ਪੜਚੋਲ ਕਰੋ

flying car: ਜਪਾਨ ਦੀ 'ਉਡਾਣ ਵਾਲੀ ਕਾਰ' ਦਾ ਸਫਲ ਪ੍ਰੀਖਣ, ਜਾਣੋ ਕਦੋਂ ਤਕ ਆਉਣ ਦੀ ਹੈ ਉਮੀਦ

ਜਾਪਾਨ ਦੀ ਸਕਾਈਡਰਾਇਵ ਇੰਕ ਨੇ ਇੱਕ ਵਿਅਕਤੀ ਨਾਲ ਆਪਣੀ 'ਉਡਾਣ ਵਾਲੀ ਕਾਰ' ਦਾ ਸਫਲ ਟੈਸਟ ਕੀਤਾ।

ਟੋਕਿਓ: ਹਾਲੀਵੁੱਡ ਐਕਟਰ ਰੌਬਿਨ ਵਿਲੀਅਮਜ਼ ਦੀ 1997 ਵਿਚ ਆਈ ਫਿਲਮ 'ਫਲੱਬਰ' ਵਿਚ ਇੱਕ 'ਉਡਾਣ ਵਾਲੀ ਕਾਰ' ਦਾ ਸੀਨ ਹੈ। ਦਹਾਕਿਆਂ ਤੋਂ ਲੋਕ ਕਈ ਇਹ ਸੁਪਨਾ ਵੇਦੇਖ ਰਹੇ ਹਨ ਕਿ ਜਿੰਨਾ ਸੌਖਾ ਕਾਰ ਸੜਕਾਂ 'ਤੇ ਦੌੜਨਾ ਹੈ, ਉਨਾਂ ਹੀ ਸੌਖਾ ਇਸ ਨੂੰ ਉਡਾਉਣਾ ਵੀ ਹੁੰਦਾ। ਅਜਿਹੀ ਕਾਰ ਦੀ ਇੱਛਾ ਜ਼ਿਆਦਾਤਰ ਲੋਕਾਂ ਦੇ ਦਿਲ 'ਚ ਸੜਕ 'ਤੇ ਲੰਬੇ ਜਾਮ ਦੌਰਾਨ ਹੁੰਦੀ ਹੈ। ਪਰ ਹੁਣ ਇਹ ਸੁਪਨਾ ਸੱਚ ਹੋ ਰਿਹਾ ਹੈ। ਜੀ ਹਾਂ, ਜਾਪਾਨ ਦੇ ਸਕਾਈਡਰਾਇਵ ਇੰਕ ਨੇ ਇੱਕ ਵਿਅਕਤੀ ਨਾਲ ਆਪਣੀ 'ਉਡਾਣ ਵਾਲੀ ਕਾਰ' ਦਾ ਸਫਲ ਟੈਸਟ ਕੀਤਾ ਹੈ। ਦੱਸ ਦਈਏ ਕਿ ਕੰਪਨੀ ਨੇ ਇਸ ਦਾ ਇੱਕ ਵੀਡੀਓ ਦਿਖਾਇਆ ਹੈ, ਜਿਸ ਵਿੱਚ ਪ੍ਰੋਪੈਲੈਂਟਸ ਵਾਲੇ ਇੱਕ ਮੋਟਰਸਾਈਕਲ ਵਰਗੇ ਇੱਕ ਪ੍ਰੋਪੈਲੰਟ ਨੇ ਇਸਨੂੰ ਜ਼ਮੀਨ ਤੋਂ ਕਈ ਫੁੱਟ (ਇੱਕ ਤੋਂ ਦੋ ਮੀਟਰ) ਦੀ ਉਚਾਈ ਤੱਕ ਉਡਿਆ। ਇਹ ਮੋਟਰਸਾਈਕਲ ਇੱਕ ਨਿਸ਼ਚਤ ਖੇਤਰ ਵਿਚ ਚਾਰ ਮਿੰਟ ਲਈ ਹਵਾ ਵਿਚ ਰਿਹਾ। flying car: ਜਪਾਨ ਦੀ 'ਉਡਾਣ ਵਾਲੀ ਕਾਰ' ਦਾ ਸਫਲ ਪ੍ਰੀਖਣ, ਜਾਣੋ ਕਦੋਂ ਤਕ ਆਉਣ ਦੀ ਹੈ ਉਮੀਦ

ਸਕਾਈਡ੍ਰਾਈਵ ਇਸ ਪ੍ਰਾਜੈਕਟ ਦੇ ਮੁਖੀ ਟੋਮੋਹਿਰੋ ਫੁਕੂਜ਼ਾਵਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ 2023 ਤੱਕ 'ਉਡਣ ਵਾਲੀ ਕਾਰ' ਦਾ ਅਸਲ ਉਤਪਾਦ ਬਣ ਜਾਵੇਗਾ। ਹਾਲਾਂਕਿ, ਉਨ੍ਹਾਂ ਨੇ ਮੰਨਿਆ ਕਿ ਇਸਨੂੰ ਸੁਰੱਖਿਅਤ ਬਣਾਉਣਾ ਇੱਕ ਵੱਡੀ ਚੁਣੌਤੀ ਹੈ।

ਸਕਾਈਡਰਾਇਵ ਪ੍ਰਾਜੈਕਟ 'ਤੇ ਕੰਮ ਇੱਕ ਸਵੈਇੱਛੁਕ ਪ੍ਰਾਜੈਕਟ ਦੇ ਰੂਪ ਵਿੱਚ 2012 ਵਿੱਚ ਸ਼ੁਰੂ ਕੀਤਾ ਗਿਆ ਸੀ। ਇਸ ਪ੍ਰਾਜੈਕਟ ਲਈ ਜਾਪਾਨ ਦੀ ਪ੍ਰਮੁੱਖ ਆਟੋਮੋਬਾਈਲ ਕੰਪਨੀ ਟੋਯੋਟਾ ਮੋਟਰ ਕਾਰਪੋਰੇਸ਼ਨ, ਇਲੈਕਟ੍ਰਾਨਿਕ ਕੰਪਨੀ ਪੈਨਾਸੋਨਿਕ ਕਾਰਪ ਅਤੇ ਵੀਡੀਓ ਗੇਮ ਕੰਪਨੀ ਨਮਕੋ ਦੁਆਰਾ ਫੰਡ ਦਿੱਤੇ ਗਏ। ਤਿੰਨ ਸਾਲ ਪਹਿਲਾਂ ਇਸ ਕਾਰ ਦੀ ਜਾਂਚ ਹੋਈ ਸੀ ਜੋ ਅਸਫਲ ਰਹੀ। ਦੱਸ ਦਈਏ ਕਿ 1962 ਵਿੱਚ ਬੱਚਿਆਂ ਦੇ ਐਨੀਮੇਟਡ ਪ੍ਰੋਗਰਾਮ 'ਦ ਜੇਟਸੰਸ' ਨੇ ਭਵਿੱਖ 'ਚ ਉਡਾਣ ਵਾਲੀ ਕਾਰ ਦੀ ਕਲਪਨਾ ਵੀ ਕੀਤੀ ਸੀ। ਵੇਖੋ ਵੀਡੀਓ: ਹੁਣ ਹੋਟਲ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਨੂੰ ਵਾਰਨਿੰਗ, ਕਾਰਪੋਰੇਸ਼ਨ 'ਤੇ ਤੰਗ ਕਰਨ ਦੇ ਲੱਗੇ ਇਲਜ਼ਾਮ 'ਕੌਮੀ ਖੇਡ ਦਿਵਸ' 'ਤੇ ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀ 'ਰਾਸ਼ਟਰੀ ਖੇਡ ਪੁਰਸਕਾਰ' ਨਾਲ ਸਨਮਾਨਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ

ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ

Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਇਸ ਵਜ੍ਹਾ ਕਰਕੇ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab News: ਪੰਜਾਬ 'ਚ ਆ ਗਈ ਇੱਕ ਹੋਰ ਸਰਕਾਰੀ ਛੁੱਟੀ! ਇਸ ਵਜ੍ਹਾ ਕਰਕੇ ਇਸ ਦਿਨ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (08-01-2026)

Embed widget