ਪੜਚੋਲ ਕਰੋ

Viral Video: ਅਧਿਆਪਕ ਨੇ ਕਲਾਸ 'ਚ ਵਿਦਿਆਰਥੀ ਨਾਲ ਕੀਤਾ ਜਬਰਦਸਤ ਡਾਂਸ, ਇੰਟਰਨੈੱਟ 'ਤੇ ਛਾਈ ਵੀਡੀਓ!

Watch: ਹਾਲ ਹੀ 'ਚ ਇੰਟਰਨੈੱਟ 'ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਇੱਕ ਬੇਹੱਦ ਸ਼ਾਨਦਾਰ ਡਾਂਸ ਵੀਡੀਓ ਹਰ ਕਿਸੇ ਨੂੰ ਆਪਣਾ ਦੀਵਾਨਾ ਬਣਾ ਰਿਹਾ ਹੈ। ਇਹ ਡਾਂਸ ਵੀਡੀਓ ਫਲੋਰੀਡਾ ਦੇ ਸੁਮਨਰ ਹਾਈ ਸਕੂਲ ਦਾ ਦੱਸਿਆ ਜਾ ਰਿਹਾ ਹੈ, ਜਿਸ ਨੂੰ ਹੁਣ...

Dance Viral Video: ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਡਾਂਸ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਵੀਡੀਓ ਫਲੋਰੀਡਾ ਦੇ ਇੱਕ ਸਕੂਲ ਦੇ ਇੱਕ ਕਲਾਸਰੂਮ ਦਾ ਦੱਸਿਆ ਜਾ ਰਿਹਾ ਹੈ, ਜਿੱਥੇ ਅਧਿਆਪਕ ਅਤੇ ਵਿਦਿਆਰਥੀਆਂ ਵਿਚਕਾਰ ਡਾਂਸ ਦਾ ਵੱਖਰਾ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਵੀਡੀਓ 'ਚ ਉਸ ਦੇ ਸ਼ਾਨਦਾਰ ਡਾਂਸ ਮੂਵਜ਼ ਨੂੰ ਦੇਖ ਕੇ ਤੁਸੀਂ ਵੀ ਇੱਕ ਮਿੰਟ ਲਈ ਦੰਗ ਰਹਿ ਜਾਓਗੇ। ਤੇਜ਼ੀ ਨਾਲ ਵਾਇਰਲ ਹੋ ਰਿਹਾ ਇਹ ਵੀਡੀਓ ਵਾਕਈ ਕਮਾਲ ਦਾ ਹੈ, ਜਿਸ 'ਤੇ ਯੂਜ਼ਰਸ ਦੀਆਂ ਪ੍ਰਤੀਕਿਰਿਆਵਾਂ ਦਾ ਹੜ੍ਹ ਆ ਗਿਆ ਹੈ।

ਇਹ ਡਾਂਸ ਵੀਡੀਓ ਫਲੋਰੀਡਾ ਦੇ ਸੁਮਨਰ ਹਾਈ ਸਕੂਲ ਦਾ ਦੱਸਿਆ ਜਾ ਰਿਹਾ ਹੈ। ਜਿੱਥੇ ਵਿਦਿਆਰਥੀ ਅਧਿਆਪਕ ਨੂੰ ਸ਼ਾਨਦਾਰ ਡਾਂਸ ਮੂਵਜ਼ ਪੇਸ਼ ਕਰਨ ਲਈ ਚੁਣੌਤੀ ਦਿੰਦੇ ਨਜ਼ਰ ਆ ਰਹੇ ਹਨ, ਜਿਸ 'ਤੇ ਅਧਿਆਪਕ ਮਨਮੋਹਕ ਪ੍ਰਦਰਸ਼ਨ ਕਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ 'ਚ ਤੁਸੀਂ ਦੇਖੋਂਗੇ ਕਿ ਕਲਾਸਰੂਮ 'ਚ ਕਈ ਅਧਿਆਪਕ ਅਤੇ ਬੱਚੇ ਇਕੱਠੇ ਖੜ੍ਹੇ ਹਨ ਅਤੇ ਮਸਤੀ ਦੇ ਮੂਡ 'ਚ ਨਜ਼ਰ ਆ ਰਹੇ ਹਨ।

ਇਸ ਦੌਰਾਨ ਇੱਕ ਲੜਕਾ ਆਪਣੀ ਸ਼ਾਨਦਾਰ ਡਾਂਸ ਮੂਵਜ਼ ਦਿਖਾਉਂਦੇ ਹੋਏ ਟੀਚਰ ਨੂੰ ਅਜਿਹਾ ਕਰਨ ਲਈ ਕਹਿੰਦਾ ਨਜ਼ਰ ਆ ਰਿਹਾ ਹੈ, ਜਿਸ ਤੋਂ ਬਾਅਦ ਮਹਿਲਾ ਟੀਚਰ ਦੀ ਸ਼ਾਨਦਾਰ ਡਾਂਸ ਮੂਵਜ਼ ਨੇ ਉੱਥੇ ਖੜ੍ਹੇ ਸਾਰਿਆਂ ਦੇ ਹੋਸ਼ ਉਡਾ ਦਿੱਤੇ। ਇਸ ਦੌਰਾਨ ਉੱਥੇ ਮੌਜੂਦ ਸਾਰੇ ਲੋਕ ਮਹਿਲਾ ਟੀਚਰ ਨੂੰ ਚੀਅਰਅੱਪ ਕਰਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: Viral Video: ਕੁੱਤੇ ਨੇ ਗਲਤੀ ਨਾਲ ਆਨ ਕਰ ਦਿੱਤਾ ਹੇਅਰ ਡਰਾਇਰ, ਪਲਾਂ 'ਚ ਤਬਾਹ ਹੋਇਆ ਸੁਪਨਿਆਂ ਦਾ ਘਰ!

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ @McClainEducates ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਹੁਣ ਤੱਕ 10 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਦੇ ਨਾਲ ਹੀ ਇਸ ਵੀਡੀਓ ਨੂੰ 22 ਹਜ਼ਾਰ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ। ਯੂਜ਼ਰਸ ਵੀਡੀਓ ਨੂੰ ਕਾਫੀ ਦੇਖ ਰਹੇ ਹਨ ਅਤੇ ਸ਼ੇਅਰ ਕਰ ਰਹੇ ਹਨ। ਹਾਲਾਂਕਿ ਡਾਂਸ ਦੀਆਂ ਇੱਕ ਤੋਂ ਵੱਧ ਇੱਕ ਵੀਡੀਓਜ਼ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਪਰ ਅਧਿਆਪਕ ਅਤੇ ਵਿਦਿਆਰਥੀਆਂ ਦੇ ਡਾਂਸ ਦੀ ਇਹ ਸ਼ਾਨਦਾਰ ਵੀਡੀਓ ਸੱਚਮੁੱਚ ਹੀ ਕਮਾਲ ਦੀ ਹੈ। ਵੀਡੀਓ ਨੂੰ ਦੇਖਣ ਵਾਲੇ ਯੂਜ਼ਰਸ ਵੱਖ-ਵੱਖ ਮਜ਼ਾਕੀਆ ਪ੍ਰਤੀਕਿਰਿਆਵਾਂ ਦੇ ਕੇ ਇਸ 'ਤੇ ਆਪਣਾ ਪਿਆਰ ਦਿਖਾ ਰਹੇ ਹਨ।

ਟਾਪ ਹੈਡਲਾਈਨ

 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  

New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  

Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ

Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ

Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ

Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ

Embed widget