ਪੜਚੋਲ ਕਰੋ

Viral Video: ਸਿਰ 'ਤੇ ਗਲਾਸ ਰੱਖ ਕੇ ਕੈਟਵਾਕ ਕਰਦਾ ਨਜ਼ਰ ਆਇਆ ਕੁੱਤਾ, ਟੈਲੇਂਟ ਦੇਖ ਕੇ ਲੋਕ ਹੋ ਗਏ ਫੈਨ

Viral Video: ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਕੁੱਤਾ ਆਪਣੇ ਮੱਥੇ 'ਤੇ ਗਲਾਸ ਨੂੰ ਸੰਤੁਲਿਤ ਕਰਦੇ ਹੋਏ ਕੈਟਵਾਕ ਕਰਦਾ ਨਜ਼ਰ ਆ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਗਲਾਸ ਅੱਧਾ ਪਾਣੀ ਨਾਲ ਭਰਿਆ ਹੋਇਆ ਹੈ।

Viral Video: ਕੁੱਤੇ ਨਾ ਸਿਰਫ਼ ਵਫ਼ਾਦਾਰ ਹੁੰਦੇ ਹਨ ਸਗੋਂ ਬਹੁਤ ਬੁੱਧੀਮਾਨ ਵੀ ਹੁੰਦੇ ਹਨ। ਕੁੱਤਿਆਂ ਨਾਲ ਸਬੰਧਤ ਵੀਡੀਓਜ਼ ਅਕਸਰ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ, ਜੋ ਕਈ ਵਾਰ ਹੈਰਾਨ ਕਰ ਦਿੰਦੀਆਂ ਹਨ, ਕਦੇ ਦਿਲ ਨੂੰ ਛੂਹ ਜਾਂਦੀਆਂ ਹਨ, ਜਦੋਂ ਕਿ ਕਈ ਵਾਰ ਉਨ੍ਹਾਂ ਦੀਆਂ ਕਰਤੂਤਾਂ ਦੇਖ ਕੇ ਕੋਈ ਆਪਣਾ ਹਾਸਾ ਨਹੀਂ ਰੋਕ ਸਕਦਾ। ਹਾਲ ਹੀ 'ਚ ਅਜਿਹਾ ਹੀ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਇੱਕ ਐਕਰੋਬੈਟਿਕ ਕੁੱਤਾ ਆਪਣਾ ਹੁਨਰ ਦਿਖਾਉਂਦੇ ਨਜ਼ਰ ਆ ਰਿਹਾ ਹੈ। ਵੀਡੀਓ 'ਚ ਤੁਸੀਂ ਦੇਖੋਂਗੇ ਕਿ ਕਿਵੇਂ ਇੱਕ ਕੁੱਤਾ ਆਪਣੇ ਮੱਥੇ 'ਤੇ ਗਲਾਸ ਰੱਖ ਕੇ ਅੱਗੇ ਵਧਦਾ ਦਿਖਾਈ ਦੇ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਗਲਾਸ ਅੱਧਾ ਪਾਣੀ ਨਾਲ ਭਰਿਆ ਹੋਇਆ ਹੈ।

ਵੀਡੀਓ 'ਚ ਕੁੱਤੇ ਦਾ ਜਬਰਦਸਤ ਸਟੰਟ ਦੇਖ ਤੁਸੀਂ ਵੀ ਸੋਚਣ ਲਈ ਮਜ਼ਬੂਰ ਹੋ ਜਾਵੋਗੇ ਕਿ ਇਸ ਨੇ ਅਜਿਹਾ ਕਿਵੇਂ ਕੀਤਾ? ਕੁੱਤੇ ਦਾ ਇਹ ਕਾਰਨਾਮਾ ਦੇਖ ਕੇ ਲੋਕ ਵੀ ਦੰਗ ਰਹਿ ਗਏ। ਵੀਡੀਓ 'ਚ ਇੱਕ ਕੁੱਤਾ ਆਪਣੇ ਮੱਥੇ 'ਤੇ ਪਾਣੀ ਨਾਲ ਭਰੇ ਅੱਧੇ ਗਿਲਾਸ ਨੂੰ ਸੰਤੁਲਿਤ ਕਰਦੇ ਹੋਏ ਕੈਟਵਾਕ ਕਰਦਾ ਦਿਖਾਈ ਦੇ ਰਿਹਾ ਹੈ। ਵੀਡੀਓ 'ਚ ਕੁੱਤੇ ਦਾ ਇਹ ਕਾਰਨਾਮਾ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ।

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ @everythingaboutnepal ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਕਾਫੀ ਦੇਖਿਆ ਅਤੇ ਪਸੰਦ ਕੀਤਾ ਜਾ ਰਿਹਾ ਹੈ। 6 ਦਸੰਬਰ ਨੂੰ ਸ਼ੇਅਰ ਕੀਤੇ ਗਏ ਇਸ ਵੀਡੀਓ ਨੂੰ ਹੁਣ ਤੱਕ 1 ਕਰੋੜ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ। ਯੂਜ਼ਰਸ ਵੀਡੀਓ 'ਤੇ ਤਰ੍ਹਾਂ-ਤਰ੍ਹਾਂ ਦੇ ਕਮੈਂਟ ਕਰ ਕੇ ਮਜ਼ਾ ਲੈ ਰਹੇ ਹਨ। ਕਿਸੇ ਨੇ ਕੁੱਤੇ ਦੀ ਪ੍ਰਤਿਭਾ ਨੂੰ ਹੈਰਾਨੀਜਨਕ ਦੱਸਿਆ ਤਾਂ ਕਿਸੇ ਹੋਰ ਨੇ ਇਸ 'ਤੇ ਮਜ਼ਾਕੀਆ ਟਿੱਪਣੀਆਂ ਕੀਤੀਆਂ।

ਇਹ ਵੀ ਪੜ੍ਹੋ: Year Ender 2023: ਇਹ ਨੇ ਘਰ 'ਚ ਵਰਤੇ ਜਾਣ ਵਾਲੇ ਟਾਪ ਗੀਜ਼ਰ, ਇੱਥੇ ਮਿਲੇਗੀ ਇਨ੍ਹਾਂ ਨਾਲ ਜੁੜੀ ਜਾਣਕਾਰੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Viral News: ਪੰਘੂੜੇ 'ਚ ਪਏ ਮਾਸੂਮ ਬੱਚੇ 'ਤੇ ਮੱਝ ਨੇ ਕੀਤਾ ਗੋਹਾ, ਦਮ ਘੁੱਟਣ ਕਾਰਨ ਹੋਈ ਬੱਚੇ ਦੀ ਮੌਤ

ਟਾਪ ਹੈਡਲਾਈਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget