ਪੜਚੋਲ ਕਰੋ

ਸੁਪਰ ਮਾਡਲ ਨੂੰ ਡੰਗਣ ਵਾਲਾ ਸੱਪ ਵੀ ਨਹੀਂ ਬਚਿਆ

ਯੇਰੂਸ਼ਲਮ : ਅਕਸਰ ਔਰਤਾਂ ਨੂੰ ਕਾਸਮੈਟਿਕ ਪ੍ਰੋਡਕਟ ਤੋਂ ਹੋਣ ਵਾਲੇ ਨੁਕਸਾਨਾਂ ਤੋਂ ਖਬਰਦਾਰ ਕੀਤਾ ਜਾਂਦਾ ਹੈ। ਫਿਰ ਵੀ ਉਨ੍ਹਾਂ ਦੀ ਚਿਤਾਵਨੀ ਨੂੰ ਕੋਈ ਗੰਭੀਰਤਾ ਨਾਲ ਨਹੀਂ ਲੈਂਦਾ। ਪਿਛਲੇ ਕੁਝ ਸਮੇਂ ਤੋਂ ਫਿਲਮ ਸਿਤਾਰੇ, ਮਾਡਲਜ਼ ਤੇ ਫੈਸ਼ਨ ਪ੍ਰਸਤ ਲੋਕਾਂ ‘ਚ ਸਿਲੀਕਾਨ ਇਨਹਾਨਸਮੈਂਟ ਦਾ ਕ੍ਰੇਜ਼ ਵਧਿਆ ਹੈ। ਔਰਤਾਂ ਕਾਸਮੈਟਿਕ ਸਰਜਰੀ ਦਾ ਸਹਾਰਾ ਲੈ ਕੇ ਆਪਣੀ ਖੂਬਸੂਰਤੀ ਵਧਾਉਣ ਲੱਗੀਆਂ ਹਨ, ਪਰ ਇਸ ਦੇ ਕਈ ਨੁਕਸਾਨ ਵੀ ਹਨ। ਅਸਲ ਵਿੱਚ ਇਕ ਸੱਪ ਦੀ ਮੌਤ ਸਿਲੀਕਾਨ ਇੰਪਲਾਂਟ ਕਰਵਾ ਚੁੱਕੀ ਮਾਡਲ ਨੂੰ ਡੱਸਣ ਨਾਲ ਹੋ ਗਈ। ਇਹ ਮਾਮਲਾ ਇਜ਼ਰਾਈਲ ਦਾ ਹੈ, ਜਿਥੇ ਇਕ ਮਾਡਲ ਨੇ ਆਪਣੀ ਸਰੀਰਕ ਖੂਬਸੂਰਤੀ ਵਧਾਉਣ ਲਈ ਆਪਣੇ ਬ੍ਰੈਸਟ ਵਿੱਚ ਸਿਲੀਕਾਨ ਇੰਪਲਾਂਟ ਕਰਵਾਇਆ ਸੀ। ਓਰਿਟ ਫੈਕਸ ਨਾਂ ਦੀ ਇਸ ਮਾਡਲ ਦਾ ਕੁਝ ਸਾਲ ਪੁਰਾਣਾ ਵੀਡੀਓ ਫਿਰ ਵਾਇਰਲ ਹੋਇਆ, ਜਿਸ ਵਿੱਚ ਉਹ ਇਕ ਸੱਪ ਨਾਲ ਸ਼ੂਟਿੰਗ ਕਰਦੀ ਨਜ਼ਰ ਆ ਰਹੀ ਹੈ। ਸ਼ੂਟ ਦੌਰਾਨ ਅਚਾਨਕ ਸੱਪ ਨੇ ਮਾਡਲ ਦੇ ਬ੍ਰੈਸਟ ਉੱਤੇ ਡੱਸ ਲਿਆ। ਮਾਡਲ ਨੂੰ ਤਾਂ ਕੁਝ ਨਾ ਹੋਇਆ, ਪਰ ਸੱਪ ਦੀ ਮੌਤ ਹੋ ਗਈ। ਬਾਅਦ ‘ਚ ਕਿਹਾ ਗਿਆ ਕਿ ਸੱਪ ਦੀ ਮੌਤ ਸਿਲੀਕਾਨ ਜ਼ਹਿਰ ਨਾਲ ਹੋਈ, ਜਿਹੜਾ ਉਸ ਦੇ ਦੰਦਾਂ ‘ਚ ਡੱਸਣ ਦੌਰਾਨ ਲੱਗ ਗਿਆ ਸੀ।

ਟਾਪ ਹੈਡਲਾਈਨ

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?

 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ

ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?

Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ

ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026

Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ

Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ

Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...

 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ

Embed widget