ਪੜਚੋਲ ਕਰੋ

ਹਰ ਸਾਲ ਬਣਦਾ ਤੇ ਫਿਰ ਨਦੀ 'ਚ ਬਹਿ ਜਾਂਦਾ 35 ਕਮਰਿਆਂ ਦਾ ਇਹ ਅਨੋਖਾ ਹੋਟਲ

ਦੁਨੀਆ 'ਚ ਇੱਕ ਅਜਿਹਾ ਹੋਟਲ ਹੈ ਜੋ ਹਰ ਸਾਲ ਨਦੀ 'ਚ ਬਹਿ ਜਾਣ ਕਰਕੇ ਜਾਣਿਆ ਜਾਂਦਾ ਹੈ। ਇਸ ਹੋਟਲ ਨੂੰ ਹਰ ਸਾਲ ਬਣਾਇਆ ਜਾਂਦਾ ਹੈ ਤੇ ਹਰ ਸਾਲ ਨਦੀ 'ਚ ਬਹਿ ਜਾਂਦਾ ਹੈ।

ਸਵੀਡਨ: ਦੁਨੀਆ 'ਚ ਇੱਕ ਅਜਿਹਾ ਹੋਟਲ ਹੈ ਜੋ ਹਰ ਸਾਲ ਨਦੀ 'ਚ ਬਹਿ ਜਾਣ ਕਰਕੇ ਜਾਣਿਆ ਜਾਂਦਾ ਹੈ। ਇਸ ਹੋਟਲ ਨੂੰ ਹਰ ਸਾਲ ਬਣਾਇਆ ਜਾਂਦਾ ਹੈ ਤੇ ਹਰ ਸਾਲ ਨਦੀ 'ਚ ਬਹਿ ਜਾਂਦਾ ਹੈ। ਇਹ ਅਨੋਖਾ ਹੋਟਲ ਸਵੀਡਨ 'ਚ ਹੈ। ਇਸ ਨੂੰ ਆਈਸ ਹੋਟਲ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਸਵੀਡਨ ਦੇ ਇਸ ਹੋਟਲ ਨੂੰ ਹਰ ਸਾਲ ਬਣਾਇਆ ਜਾਂਦਾ ਹੈ, ਪਰ ਪੰਜ ਮਹੀਨੇ ਬਾਅਦ ਇਹ ਪਿਘਲ ਜਾਂਦਾ ਹੈ ਤੇ ਨਦੀ ਦੇ ਪਾਣੀ 'ਚ ਮਿਲ ਜਾਂਦਾ ਹੈ। ਇਸ ਹੋਟਲ ਨੂੰ ਬਨਾਉਣ ਦੀ ਪਰੰਪਰਾ 1989 ਤੋਂ ਹੀ ਚਲੀ ਆ ਰਹੀ ਹੈ। ਹਰ ਸਾਲ ਅਕਤੂਬਰ ਮਹੀਨੇ ਇਸਦਾ ਨਿਰਮਾਣ ਕਾਰਜ ਸ਼ੁਰੂ ਹੁੰਦਾ ਹੈ। ਦੁਨਿਆ ਭਰ ਤੋਂ ਆਏ ਕਲਾਕਾਰ ਇਸ ਨੂੰ ਬਣਾਉਂਦੇ ਹਨ। ਇਸ ਵਾਰ ਹੋਟਲ 'ਚ 35 ਕਮਰੇ ਬਣਾਏ ਗਏ ਹਨ। ਕਮਰੇ ਦੇ ਅੰਦਰ ਦਾ ਤਾਪਮਾਨ ਕਰੀਬ ਮਾਇਨਸ ਪੰਜ ਡਿਗਰੀ ਸੈਲਸਿਅਸ ਰਹਿੰਦਾ ਹੈ। ਇਸ ਹੋਟਲ 'ਚ ਇੱਕ ਰਾਤ ਰੁਕਣ ਦਾ ਕਿਰਾਇਆ 17 ਹਜ਼ਾਰ ਰੁਪਏ ਤੋਂ ਲੈ ਕੇ 1 ਲੱਖ ਰੁਪਏ ਤੱਕ ਹੈ।

ਟਾਪ ਹੈਡਲਾਈਨ

PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ
PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ
Shocking: ਵੱਡੀ ਖਬਰ! ਵਿਆਹ ਸਮਾਗਮ 'ਚ ਪੈ ਗਿਆ ਚੀਕ-ਚਿਹਾੜਾ, 44 ਲੋਕਾਂ ਨੂੰ ਪਈਆਂ ਭਾਜੜਾਂ, ਹਸਪਤਾਲ 'ਚ ਕਰਵਾਉਣਾ ਪਿਆ ਭਰਤੀ...
Shocking: ਵੱਡੀ ਖਬਰ! ਵਿਆਹ ਸਮਾਗਮ 'ਚ ਪੈ ਗਿਆ ਚੀਕ-ਚਿਹਾੜਾ, 44 ਲੋਕਾਂ ਨੂੰ ਪਈਆਂ ਭਾਜੜਾਂ, ਹਸਪਤਾਲ 'ਚ ਕਰਵਾਉਣਾ ਪਿਆ ਭਰਤੀ...
Death: ਸਿਰ ਦੀਆਂ ਜੂੰਆਂ ਨੇ ਲਈ ਕੁੜੀ ਦੀ ਜਾਨ! ਮਾਪਿਆਂ ਲਈ ਵੱਡੀ ਚੇਤਾਵਨੀ, ਜ਼ਰੂਰ ਦਿਓ ਧਿਆਨ...
Death: ਸਿਰ ਦੀਆਂ ਜੂੰਆਂ ਨੇ ਲਈ ਕੁੜੀ ਦੀ ਜਾਨ! ਮਾਪਿਆਂ ਲਈ ਵੱਡੀ ਚੇਤਾਵਨੀ, ਜ਼ਰੂਰ ਦਿਓ ਧਿਆਨ...
ਜਾਣੋ ਕੌਣ ਹੈ ਯੂਟਿਊਬਰ ਅਰੁਣ ਪੰਵਾਰ, ਜਿਸ ਨੂੰ ਦਹੇਜ ’ਚ ਮਿਲੇ 71 ਲੱਖ ਕੈਸ਼, 21 ਤੋਲਾ ਸੋਨਾ; ਵੀਡੀਓ ਵੇਖ ਕੇ ਲੋਕ ਭੜਕੇ
ਜਾਣੋ ਕੌਣ ਹੈ ਯੂਟਿਊਬਰ ਅਰੁਣ ਪੰਵਾਰ, ਜਿਸ ਨੂੰ ਦਹੇਜ ’ਚ ਮਿਲੇ 71 ਲੱਖ ਕੈਸ਼, 21 ਤੋਲਾ ਸੋਨਾ; ਵੀਡੀਓ ਵੇਖ ਕੇ ਲੋਕ ਭੜਕੇ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
Bank Holiday :  26, 27 ਅਤੇ 28 ਜੂਨ ਨੂੰ ਬੈਂਕ ਰਹਿਣਗੇ ਬੰਦ, ਪਹਿਲਾਂ ਹੀ ਨਿਪਟਾ ਲਵੋ ਜ਼ਰੂਰੀ ਕੰਮ
Bank Holiday :  26, 27 ਅਤੇ 28 ਜੂਨ ਨੂੰ ਬੈਂਕ ਰਹਿਣਗੇ ਬੰਦ, ਪਹਿਲਾਂ ਹੀ ਨਿਪਟਾ ਲਵੋ ਜ਼ਰੂਰੀ ਕੰਮ
Drugs Bans in india : ਸਰਕਾਰ ਨੇ 16 ਦਵਾਈਆਂ 'ਤੇ ਤੁਰੰਤ ਲਗਾਈ ਪਾਬੰਦੀ, ਕਿਤੇ ਤੁਸੀਂ ਵੀ ਤਾਂ ਨਹੀਂ ਲੈ ਰਹੇ ਇਹ ਦਵਾਈਆਂ ?
Drugs Bans in india : ਸਰਕਾਰ ਨੇ 16 ਦਵਾਈਆਂ 'ਤੇ ਤੁਰੰਤ ਲਗਾਈ ਪਾਬੰਦੀ, ਕਿਤੇ ਤੁਸੀਂ ਵੀ ਤਾਂ ਨਹੀਂ ਲੈ ਰਹੇ ਇਹ ਦਵਾਈਆਂ ?
