ਪੜਚੋਲ ਕਰੋ

ਡਾਕਟਰ ਦੇ ਕੱਪੜਿਆਂ 'ਚ ਆਇਆ ਵਾਰਡਬੁਆਏ, ਮਹਿਲਾ ਨਾਲ ਪਹਿਲਾਂ ਕੀਤੀ ਗੰਦੀ ਹਰਕਤ ਫਿਰ ਕਰ ਦਿੱਤਾ ਆਪਰੇਸ਼ਨ

ਉੱਤਰ ਪ੍ਰਦੇਸ਼ ਦੇ ਬਸਤੀ ਜ਼ਿਲੇ ਦੇ ਇਕ ਨਿੱਜੀ ਹਸਪਤਾਲ ਦਾ ਅਜਿਹਾ ਕਾਰਨਾਮਾ ਸਾਹਮਣੇ ਆਇਆ ਹੈ, ਜਿਸ ਨੇ ਯੂਪੀ ਦੀ ਸਿਹਤ ਵਿਵਸਥਾ ਦਾ ਪਰਦਾਫਾਸ਼ ਕਰ ਦਿੱਤਾ ਹੈ ਅਤੇ ਇਸ ਵਾਰ ਇਹ ਸ਼ਰਮਨਾਕ ਵੀਡੀਓ ਕਿਸੇ ਸਰਕਾਰੀ ਹਸਪਤਾਲ ਦੀ ਨਹੀਂ ਸਗੋਂ ਨਿੱਜੀ ਹਸਪਤਾਲ ਦੀ ਹੈ। 

ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਹਸਪਤਾਲ ਦਾ ਵਾਰਡਬੁਆਏ ਇਕ ਔਰਤ ਦੇ ਕੱਪੜਾ ਉਤਾਰ ਕੇ ਉਸ ਦੇ ਪ੍ਰਾਈਵੇਟ ਪਾਰਟਸ ਦੀ ਡਰੈਸਿੰਗ ਕਰ ਰਿਹਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਨਿੱਜੀ ਹਸਪਤਾਲ 'ਚ ਹੜਕੰਪ ਮਚ ਗਿਆ।

ਦਰਅਸਲ, ਪੂਰਾ ਮਾਮਲਾ ਬਸਤੀ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਬਸਤੀ ਕੇਅਰ ਮਲਟੀਸਪੈਸ਼ਲਿਟੀ ਹਸਪਤਾਲ ਦਾ ਹੈ। ਜਿੱਥੇ ਅਜਿਹੀਆਂ ਅਜੀਬੋ-ਗਰੀਬ ਹਰਕਤਾਂ ਸਾਹਮਣੇ ਆਈਆਂ ਹਨ। ਇਸ ਹਸਪਤਾਲ 'ਚ ਤਾਇਨਾਤ ਵਾਰਡ ਬੁਆਏ, ਜਿਸ ਦਾ ਨਾਂ ਵਿੱਕੀ ਹੈ, ਨੇ ਇਲਾਜ ਦੇ ਨਾਂ 'ਤੇ ਔਰਤ ਨੂੰ ਨਾ ਸਿਰਫ ਨੰਗਾ ਕੀਤਾ, ਸਗੋਂ ਉਸ ਦੀ ਵੀਡੀਓ ਵੀ ਵਾਇਰਲ ਕਰ ਦਿੱਤੀ। ਵਾਇਰਲ ਵੀਡੀਓ 'ਚ ਦੋਸ਼ੀ ਵਾਰਡਬੁਆਏ ਔਰਤ ਨੂੰ ਨੰਗਾ ਕਰਕੇ ਉਸਦੇ ਪ੍ਰਾਈਵੇਟ ਪਾਰਟ ਨੂੰ ਡਰੈਸਿੰਗ ਕਰ ਰਿਹਾ ਹੈ।
 
ਇਸ ਘਟਨਾ ਬਾਰੇ ਪੁੱਛੇ ਜਾਣ 'ਤੇ ਹਸਪਤਾਲ ਦੇ ਡਾਇਰੈਕਟਰ ਨੇ ਕਿਹਾ ਕਿ ਉਹ ਅਜਿਹੇ ਲੜਕਿਆਂ ਨੂੰ ਪੜ੍ਹਾਉਂਦੇ ਰਹਿੰਦੇ ਹਨ, ਪਰ ਵੀਡੀਓ ਬਣਾ ਕੇ ਪੋਸਟ ਕਰਨਾ ਬਹੁਤ ਗਲਤ ਹੈ, ਇਹ ਵੀਡੀਓ ਉਨ੍ਹਾਂ ਦੇ ਹਸਪਤਾਲ ਦੀ ਹੈ, ਫਿਲਹਾਲ ਉਨ੍ਹਾਂ ਨੇ ਵਾਰਡ ਬੁਆਏ ਨੂੰ ਆਪਣੇ ਹਸਪਤਾਲ 'ਚੋਂ ਕੱਢ ਦਿੱਤਾ ਹੈ। 

 ਸੀਐਮਓ ਆਰਐਸ ਦੂਬੇ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਬਾਰੇ ਸੂਚਨਾ ਮਿਲੀ ਹੈ, ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀਡਿਓ 6 ਮਹੀਨੇ ਪੁਰਾਣੀ ਦੱਸੀ ਜਾ ਰਹੀ ਹੈ, ਦੋ ਟੀਮਾਂ ਨੂੰ ਤੁਰੰਤ ਜਾਂਚ ਲਈ ਮੌਕੇ 'ਤੇ ਭੇਜਿਆ ਜਾ ਰਿਹਾ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ

ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ

Embed widget