਹੀ 'ਚ ਇਕ ਅਜਿਹਾ ਰੋਮਾਂਚਕ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਯੂਜ਼ਰਸ ਦੀਆਂ ਅੱਖਾਂ ਖੁੱਲ੍ਹੀਆਂ ਰਹਿ ਗਈਆਂ ਹਨ।

ਅੱਜ ਕੱਲ੍ਹ ਆਮ ਆਦਮੀ ਸੜਕਾਂ 'ਤੇ ਸਾਈਕਲ ਚਲਾਉਂਦਾ ਅਤੇ ਸਪੋਰਟਸ ਵਿਅਕਤੀ ਸਾਈਕਲ 'ਤੇ ਦੌੜਦਾ ਨਜ਼ਰ ਆਉਂਦਾ ਹੈ। ਇਸ ਦੇ ਨਾਲ ਹੀ ਇਨ੍ਹਾਂ ਸਭ ਤੋਂ ਇਲਾਵਾ ਕੁਝ ਲੋਕ ਅਜਿਹੇ ਵੀ ਹਨ, ਜੋ ਇਸ ਆਸਾਨ ਕੰਮ ਨੂੰ ਵੱਡੇ ਪੱਧਰ 'ਤੇ ਕਰਦੇ ਹਨ। ਜਿਸ ਨੂੰ ਦੇਖ ਕੇ ਯੂਜ਼ਰਸ ਦੇ ਸਾਹ ਰੁਕਦੇ ਨਜ਼ਰ ਆ ਰਹੇ ਹਨ। ਹਾਲ ਹੀ 'ਚ ਸਾਹਮਣੇ ਆਈ ਵੀਡੀਓ 'ਚ ਇਕ ਵਿਅਕਤੀ ਪਹਾੜੀ ਬਾਈਕ ਨਾਲ ਸਟੰਟ ਕਰਦਾ ਨਜ਼ਰ ਆ ਰਿਹਾ ਹੈ।

ਵਾਇਰਲ ਹੋ ਰਹੀ ਇਹ ਕਲਿੱਪ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਸ਼ੇਅਰ ਹੋ ਰਹੀ ਹੈ। ਜਿਸ ਨੂੰ ਡਰੋਨ ਰਾਹੀਂ ਫਿਲਮਾਇਆ ਗਿਆ ਸੀ। ਇਸ ਦੇ ਨਾਲ ਹੀ ਵੀਡੀਓ 'ਚ ਇਕ ਸ਼ਖਸ ਸਾਈਕਲ 'ਤੇ ਤੇਜ਼ੀ ਨਾਲ ਉੱਚੀ -ਨੀਵੀਂ ਢਲਾਨ ਵਾਲੀਆਂ ਥਾਵਾਂ 'ਤੇ ਹੁੰਦੇ ਹੋਏ ਸਾਈਕਲ ਸਮੇਤ ਹਵਾ 'ਚ ਕਲਾਬਾਜ਼ੀ ਕਰਦਾ ਨਜ਼ਰ ਆ ਰਿਹਾ ਹੈ। ਜਿਸ ਨੂੰ ਦੇਖ ਕੇ ਕਿਸੇ ਦੇ ਵੀ ਰੌਂਗਟੇ ਖੜੇ ਹੋ ਸਕਦੇ ਹਨ। ਵੀਡੀਓ 'ਚ ਸ਼ਖਸ ਨੂੰ ਸਾਈਕਲ ਨਾਲ ਹਵਾ 'ਚ ਗੁਲਾਟੀ ਲਗਾਉਂਦੇ ਦੇਖਿਆ ਜਾ ਸਕਦਾ ਹੈ।

ਇਸ ਸਮੇਂ ਸੋਸ਼ਲ ਮੀਡੀਆ 'ਤੇ ਯੂਜ਼ਰਸ ਦੇ ਉਤਸ਼ਾਹ ਦਾ ਪੱਧਰ ਵਧਣ ਨਾਲ ਵੀਡੀਓ ਹਰ ਕਿਸੇ ਦਾ ਪਸੰਦੀਦਾ ਬਣ ਰਿਹਾ ਹੈ। ਵੀਡੀਓ 'ਚ ਸਟੰਟ ਕਰ ਰਹੇ ਵਿਅਕਤੀ ਦਾ ਸੰਤੁਲਨ ਕਾਫੀ ਲਾਜਵਾਬ ਹੈ। ਜਿਸ ਕਾਰਨ ਉਹ ਆਪਣੀ ਕੋਸ਼ਿਸ਼ ਵਿੱਚ ਕਾਮਯਾਬ ਹੁੰਦਾ ਨਜ਼ਰ ਆ ਰਿਹਾ ਹੈ। ਯੂਜ਼ਰਸ ਲਗਾਤਾਰ ਵਿਅਕਤੀ ਦੇ ਸਟੰਟ ਦੀ ਤਾਰੀਫ ਕਰਦੇ ਨਜ਼ਰ ਆ ਰਹੇ ਹਨ।

View this post on Instagram
 
A post shared by wibmer (@wibmerfpv)

ਟਾਪ ਹੈਡਲਾਈਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
Embed widget