IRCTC New Rules : ਕੀ ਤੁਸੀਂ ਤਤਕਾਲ ਟਿਕਟ ਬੁਕਿੰਗ ਦੇ ਨਵੇਂ ਨਿਯਮ ਜਾਣਦੇ ਹੋ? ਹੁਣ ਆਧਾਰ ਤੋਂ ਬਿਨਾਂ ਨਹੀਂ ਹੋਵੇਗਾ ਕੰਮ
IRCTC New Rules : ਕੀ ਤੁਸੀਂ ਤਤਕਾਲ ਟਿਕਟ ਬੁਕਿੰਗ ਦੇ ਨਵੇਂ ਨਿਯਮ ਜਾਣਦੇ ਹੋ? ਹੁਣ ਆਧਾਰ ਤੋਂ ਬਿਨਾਂ ਨਹੀਂ ਹੋਵੇਗਾ ਕੰਮ
Punjab Cabinet Meeting: ਪੰਜਾਬ ਕੈਬਨਿਟ ਮੀਟਿੰਗ 'ਚ ਆਰਡੀਨੈਂਸ ਪਾਸ, ਮਨਮਾਨੇ ਢੰਗ ਨਾਲ ਫੀਸਾਂ ਨਹੀਂ ਵਧਾ ਸਕਣਗੇ ਸਕੂਲ: ਮੰਤਰੀ ਬੋਲੇ- ਪੈਸੇ ਵਾਪਸ ਕਰਨੇ ਪੈਣਗੇ...
ਪੰਜਾਬ ਕੈਬਨਿਟ ਮੀਟਿੰਗ 'ਚ ਆਰਡੀਨੈਂਸ ਪਾਸ, ਮਨਮਾਨੇ ਢੰਗ ਨਾਲ ਫੀਸਾਂ ਨਹੀਂ ਵਧਾ ਸਕਣਗੇ ਸਕੂਲ: ਮੰਤਰੀ ਬੋਲੇ- ਪੈਸੇ ਵਾਪਸ ਕਰਨੇ ਪੈਣਗੇ...
ਰਾਸ਼ਨ ਕਾਰਡ ਨੂੰ ਲੈਕੇ ਵੱਡਾ ਅਪਡੇਟ, ਸਰਕਾਰ ਨੇ ਬਦਲ ਦਿੱਤੇ ਨਿਯਮ; ਹੁਣ ਇਦਾਂ ਮਿਲੇਗਾ ਰਾਸ਼ਨ!
ਰਾਸ਼ਨ ਕਾਰਡ ਨੂੰ ਲੈਕੇ ਵੱਡਾ ਅਪਡੇਟ, ਸਰਕਾਰ ਨੇ ਬਦਲ ਦਿੱਤੇ ਨਿਯਮ; ਹੁਣ ਇਦਾਂ ਮਿਲੇਗਾ ਰਾਸ਼ਨ!
PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ
PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ
Punjab News: ਪੰਜਾਬ ’ਚ ਮੰਡਰਾਇਆ ਹੜ੍ਹ ਦਾ ਖਤਰਾ! ਇਸ ਇਲਾਕੇ ਦੇ ਲੋਕਾਂ ਦੀ ਵਧੀ ਚਿੰਤਾ; ਜਾਣੋ ਕਿਵੇਂ ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ’ਚ ਫੈਲ ਰਿਹਾ ਪਾਣੀ...
ਪੰਜਾਬ ’ਚ ਮੰਡਰਾਇਆ ਹੜ੍ਹ ਦਾ ਖਤਰਾ! ਇਸ ਇਲਾਕੇ ਦੇ ਲੋਕਾਂ ਦੀ ਵਧੀ ਚਿੰਤਾ; ਜਾਣੋ ਕਿਵੇਂ ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ’ਚ ਫੈਲ ਰਿਹਾ ਪਾਣੀ...
Embed widget