ਪੜਚੋਲ ਕਰੋ

Cab Driver: ਕੈਬ ਡਰਾਈਵਰ ਦੇ ਬੈਂਕ ਖਾਤੇ 'ਚ ਅਚਾਨਕ ਆਏ 9000 ਕਰੋੜ! ਹੈਰਾਨ ਹੋਏ ਸਖਸ਼ ਨੇ ਤੇਜ਼ੀ ਨਾਲ ਕੀਤਾ ਇਹ ਕੰਮ...ਜਾਣੋ ਪੂਰਾ ਮਾਮਲਾ

TMB MD Resigns: ਤਾਮਿਲਨਾਡ ਮਰਕੈਂਟਾਈਲ ਬੈਂਕ ਦੇ MD ਅਤੇ CEO ਐਸ ਕ੍ਰਿਸ਼ਨਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬੈਂਕ ਦੇ ਬੋਰਡ ਆਫ਼ ਡਾਇਰੈਕਟਰਜ਼ ਨੇ ਵੀ ਇਸ ਨੂੰ ਸਵੀਕਾਰ ਕਰ ਲਿਆ ਹੈ।

Tamilnad Mercantile Bank MD Resigns: ਤਾਮਿਲਨਾਡ ਮਰਕੈਂਟਾਈਲ ਬੈਂਕ ਪਿਛਲੇ ਕੁਝ ਸਮੇਂ ਤੋਂ ਸੁਰਖੀਆਂ 'ਚ ਹੈ। ਹੁਣ ਇਸ ਬੈਂਕ ਨੂੰ ਲੈ ਕੇ ਇੱਕ ਵੱਡੀ ਖਬਰ ਆ ਰਹੀ ਹੈ। ਬੈਂਕ ਦੇ ਪ੍ਰਬੰਧ ਨਿਰਦੇਸ਼ਕ ਅਤੇ ਸੀਈਓ ਐਸ ਕ੍ਰਿਸ਼ਨਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫ਼ੇ ਦੀ ਖ਼ਬਰ ਉਦੋਂ ਸਾਹਮਣੇ ਆਈ ਹੈ ਜਦੋਂ ਕੁਝ ਦਿਨ ਪਹਿਲਾਂ ਬੈਂਕ ਨੇ ਇੱਕ ਕੈਬ ਡਰਾਈਵਰ ਦੇ ਖਾਤੇ ਵਿੱਚ ਗਲਤੀ ਨਾਲ 9000 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਸਨ। ਹਾਲਾਂਕਿ ਅਸਤੀਫੇ ਦੀ ਜਾਣਕਾਰੀ ਦਿੰਦੇ ਹੋਏ ਐੱਸ ਕ੍ਰਿਸ਼ਨਨ ਨੇ ਕਿਹਾ ਹੈ ਕਿ ਉਹ ਨਿੱਜੀ ਕਾਰਨਾਂ ਕਰਕੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਉਨ੍ਹਾਂ ਦੇ ਕਾਰਜਕਾਲ ਦਾ ਵੱਡਾ ਹਿੱਸਾ ਅਜੇ ਬਾਕੀ ਹੈ।

ਬੈਂਕ ਨੇ ਐਮਡੀ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ
ਬਿਜ਼ਨਸ ਟੂਡੇ 'ਚ ਛਪੀ ਰਿਪੋਰਟ ਮੁਤਾਬਕ ਤਾਮਿਲਨਾਡ ਮਰਕੈਂਟਾਈਲ ਬੈਂਕ ਨੇ ਕ੍ਰਿਸ਼ਣਨ ਦੇ ਅਸਤੀਫੇ ਦੀ ਜਾਣਕਾਰੀ ਬਾਜ਼ਾਰ ਰੈਗੂਲੇਟਰ ਨੂੰ ਦਿੱਤੀ ਹੈ। ਇਸ ਦੇ ਨਾਲ ਹੀ ਬੈਂਕ ਦੇ ਬੋਰਡ ਆਫ਼ ਡਾਇਰੈਕਟਰਜ਼ ਨੇ 28 ਸਤੰਬਰ ਨੂੰ ਹੋਈ ਮੀਟਿੰਗ ਵਿੱਚ ਐਮਡੀ ਦਾ ਅਸਤੀਫ਼ਾ ਵੀ ਪ੍ਰਵਾਨ ਕਰ ਲਿਆ ਹੈ।

