ਪੜਚੋਲ ਕਰੋ

ਮਜ਼ਦੂਰ ਨਾਲ ਵਿਆਹ ਕਰਾਉਣ ਲਈ ਭਾਰਤ ਆਈ ਰਸ਼ੀਅਨ ਕੁੜੀ.. ਜਾਣੋ ਅਨੋਖੀ ਲਵ ਸਟੋਰੀ

1/5
2/5
ਪੂਰੇ ਪਰਿਵਾਰ ਦਾ ਗੁਜ਼ਾਰਾ ਖੇਤਾਂ 'ਚ ਮਜ਼ਦੂਰੀ ਕਰਕੇ ਹੁੰਦਾ ਹੈ। ਪਰਿਵਾਰ 'ਚ ਮਾਂ ਤੋਂ ਇਲਾਵਾ ਇੱਕ ਹੋਰ ਭਰਾ 'ਤੇ ਇੱਕ ਭੈਣ ਹੈ। ਵਿਆਹ ਤੋਂ ਬਾਅਦ ਉਹ ਆਪਣੀ ਪਤਨੀ ਨਾਲ ਰੂਸ 'ਚ ਹੀ ਰਹਿਣ ਦੀ ਤਿਆਰੀ 'ਚ ਹੈ। ਇਸ ਲਈ ਉਸ ਨੇ ਵੀਜ਼ੇ ਲਈ ਅਪਲਾਈ ਕਰ ਦਿੱਤਾ ਹੈ

3/5
ਇਸ ਤਰ੍ਹਾਂ ਹੋਇਆ ਰੂਸੀ ਲੜਕੀ ਨਾਲ ਪਿਆਰ, ਨਰਿੰਦਰ ਦੀ ਮੁਲਾਕਾਤ ਅਨਸਤਸਥਾ ਨਾਲ ਲਗਭਗ 3 ਸਾਲ ਪਹਿਲਾਂ ਗੋਆ 'ਚ ਹੋਇਆ ਸੀ, ਜਿੱਥੇ ਉਹ ਇੱਕ ਬੀਅਰ ਬਾਰ ਕਾਊਂਟਰ 'ਚ ਬਾਰਮੈਨ ਦਾ ਕੰਮ ਕਰਦਾ ਸੀ। ਸ਼ੁਰੂਆਤੀ ਗੱਲ-ਬਾਤ ਟੁੱਟੀ-ਫੁੱਟੀ ਅੰਗਰੇਜ਼ੀ 'ਚ ਹੋਈ।

4/5
25 ਸਾਲ ਦੀ ਰੂਸੀ ਲੜਕੀ ਤਾਂ ਅੰਗਰੇਜ਼ੀ ਵੀ ਨਹੀਂ ਜਾਣਦੀ ਸੀ ਪਰ ਦੋਹਾਂ ਨੇ ਇੱਕ-ਦੂਜੇ ਦੀ ਭਾਸ਼ਾ ਅੱਖਾਂ ਨਾਲ ਸਮਝੀ ਅਤੇ ਲਗਭਗ ਢਾਈ ਸਾਲਾਂ ਤੱਕ ਉਹ ਨਰਿੰਦਰ ਨੂੰ ਮਿਲਣ ਲਈ ਭਾਰਤ ਆਉਂਦੀ ਰਹੀ। ਇਸ ਦੌਰਾਨ ਸੋਸ਼ਲ ਮੀਡੀਆ ਦੇ ਜ਼ਰੀਏ ਉਨ੍ਹਾਂ ਦੀ ਗੱਲਬਾਤ ਹੁੰਦੀ ਰਹੀ। ਇਸ ਤੋਂ ਬਾਅਦ ਉਸ ਨੂੰ ਅਨਸਤਸਥਾ ਨੇ ਮਾਸਕੋ ਬੁਲਾ ਲਿਆ, ਜਿੱਥੇ ਉਨ੍ਹਾਂ ਦੋਹਾਂ ਨੇ ਅਗਸਤ 'ਚ ਵਿਧੀਵੱਧ ਵਿਆਹ ਕਰ ਲਿਆ। ਨਰਿੰਦਰ ਮਜ਼ਦੂਰ ਪਰਿਵਾਰ ਤੋਂ ਹੈ।

5/5
ਭੋਪਾਲ: ਰਸ਼ੀਅਨ ਸੰਸਦ ਹਾਊਸ ਦੇ ਅਰਥ ਸ਼ਾਸਤਰ ਵਿਭਾਗ ਦੀ ਇੱਕ ਅਫ਼ਸਰ ਨੂੰ ਗੋਆ 'ਚ ਬਾਰਮੈਨ ਦਾ ਕੰਮ ਕਰਨ ਵਾਲੇ ਇੱਕ ਮਾਮੂਲੀ ਖੇਤ ਮਜ਼ਦੂਰ ਦੇ ਪੁੱਤਰ ਨਾਲ ਪਿਆਰ ਹੋ ਗਿਆ। ਐਮ. ਪੀ. ਦੇ ਛੋਟੇ ਕਸਬੇ ਦੇ ਰਹਿਣ ਵਾਲੇ ਇੱਕ ਨਰਿੰਦਰ ਨੇ ਤਾਂ ਕਦੀ ਸੋਚਿਆਂ ਵੀ ਨਹੀਂ ਹੋਵੇਗਾ ਕਿ ਉਸ ਦਾ ਵਿਆਹ ਕਿਸੇ ਵਿਦੇਸ਼ੀ ਲੜਕੀ ਨਾਲ ਹੋਵੇਗਾ। ਉਨ੍ਹਾਂ ਨੇ ਰੂਸ ਦੀ ਸਨਸਤਸਥਾ ਨਾਲ ਮੁਲਾਕਾਤ ਤੋਂ 3 ਸਾਲ ਬਾਅਦ ਵਿਆਹ ਕਰਵਾ ਲਿਆ।

Sponsored Links by Taboola

ਟਾਪ ਹੈਡਲਾਈਨ

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...

Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ

Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget