ਪੜਚੋਲ ਕਰੋ

ਖੇਤੀ ਮਜ਼ਦੂਰ ਨੇ ਕੀਤਾ ਕਮਾਲ, 50 ਲੱਖ ਰੁਪਏ ਜਿੱਤ ਕੀਤਾ ਸਭ ਨੂੰ ਹੈਰਾਨ

ਇੱਕ 20 ਸਾਲਾ ਤੇਜ ਬਹਾਦਰ ਸਿੰਘ ਨੇ ਇੱਕ ਪ੍ਰਸਿੱਧ ਗੇਮ ਵਿੱਚ 50 ਲੱਖ ਰੁਪਏ ਜਿੱਤ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

ਉੱਤਰ ਪ੍ਰਦੇਸ਼ ਦੇ ਦਿਓਰਨੀਆ ਖੇਤਰ ਵਿੱਚ ਰਹਿਣ ਵਾਲੇ ਇੱਕ 20 ਸਾਲਾ ਤੇਜ ਬਹਾਦਰ ਸਿੰਘ ਨੇ ਇੱਕ ਪ੍ਰਸਿੱਧ ਗੇਮ ਵਿੱਚ 50 ਲੱਖ ਰੁਪਏ ਜਿੱਤ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਕ ਸੰਸਕ੍ਰਿਤ ਦੇ ਅਧਿਆਪਕ ਦੇ ਪੁੱਤਰ ਤੇਜ ਬਹਾਦੁਰ ਦੇ ਘਰ ਦੀ ਹਾਲਤ ਅਜਿਹੀ ਹੈ ਕਿ ਇਥੇ ਬਿਜਲੀ ਵੀ ਨਹੀਂ ਹੈ। ਤੇਜ ਬਹਾਦਰ, ਜੋ ਇਕ ਦਿਨ ਆਈਏਐਸ ਬਣਨ ਦਾ ਸੁਪਨਾ ਲੈਂਦਾ ਹੈ, ਬਰੇਲੀ ਜ਼ਿਲ੍ਹੇ ਵਿੱਚ ਪਾਰਟ ਟਾਈਮ ਖੇਤੀਬਾੜੀ ਮਜ਼ਦੂਰ ਵਜੋਂ ਕੰਮ ਕਰਦਾ ਹੈ। ਲੌਕਡਾਉਨ ਦੌਰਾਨ, ਉਸਨੇ ਆਪਣੀ ਪੜ੍ਹਾਈ ਨੂੰ ਅੱਗੇ ਵਧਾਉਣ ਲਈ ਟਿਊਸ਼ਨ ਪੜ੍ਹਾਉਣੀ ਸ਼ੁਰੂ ਕੀਤੀ ਸੀ। ਤੇਜ ਦੀ ਮਾਂ ਨੇ ਆਪਣੇ ਬੇਟੇ ਨੂੰ ਡਿਪਲੋਮਾ ਵਿਚ ਦਾਖਲ ਕਰਵਾਉਣ ਲਈ ਗਹਿਣਿਆਂ ਨੂੰ ਗਿਰਵੀ ਰੱਖਿਆ ਸੀ। ਤੇਜ ਨੇ ਕਿਹਾ ਕਿ ਉਨ੍ਹਾਂ ਦੀ ਮਾਂ ਸੱਚਮੁੱਚ ਪ੍ਰੇਰਣਾ ਸਰੋਤ ਹੈ। ਹੁਣ, ਇਸ ਪੈਸੇ ਦੀ ਮਦਦ ਨਾਲ ਤੇਜ ਪਹਿਲਾਂ ਉਹ ਗਹਿਣਿਆਂ ਨੂੰ ਵਾਪਸ ਲਿਆਉਣਾ ਚਾਹੁੰਦਾ ਹੈ ਜੋ ਉਸਦੀ ਮਾਂ ਨੇ ਗਿਰਵੀ ਰੱਖੇ ਸੀ ਅਤੇ ਉਹ ਆਪਣੇ ਛੋਟੇ ਭਰਾ ਦੀ ਪੜ੍ਹਾਈ ਪੂਰੀ ਕਰਨਾ ਚਾਹੁੰਦਾ ਹੈ। ਉਹ ਆਪਣੇ ਲਈ ਇਕ ਘਰ ਅਤੇ ਆਸਪਾਸ ਦੇ ਬੱਚਿਆਂ ਲਈ ਇਕ ਛੋਟਾ ਜਿਹਾ ਸਕੂਲ ਬਣਾਉਣਾ ਚਾਹੁੰਦਾ ਹੈ। ਤੇਜ ਪ੍ਰਤਾਪ ਇਸ ਸਮੇਂ ਪੌਲੀਟੈਕਨਿਕ ਕਾਲਜ ਤੋਂ ਸਿਵਲ ਇੰਜੀਨੀਅਰਿੰਗ ਕਰ ਰਿਹਾ ਹੈ। ਉਸਨੇ TOI ਨੂੰ ਦੱਸਿਆ ਕਿ ਤਾਲਾਬੰਦੀ ਦੌਰਾਨ ਉਸ ਦੇ ਪਿਤਾ ਦੀ ਨੌਕਰੀ ਤੋਂ ਹੱਥ ਧੋ ਬੈਠੇ। ਉਹ ਬਿਮਾਰ ਸੀ। ਉਸ ਤੋਂ ਬਾਅਦ, ਸਾਰੇ ਪਰਿਵਾਰ ਦੀ ਜ਼ਿੰਮੇਵਾਰੀ ਉਸ 'ਤੇ ਆ ਗਈ। ਇਸ ਤੋਂ ਬਾਅਦ ਤੇਜ ਨੂੰ ਖੇਤੀ ਮਜ਼ਦੂਰ ਵਜੋਂ ਕੰਮ ਕਰਨਾ ਪਿਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਪ੍ਰੈਲ 2026

Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 

Punjab Holiday: ਪੰਜਾਬ 'ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਪ੍ਰੈਲ 2026
Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 
Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 
Punjab Holiday: ਪੰਜਾਬ 'ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?
Punjab Holiday: ਪੰਜਾਬ 'ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?
Delhi Liquor Policy Case : ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ CBI ਨੂੰ ਨੋਟਿਸ, ਦਿੱਲੀ ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ

 PGI ਦੇ ਡਾਕਟਰ ਨਾਲ 1.10 ਕਰੋੜ ਦੀ ਸਾਈਬਰ ਠੱਗੀ , ਵਟਸਐਪ ਗਰੁੱਪ ਦੇ ਜ਼ਰੀਏ ਬਣਾਇਆ ਨਿਸ਼ਾਨਾ 

ਪਤੀ ਨੂੰ ਹਨੀਮੂਨ ਵਾਲੀ ਰਾਤ ਨੂੰ ਹੋ ਗਿਆ ਬੁਖਾਰ , ਅਦਾਕਾਰਾ ਨੇ ਉਡਾਇਆ ਮਜ਼ਾਕ

US-Israel-Iran War News : ਇਤਰਾਜਯੋਗ ਸ਼ਬਦ ਬੋਲ ਕੇ ਕਸੂਤਾ ਫਸ ਗਿਆ ਟਰੰਪ ! ਭੜਕਿਆ ਮੁਸ਼ਕਿਲ ਸੰਗਠਨ 

Embed widget