ਇਸ ਤੋਂ ਬਾਅਦ ਇਹ ਜਾਣਕਾਰੀ ਰਿਜ਼ਰਵ ਬੈਂਕ ਨੂੰ ਵੀ ਦੇ ਦਿੱਤੀ ਗਈ ਹੈ। ਉਨ੍ਹਾਂ ਨੇ ਸਤੰਬਰ 2022 ਵਿੱਚ ਇਹ ਅਹੁਦਾ ਸੰਭਾਲਿਆ ਸੀ। ਕ੍ਰਿਸ਼ਨਨ ਰਿਜ਼ਰਵ ਬੈਂਕ ਤੋਂ ਦਿਸ਼ਾ-ਨਿਰਦੇਸ਼ ਮਿਲਣ ਤੱਕ ਇਸ ਅਹੁਦੇ 'ਤੇ ਬਣੇ ਰਹਿਣਗੇ।

ਕੈਬ ਡਰਾਈਵਰ ਦੇ ਖਾਤੇ 'ਚ 9000 ਕਰੋੜ ਰੁਪਏ ਟਰਾਂਸਫਰ

ਤਾਮਿਲਨਾਡ ਮਰਕੈਂਟਾਈਲ ਬੈਂਕ ਉਸ ਸਮੇਂ ਸੁਰਖੀਆਂ 'ਚ ਆ ਗਿਆ ਜਦੋਂ ਬੈਂਕ ਨੇ ਗਲਤੀ ਨਾਲ ਕੈਬ ਡਰਾਈਵਰ ਦੇ ਖਾਤੇ 'ਚ 9000 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ। ਚੇਨਈ ਦੇ ਕੈਬ ਡਰਾਈਵਰ ਰਾਜਕੁਮਾਰ ਦਾ ਵੀ ਤਾਮਿਲਨਾਡੂ ਮਰਕੈਂਟਾਈਲ ਬੈਂਕ ਵਿੱਚ ਖਾਤਾ ਸੀ। ਜਦੋਂ ਕੈਬ ਡਰਾਈਵਰ ਦੇ ਖਾਤੇ ਵਿੱਚ 9000 ਕਰੋੜ ਰੁਪਏ ਟਰਾਂਸਫਰ ਕਰਨ ਦਾ ਸੁਨੇਹਾ ਆਇਆ ਤਾਂ ਉਹ ਦੰਗ ਰਹਿ ਗਿਆ।

ਉਸ ਨੇ ਸੋਚਿਆ ਕਿ ਇਹ ਇੱਕ ਫਰਜ਼ੀ ਸੁਨੇਹਾ ਹੈ, ਪਰ ਉਸ ਨੇ ਆਪਣੇ ਦੋਸਤ ਦੇ ਖਾਤੇ ਵਿੱਚ 21,000 ਰੁਪਏ ਟਰਾਂਸਫਰ ਕਰ ਦਿੱਤੇ। ਅਜਿਹੇ 'ਚ ਉਸ ਨੂੰ ਅਹਿਸਾਸ ਹੋਇਆ ਕਿ ਅਸਲ 'ਚ ਉਸ ਦੇ ਖਾਤੇ 'ਚ ਇੰਨੀ ਵੱਡੀ ਰਕਮ ਜਮ੍ਹਾ ਹੋ ਚੁੱਕੀ ਹੈ ਪਰ ਬੈਂਕ ਨੇ ਅੱਧੇ ਘੰਟੇ 'ਚ ਹੀ ਇਹ ਰਕਮ ਕਢਵਾ ਲਈ ਸੀ।

ਟਾਪ ਹੈਡਲਾਈਨ

Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget